ਪੜਚੋਲ ਕਰੋ

ਚੀਨ ਦਾ ਪਿਛਾਂਹ ਹਟਣਾ ਹੋ ਸਕਦੀ ਨਵੀਂ ਚਾਲ, 1962 ਵਿੱਚ ਵੀ ਕੀਤਾ ਸੀ ਕੁਝ ਐਸਾ

ਗਲਵਨ ਵਾਦੀ 'ਚ ਚੱਲ ਰਹੇ ਤਣਾਅ ਵਿਚਾਲੇ ਇਹ ਖ਼ਬਰ ਸਾਹਮਣੇ ਆਈ ਹੈ ਕਿ ਚੀਨੀ ਫੌਜ ਨੇ ਆਪਣੇ ਕੈਂਪ ਢੇਡ ਕਿਲੋਮੀਟਰ ਪਿਛਾਂਹ ਕਰ ਲਏ ਹਨ।

ਲੱਦਾਖ: ਗਲਵਨ ਵਾਦੀ 'ਚ ਚੱਲ ਰਹੇ ਤਣਾਅ ਵਿਚਾਲੇ ਇਹ ਖ਼ਬਰ ਸਾਹਮਣੇ ਆਈ ਹੈ ਕਿ ਚੀਨੀ ਫੌਜ ਨੇ ਆਪਣੇ ਕੈਂਪ ਢੇਡ ਕਿਲੋਮੀਟਰ ਪਿਛਾਂਹ ਕਰ ਲਏ ਹਨ। ਪਿਛਲੇ ਦੋ ਮਹੀਨੇ ਤੋਂ ਐਲਏਸੀ ਯਾਨੀ ਅਸਲ ਕੰਟਰੋਲ ਰੇਖਾ ਤੇ ਚੱਲ ਰਹੇ ਟਕਰਾਅ ਦੇ ਬਾਅਦ ਹੁਣ ਡਿਸਇੰਗੇਜਮੈਂਟ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਪਰ ਚੀਨ ਦੇ ਪਿਛਾਂਹ ਹੱਟਣ ਦੇ ਬਾਵਜੂਦ ਭਾਰਤੀ ਸੈਨਾ ਸਥਿਤੀ ਤੇ ਨਜ਼ਰ ਰੱਖ ਰਹੀ ਹੈ ਕਿਉਂਕਿ ਚੀਨ ਨੇ 1962 'ਚ ਹੋਈ ਜੰਗ ਵੇਲੇ ਵੀ ਇੰਝ ਪਿਛਾਂਹ ਹਟ ਕੇ ਹਮਲਾ ਕਰ ਦਿੱਤਾ ਸੀ। ਦਰਅਸਲ, 1962 ਦੀ ਇੱਕ ਅਖ਼ਬਾਰ 'ਚ ਇੱਕ ਖ਼ਬਰ ਛਪੀ ਸੀ। 15 ਜੁਲਾਈ 1962 ਦੀ ਇਸ ਕਲਿਪਿੰਗ ਦੀ ਹੈੱਡਲਾਈਨ ਛਪੀ ਹੈ 'ਗਲਵਨ ਪੋਸਟ ਤੋਂ ਚੀਨੀ ਸੈਨਿਕ ਹਟੇ'। ਹੁਣ 7 ਜੁਲਾਈ 2020 ਨੂੰ ਵੀ ਭਾਰਤੀ ਅਖ਼ਬਾਰਾਂ 'ਚ ਕੁਝ ਐਸੀ ਹੀ ਖ਼ਬਰ ਛਪੀ ਹੈ। 1962 'ਚ ਕੀ ਹੋਇਆ ਸੀ 1962 ਦੀ ਸ਼ੁਰੂਆਤ ਤੋਂ ਹੀ ਸਰਹੱਦ ਤੇ ਭਾਰਤ ਅਤੇ ਚੀਨ  ਵਿਚਾਲੇ ਟੱਕਰਾਅ ਅਤੇ ਝੜਪ ਦੀਆਂ ਖ਼ਬਰਾਂ ਸ਼ੁਰੂ ਹੋ ਗਈਆਂ ਸਨ।ਉਸ ਵਕਤ, ਗਲਵਨ ਪੋਸਟ ਭਾਰਤੀ ਫੌਜ ਦੇ ਅਧਿਕਾਰ ਖੇਤਰ ਵਿੱਚ ਸੀ। ਗੋਰਖਾ ਰੈਜੀਮੈਂਟ ਦੀ ਇੱਕ ਛੋਟੀ ਜਿਹੀ ਪਲਟਨ ਉਥੇ 40-50 ਸਿਪਾਹੀਆਂ ਦੇ ਨਾਲ ਤਾਇਨਾਤ ਸੀ। ਚੀਨ ਦਾ ਪਿਛਾਂਹ ਹਟਣਾ ਹੋ ਸਕਦੀ ਨਵੀਂ ਚਾਲ, 1962 ਵਿੱਚ ਵੀ ਕੀਤਾ ਸੀ ਕੁਝ ਐਸਾ ਜੂਨ ਦੇ ਮਹੀਨੇ ਵਿੱਚ, ਚੀਨ ਦੀ ਪੀਐਲਏ ਆਰਮੀ ਨੇ ਇਸ ਚੌਕੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਜਦੋਂ ਭਾਰਤ ਨੇ ਦਬਾਅ ਪਾਇਆ ਤਾਂ ਚੀਨ ਨੇ ਗਲਵਨ ਪੋਸਟ ਤੋਂ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ। 15 ਜੁਲਾਈ ਨੂੰ ਅਖ਼ਬਾਰ ਨੇ ਖ਼ਬਰ ਦਿੱਤੀ ਕਿ ਚੀਨੀ ਸੈਨਿਕ ਗਲਵਨ ਚੌਂਕੀ ਤੋਂ ਪਿੱਛੇ ਹਟ ਗਏ ਹਨ ਪਰ ਇਸ ਤੋਂ ਜਲਦੀ ਬਾਅਦ ਹੀ ਚੀਨੀ ਫੌਜ ਨੇ ਗਲਵਨ ਚੌਂਕੀ ਦੀ ਘੇਰਾਬੰਦੀ ਦੁਬਾਰਾ ਸ਼ੁਰੂ ਕਰ ਦਿੱਤੀ। 21 ਅਕਤੂਬਰ, 1962 ਨੂੰ ਚੀਨ ਦੀ ਪੀਐਲਏ ਫੌਜ ਦੇ ਤਕਰੀਬਨ 2000 ਜਵਾਨਾਂ ਨੇ ਭਾਰਤੀ ਚੌਂਕੀ ਉੱਤੇ ਹਮਲਾ ਬੋਲ ਦਿੱਤਾ। ਇਸ ਹਮਲੇ ਵਿੱਚ ਜਾਟ ਰੈਜੀਮੈਂਟ ਦੇ 30 ਜਵਾਨ ਵੀਰਾਗਤੀ ਪ੍ਰਾਪਤ ਕਰ ਗਏ ਸਨ।ਇਸ ਦੌਰਾਨ 18 ਸੈਨਿਕ ਜ਼ਖਮੀ ਵੀ ਹੋ ਗਏ ਸਨ। ਚੀਨ ਨੇ ਮੇਜਰ ਸ੍ਰੀਕਾਂਤ ਸਮੇਤ ਕੁਲ 12 ਭਾਰਤੀ ਸੈਨਿਕਾਂ ਨੂੰ ਬੰਦੀ ਵੀ ਬਣਾ ਲਿਆ ਸੀ। 1962 ਵਿੱਚ ਚੀਨ ਨਾਲ ਯੁੱਧ ਦੌਰਾਨ, ਭਾਰਤ ਨੇ ਮੋਰਚੇ 'ਤੇ ਹਵਾਈ ਸੈਨਾ ਦੀ ਤਾਇਨਾਤੀ ਨਹੀਂ ਕੀਤੀ ਸੀ।ਪਰ ਇਸ ਵਾਰ ਚੀਨ ਦੇ ਧੋਖੇ ਤੋਂ ਸਬਕ ਲੈਂਦੇ ਹੋਏ, ਭਾਰਤ ਨੇ ਸੀ-130 ਸੁਪਰ ਹਰਕੂਲੀਸ ਜਹਾਜ਼ ਵੀ ਐਲਏਸੀ 'ਤੇ ਤਾਇਨਾਤ ਕੀਤੇ ਹਨ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Panchkula ਦੇ ਸਕੂਲ 'ਚ 6 ਸਾਲਾ ਬੱਚੀ 'ਤੇ ਵਿਦਿਆਰਥੀ ਨੇ ਕੀਤਾ ਹਮਲਾ, 2 ਅਧਿਆਪਕ ਮੁਅੱਤਲ; FIR ਦਰਜ
Panchkula ਦੇ ਸਕੂਲ 'ਚ 6 ਸਾਲਾ ਬੱਚੀ 'ਤੇ ਵਿਦਿਆਰਥੀ ਨੇ ਕੀਤਾ ਹਮਲਾ, 2 ਅਧਿਆਪਕ ਮੁਅੱਤਲ; FIR ਦਰਜ
Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Big News: ਵੱਡੀ ਵਾਰਦਾਤ, ਨਾਮੀ ਹੋਟਲ 'ਚੋਂ ਮਿਲੀ ਨੌਜਵਾਨ ਔਰਤ ਦੀ ਮ੍ਰਿਤਕ ਦੇਹ, ਵਿਅਕਤੀ ਗਾਇਬ, ਕਪਲ ਹੋਣ ਦਾ ਦਾਅਵਾ ਕਰਕੇ ਲਿਆ ਕਮਰਾ; ਫਿਰ...
ਵੱਡੀ ਵਾਰਦਾਤ, ਨਾਮੀ ਹੋਟਲ 'ਚੋਂ ਮਿਲੀ ਨੌਜਵਾਨ ਔਰਤ ਦੀ ਮ੍ਰਿਤਕ ਦੇਹ, ਵਿਅਕਤੀ ਗਾਇਬ, ਕਪਲ ਹੋਣ ਦਾ ਦਾਅਵਾ ਕਰਕੇ ਲਿਆ ਕਮਰਾ; ਫਿਰ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Embed widget