ਪੜਚੋਲ ਕਰੋ

ਵਿਦੇਸ਼ ਮੰਤਰੀ ਜੈਸ਼ੰਕਰ ਦਾ ਵੱਡਾ ਬਿਆਨ, ਭਾਰਤ-ਚੀਨ ਵਿਚਾਲੇ ਸਬੰਧ ਮਹੱਤਵਪੂਰਨ

ਵਿਦੇਸ਼ ਮੰਤਰੀ ਚੀਨ ਦੇ ਡਿਜੀਟਲ ਪ੍ਰੋਗਰਾਮਾਂ ਵਿੱਚ ਉਭਾਰ, ਭਾਰਤ 'ਤੇ ਇਸ ਦੇ ਪ੍ਰਭਾਵ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ 'ਤੇ ਪੈ ਰਹੇ ਪ੍ਰਭਾਵ ਨਾਲ ਜੁੜੇ ਸਵਾਲਾਂ ਦੇ ਜਵਾਬ ਦੇ ਰਹੇ ਸੀ।

ਨਵੀਂ ਦਿੱਲੀ: ਚੀਨ ਨਾਲ ਤਣਾਅ ਵਿਚਾਲੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਤੇ ਚੀਨ ਦਾ ਰਿਸ਼ਤਾ ਦੋਵਾਂ ਦੇਸ਼ਾਂ ਤੇ ਦੁਨੀਆ ਲਈ "ਬਹੁਤ ਮਹੱਤਵਪੂਰਨ" ਹੈ। ਇਸ ਲਈ ਦੋਵੇਂ ਧਿਰਾਂ ਲਈ ਇੱਕ "ਸਮਝ ਜਾਂ ਸੰਤੁਲਨ" ਤਕ ਪਹੁੰਚਣਾ ਜ਼ਰੂਰੀ ਹੈ। ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਫੋਰਮ ਦੇ ਸੰਵਾਦ ਸੈਸ਼ਨ ਵਿੱਚ ਜੈਸ਼ੰਕਰ ਨੇ ਕਿਹਾ ਕਿ ਦੁਨੀਆ ਦੇ ਹਰ ਦੇਸ਼ ਦੀ ਤਰ੍ਹਾਂ ਭਾਰਤ ਵੀ ਚੀਨ ਦੀ ਤਰੱਕੀ ਤੋਂ ਜਾਣੂ ਹੈ ਪਰ ਭਾਰਤ ਦੀ ਤਰੱਕੀ ਵੀ ਇੱਕ ਗਲੋਬਲ ਕਹਾਣੀ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਡਿਜੀਟਲ ਪ੍ਰੋਗਰਾਮ ਵਿੱਚ ਚੀਨ ਦੇ ਉਭਾਰ, ਭਾਰਤ ਉੱਤੇ ਇਸ ਦੇ ਪ੍ਰਭਾਵ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ 'ਤੇ ਪੈ ਰਹੇ ਪ੍ਰਭਾਵ ਨਾਲ ਜੁੜੇ ਸਵਾਲਾਂ ਦੇ ਜਵਾਬ ਦੇ ਰਹੇ ਸੀ। ਜੈਸ਼ੰਕਰ ਦੀ ਇਹ ਟਿੱਪਣੀ ਪੂਰਬੀ ਲੱਦਾਖ ਵਿੱਚ ਭਾਰਤ ਤੇ ਚੀਨੀ ਫੌਜਾਂ ਵਿਚਾਲੇ ਚਾਰ ਮਹੀਨੇ ਪੁਰਾਣੇ ਸਰਹੱਦੀ ਵਿਵਾਦ ਦੀ ਪਿਛੋਕੜ ਦੇ ਵਿਰੁੱਧ ਆਈ ਹੈ। ਇਸ ਵਿਵਾਦ ਦਾ ਅਸਰ ਵਪਾਰ ਤੇ ਨਿਵੇਸ਼ ਸਮੇਤ ਸਾਰੇ ਸਬੰਧਾਂ 'ਤੇ ਪਿਆ ਹੈ। ਉਨ੍ਹਾਂ ਨੇ ਆਪਣੀ ਕਿਤਾਬ ਦਾ ਹਵਾਲਾ ਦਿੰਦਿਆਂ ਕਿਹਾ, “ਦੁਨੀਆ ਦੇ ਹੋਰ ਦੇਸ਼ਾਂ ਵਾਂਗ ਅਸੀਂ ਵੀ ਚੀਨ ਦੀ ਤਰੱਕੀ ਤੋਂ ਜਾਣੂ ਹਾਂ। ਅਸੀਂ ਚੀਨ ਦੇ ਗੁਆਂਢੀ ਹਾਂ। ਸਪੱਸ਼ਟ ਹੈ ਕਿ ਜੇ ਤੁਸੀਂ ਗੁਆਂਢੀ ਹੋ, ਤਾਂ ਸਿੱਧੇ ਤੌਰ ‘ਤੇ ਤੁਸੀਂ ਵੀ ਪ੍ਰਭਾਵਿਤ ਹੋਵੋਗੇ, ਜੋ ਮੈਂ ਇਸ ਕਿਤਾਬ ਵਿੱਚ ਕਿਹਾ ਹੈ। ਉਨ੍ਹਾਂ ਨੇ ਆਪਣੀ ਕਿਤਾਬ "ਦ ਇੰਡੀਆ ਵੇਅ: ਸਟ੍ਰੀਟੇਜੀਜ ਫਾਰ ਅਨਸਟ੍ਰੇਨ ਵਰਲਡ" ਦਾ ਜ਼ਿਕਰ ਕੀਤਾ। ਇਹ ਕਿਤਾਬ ਹਾਲੇ ਜਾਰੀ ਨਹੀਂ ਕੀਤੀ ਗਈ। ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਵੀ ਅੱਗੇ ਵੱਧ ਰਿਹਾ ਹੈ, ਪਰ ਇਸ ਦੀ ਰਫਤਾਰ ਚੀਨ ਜਿੰਨੀ ਨਹੀਂ। ਉਨ੍ਹਾਂ ਕਿਹਾ, “ਪਰ, ਜੇ ਤੁਸੀਂ ਪਿਛਲੇ 30 ਸਾਲਾਂ ਨੂੰ ਵੇਖੀਏ ਤਾਂ ਭਾਰਤ ਦੀ ਤਰੱਕੀ ਵੀ ਇੱਕ ਗਲੋਬਲ ਕਹਾਣੀ ਹੈ। ਜੇਕਰ ਤੁਹਾਡੇ ਕੋਲ ਦੋ ਦੇਸ਼, ਦੋ ਸਮਾਜ ਜਿਨ੍ਹਾਂ ਦੀ ਆਬਾਦੀ ਅਰਬਾਂ ', ਇਤਿਹਾਸ, ਸੱਭਿਆਚਾਰ ਹੈ ਤਾਂ ਇਹ ਜ਼ਰੂਰੀ ਹੈ ਕਿ ਉਨ੍ਹਾਂ ਵਿਚਕਾਰ ਕਿਸੇ ਕਿਸਮ ਦੀ ਸਮਝ ਜਾਂ ਸੰਤੁਲਨ ਹੋਣਾ ਚਾਹੀਦਾ ਹੈ।” LAC ਵਿਵਾਦ: ਭਾਰਤੀ ਸੈਨਾ ਵਲੋਂ ਰੇਂਜਾਗਲਾ ਨੇੜੇ ਰੈਕਿਨ ਪਾਸ 'ਤੇ ਕਬਜ਼ਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget