ਪੜਚੋਲ ਕਰੋ

ਜੰਮੂ ਕਸ਼ਮੀਰ 'ਚ ਭਾਰਤ -ਚੀਨ ਸੈਨਿਕਾਂ ਦਾ ਅਭਿਆਸ

ਨਵੀਂ ਦਿੱਲੀ : ਪਾਕਿਸਤਾਨ ਨੂੰ ਲੈ ਕੇ ਭਾਰਤ ਦੇ ਸਖ਼ਤ ਰਵੱਈਏ ਦੇ ਵਿਚਕਾਰ ਪਹਿਲੀ ਵਾਰ ਭਾਰਤ ਅਤੇ ਚੀਨ ਨੇ ਜੰਮੂ-ਕਸ਼ਮੀਰ ਦੇ ਪੂਰਬੀ ਲਦਾਖ਼ ਖੇਤਰ ਵਿੱਚ ਸੈਨਿਕ ਅਭਿਆਸ ਕੀਤਾ। ਇਸ ਖੇਤਰ ਵਿੱਚ ਭੂਚਾਲ ਆਉਣ ਉੱਤੇ ਕਿਸੇ ਤਰੀਕੇ ਨਾਲ ਮਦਦ ਕਰਨੀ ਹੈ, ਉਸ ਉੱਤੇ ਦੋਵਾਂ ਦੇਸ਼ ਦੇ ਸੈਨਿਕਾਂ ਨੇ ਅਭਿਆਸ ਕੀਤਾ। ਭਾਰਤੀ ਸੈਨਾ ਦੀ ਅਗਵਾਈ ਬ੍ਰਿਗੇਡੀਅਰ ਆਰ ਐਸ ਰਮਨ ਨੇ ਕੀਤੀ। ਦਿਨ ਭਰ ਚਲੇ ਇਸ ਅਭਿਆਸ 'ਚ ਮਨੁੱਖੀ ਸਹਾਇਤਾ ਤੇ ਸੰਕਟ ਰਾਹਤ ਦੇ ਅਭਿਆਸ 'ਚ ਭੁਚਾਲ ਵਰਗੇ ਹਾਲਾਤ ਬਣਾਏ। ਉਸ ਤੋਂ ਬਾਅਦ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਨੇ ਸੰਯੁਕਤ ਤੌਰ 'ਤੇ ਸੰਕਟ 'ਚ ਫਸੇ ਲੋਕਾਂ ਨੂੰ ਨਾ ਕੇਵਲ ਕੱਢਿਆ ਬਲਕਿ ਮੈਡੀਕਲ ਸਹਾਇਤਾ ਵੀ ਦਿੱਤੀ। ਇਸ ਤਰ੍ਹਾਂ ਦੇ ਅਭਿਆਸ ਦਾ ਪਹਿਲਾ ਭਾਗ ਇਸ ਸਾਲ 6 ਫਰਵਰੀ ਨੂੰ ਲਦਾਖ਼ ਦੇ ਚੀਨ ਵਾਲੇ ਹਿੱਸੇ 'ਚ ਹੋਇਆ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
Police Reshuffle: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Embed widget