ਪੜਚੋਲ ਕਰੋ

India-China Standoff: ਭਾਰਤ ਅਤੇ ਚੀਨ ਵਿਚਾਲੇ 14ਵੇਂ ਦੌਰ ਦੀ ਬੈਠਕ 'ਚ 'ਹੌਟ ਸਪ੍ਰਿੰਗਸ' ਤੋਂ ਫੌਜਾਂ ਨੂੰ ਵਾਪਸ ਬੁਲਾਉਣ 'ਤੇ ਦਿੱਤਾ ਜ਼ੋਰ

India-China 14th High Level Military Meeting: ਭਾਰਤੀ ਪੱਖ ਨੇ ਡੇਪਸਾਂਗ ਬੱਲਜ ਅਤੇ ਡੇਮਚੋਕ ਵਿੱਚ ਮੁੱਦਿਆਂ ਦੇ ਹੱਲ ਸਮੇਤ ਟਕਰਾਅ ਦੇ ਬਾਕੀ ਬਚੇ ਸਥਾਨਾਂ ਤੋਂ ਸੈਨਿਕਾਂ ਦੀ ਜਲਦੀ ਵਾਪਸੀ 'ਤੇ ਜ਼ੋਰ ਦਿੱਤਾ।

14th Military Meeting with China: ਬੁੱਧਵਾਰ ਨੂੰ ਚੀਨ ਨਾਲ 14ਵੇਂ ਦੌਰ ਦੀ ਫੌਜੀ ਗੱਲਬਾਤ ਦੌਰਾਨ ਭਾਰਤ ਨੇ ਪੂਰਬੀ ਲੱਦਾਖ ਵਿੱਚ ਟਕਰਾਅ ਦੇ ਬਾਕੀ ਬਚੇ ਸਥਾਨਾਂ ਤੋਂ ਫੌਜਾਂ ਨੂੰ ਜਲਦੀ ਵਾਪਸ ਬੁਲਾਉਣ 'ਤੇ ਜ਼ੋਰ ਦਿੱਤਾ। ਸੁਰੱਖਿਆ ਅਦਾਰੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (LAC) 'ਤੇ ਚੀਨ ਵਾਲੇ ਪਾਸੇ ਚੁਸ਼ੁਲ-ਮੋਲਦੋ 'ਬਾਰਡਰ ਪੁਆਇੰਟ' 'ਤੇ ਕੋਰ ਕਮਾਂਡਰ ਪੱਧਰ ਦੀ ਗੱਲਬਾਤ ਹੋਈ।

ਸੂਤਰਾਂ ਨੇ ਦੱਸਿਆ ਕਿ ਗੱਲਬਾਤ ਮੁੱਖ ਤੌਰ 'ਤੇ ਹੌਟ ਸਪ੍ਰਿੰਗਜ਼ ਤੋਂ ਫੌਜਾਂ ਨੂੰ ਵਾਪਸ ਬੁਲਾਉਣ ਦੀ ਪ੍ਰਕਿਰਿਆ ਨੂੰ ਅੱਗੇ ਲਿਜਾਣ 'ਤੇ ਕੇਂਦਰਿਤ ਸੀ। ਇਹ ਗੱਲਬਾਤ ਸਵੇਰੇ 9.30 ਵਜੇ ਸ਼ੁਰੂ ਹੋਈ ਅਤੇ ਸ਼ਾਮ ਤੱਕ ਚੱਲੀ। ਗੱਲਬਾਤ ਵਿੱਚ ਭਾਰਤੀ ਵਫ਼ਦ ਦੀ ਅਗਵਾਈ ਲੈਫਟੀਨੈਂਟ ਜਨਰਲ ਅਨਿੰਦਿਆ ਸੇਨਗੁਪਤਾ ਨੇ ਕੀਤੀ, ਜਿਨ੍ਹਾਂ ਨੂੰ ਲੇਹ ਸਥਿਤ 14ਵੀਂ ਕੋਰ ਦਾ ਨਵਾਂ ਕਮਾਂਡਰ ਨਿਯੁਕਤ ਕੀਤਾ ਗਿਆ ਹੈ। ਚੀਨੀ ਪੱਖ ਦੀ ਅਗਵਾਈ ਮੇਜਰ ਜਨਰਲ ਯਾਂਗ ਲਿਨ, ਦੱਖਣੀ ਸ਼ਿਨਜਿਆਂਗ ਮਿਲਟਰੀ ਜ਼ਿਲ੍ਹੇ ਦੇ ਮੁਖੀ ਨੇ ਕੀਤੀ।

India-China Standoff: ਭਾਰਤ ਅਤੇ ਚੀਨ ਵਿਚਾਲੇ 14ਵੇਂ ਦੌਰ ਦੀ ਬੈਠਕ 'ਚ 'ਹੌਟ ਸਪ੍ਰਿੰਗਸ' ਤੋਂ ਫੌਜਾਂ ਨੂੰ ਵਾਪਸ ਬੁਲਾਉਣ 'ਤੇ ਦਿੱਤਾ ਜ਼ੋਰ

14ਵੇਂ ਦੌਰ ਦੀ ਮੀਟਿੰਗ ਵਿੱਚ ਕੀ ਹੋਇਆ

ਇਸ ਤੋਂ ਪਹਿਲਾਂ 13ਵੇਂ ਦੌਰ ਦੀ ਗੱਲਬਾਤ 10 ਅਕਤੂਬਰ 2021 ਨੂੰ ਹੋਈ ਸੀ। ਗੱਲਬਾਤ ਇੱਕ ਡੈੱਡਲਾਕ ਨਾਲ ਖ਼ਤਮ ਹੋਈ ਸੀ। ਦੋਵੇਂ ਧਿਰਾਂ ਇਸ ਗੱਲਬਾਤ ਵਿੱਚ ਕੋਈ ਪ੍ਰਗਤੀ ਹਾਸਲ ਕਰਨ ਵਿੱਚ ਅਸਫਲ ਰਹੀਆਂ ਸੀ। ਭਾਰਤੀ ਫੌਜ ਨੇ ਗੱਲਬਾਤ ਤੋਂ ਬਾਅਦ ਕਿਹਾ ਸੀ ਕਿ ਚੀਨੀ ਪੱਖ ਉਨ੍ਹਾਂ ਵੱਲੋਂ ਦਿੱਤੇ ਗਏ ਉਸਾਰੂ ਸੁਝਾਅ ਨਾਲ ਸਹਿਮਤ ਨਹੀਂ ਹੈ ਅਤੇ ਨਾ ਹੀ ਕੋਈ ਅਗਾਂਹਵਧੂ ਪ੍ਰਸਤਾਵ ਪੇਸ਼ ਕਰ ਸਕਦਾ ਹੈ। ਗੱਲਬਾਤ ਦਾ ਇਹ ਨਵਾਂ ਦੌਰ ਅਜਿਹੇ ਸਮੇਂ 'ਚ ਹੋਇਆ ਹੈ, ਜਦੋਂ ਭਾਰਤ ਨੇ ਕਿਹਾ ਸੀ ਕਿ ਪੂਰਬੀ ਲੱਦਾਖ 'ਚ ਪੈਂਗੋਂਗ ਝੀਲ ਖੇਤਰਾਂ 'ਚ ਚੀਨ ਵੱਲੋਂ ਪੁਲ ਦੇ ਨਿਰਮਾਣ ਨੂੰ ਲੈ ਕੇ ਇਹ ਖੇਤਰ ਪਿਛਲੇ 60 ਸਾਲਾਂ ਤੋਂ ਚੀਨ ਦੇ ਗੈਰ-ਕਾਨੂੰਨੀ ਕਬਜ਼ੇ 'ਚ ਹੈ।

ਇਹ ਵੀ ਪੜ੍ਹੋ: PM Modi ਦੀ ਸਾਰੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਕੇ ਕਰਨਗੇ ਕੋਰੋਨਾ ਦੇ ਹਾਲਾਤ ਦੀ ਸਮੀਖਿਆ- ਕੀ ਵਧੇਗੀ ਪਾਬੰਦੀਆਂ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ

Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ

ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ

Embed widget