ਪੜਚੋਲ ਕਰੋ

ਭਾਰਤ-ਚੀਨ ਤੋਂ ਵੱਡੀ ਖ਼ਬਰ! ਦੋਵਾਂ ਮੁਲਕਾਂ ਦੇ ਕਮਾਂਡਰ ਮਿਲਣਗੇ

15 ਜੂਨ ਨੂੰ ਗਲਵਾਨ ਘਾਟੀ ‘ਚ ਭਾਰਤੀ ਤੇ ਚੀਨੀ ਫੌਜਾਂ ਵਿਚਾਲੇ ਹਿੰਸਕ ਝੜਪਾਂ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਸਿਖਰ ‘ਤੇ ਪਹੁੰਚ ਗਿਆ ਹੈ। ਐਲਏਸੀ 'ਤੇ ਤਣਾਅ ਨੂੰ ਘਟਾਉਣ ਲਈ ਭਾਰਤ-ਚੀਨ ਵਿੱਚ ਇੱਕ ਕਮਾਂਡਰ ਪੱਧਰੀ ਬੈਠਕ ਹੋਵੇਗੀ।

ਨਵੀਂ ਦਿੱਲੀ: 15 ਜੂਨ ਨੂੰ ਗਲਵਾਨ ਘਾਟੀ ‘ਚ ਭਾਰਤੀ ਤੇ ਚੀਨੀ ਫੌਜਾਂ ਵਿਚਾਲੇ ਹਿੰਸਕ ਝੜਪਾਂ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਸਿਖਰ ‘ਤੇ ਪਹੁੰਚ ਗਿਆ ਹੈ। ਅਸਲ ਕੰਟਰੋਲ ਰੇਖਾ (ਐਲਏਸੀ) 'ਤੇ ਤਣਾਅ ਨੂੰ ਘਟਾਉਣ ਲਈ ਭਾਰਤ ਤੇ ਚੀਨ ਵਿੱਚ ਅੱਜ ਫਿਰ ਇੱਕ ਕਮਾਂਡਰ ਪੱਧਰੀ ਬੈਠਕ ਹੋਵੇਗੀ। ਭਾਰਤੀ ਸੈਨਾ ਦੇ ਸੂਤਰਾਂ ਮੁਤਾਬਕ ਇਹ ਮੁਲਾਕਾਤ ਦੋਵਾਂ ਦੇਸ਼ਾਂ ਦਰਮਿਆਨ ਅਸਲ ਕੰਟਰੋਲ ਰੇਖਾ ਦੇ ਚੀਨੀ ਪੱਖੋਂ ਮੋਲਡੋ ਵਿੱਚ ਚੁਸ਼ੂਲ ਦੇ ਸਾਹਮਣੇ ਹੋਵੇਗੀ। ਪਿਛਲੇ ਦਿਨੀਂ ਦੋਵਾਂ ਦੇਸ਼ਾਂ ਵਿਚ ਤਣਾਅ ਘਟਾਉਣ ਲਈ ਕਈ ਵਾਰ ਗੱਲਬਾਤ ਹੋਈ ਹੈ, ਜਿਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਐਤਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਲਏਸੀ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ ਤੇ ਤਿੰਨ ਸੈਨਾ ਮੁਖੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸਰਕਾਰ ਨੇ ਚੀਨ ਦੀ ਹਰ ਚਾਲ ਦਾ ਢੁਕਵਾਂ ਜਵਾਬ ਦੇਣ ਲਈ ਤਿੰਨਾਂ ਸੈਨਾਵਾਂ ਨੂੰ ਅਜ਼ਾਦ ਕਰ ਦਿੱਤਾ। ਸੂਤਰਾਂ ਮੁਤਾਬਕ, ਇਸ ਵਿੱਚ ਸਭ ਤੋਂ ਅਹਿਮ ਫੈਸਲਾ ਇਹ ਸੀ ਕਿ ਫੀਲਡ ਕਮਾਂਡਰ ਅਸਧਾਰਨ ਹਾਲਾਤ ‘ਚ ਹਥਿਆਰਾਂ ਦੀ ਵਰਤੋਂ ਕਰ ਸਕਣਗੇ। ਦੱਸ ਦੇਈਏ ਕਿ 15 ਜੂਨ ਨੂੰ ਗੈਲਵਾਨ ਵੈਲੀ ਵਿੱਚ ਭਾਰਤੀ ਤੇ ਚੀਨੀ ਫੌਜੀਆਂ ਦਰਮਿਆਨ ਹੋਈ ਹਿੰਸਕ ਝੜਪ ਵਿੱਚ 20 ਭਾਰਤੀ ਸੈਨਿਕ ਮਾਰੇ ਗਏ ਸੀ, ਜਦੋਂਕਿ 40 ਤੋਂ ਵੱਧ ਚੀਨੀ ਸੈਨਿਕ ਮਾਰੇ ਗਏ ਸੀ। ਇਸੇ ਕਰਕੇ ਦੋਵਾਂ ਦੇਸ਼ਾਂ ਦੀ ਸਰਹੱਦ 'ਤੇ ਤਣਾਅ ਪਹਿਲਾਂ ਤੋਂ ਹੋਰ ਵਧ ਗਿਆ ਹੈ। ਇਹ ਵੀ ਪੜ੍ਹੋ: ਮਨਮੋਹਨ ਸਿੰਘ ਨੇ ਤੋੜਿਆ ‘ਮੋਨ’, ਮੋਦੀ ਨੂੰ ਸੁਣਾਈਆਂ ਖਰੀਆਂ-ਖਰੀਆਂ, ਚੀਨੀ ਹਮਲੇ ਬਾਰੇ ਤਿੱਖੇ ਸਵਾਲ ਚੀਨ ਦੇ ਖ਼ਤਰਨਾਕ ਇਰਾਦੇ, ਲੱਦਾਖ ਤੋਂ ਅਰੁਣਾਚਲ ਪ੍ਰਦੇਸ਼ ਦੀ ਸਰਹੱਦ ਤੱਕ ਪਹੁੰਚੇ ਲੜਾਕੂ ਜਹਾਜ਼ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget