ਪੜਚੋਲ ਕਰੋ

ਐਲਏਸੀ ਟਕਰਾਅ ਦੇ ਵਿਚਕਾਰ ਭਾਰਤ ਅਤੇ ਚੀਨ ਦੀਆਂ ਫੌਜ਼ਾਂ 15-26 ਸਤੰਬਰ ਤੱਕ ਇੱੱਕਠੇ ਕਰਨਗੀਆਂ ਯੁੱਧ ਅਭਿਆਸ

ਭਾਰਤੀ ਫੌਜ ਇਸ ਅਭਿਆਸ ਵਿਚ ਹਿੱਸਾ ਲੈਣ ਲਈ ਰੂਸ ਜਾ ਰਹੀ ਹੈ। ਕੋਵਿਡ ਮਹਾਮਾਰੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਫੌਜ਼ ਦੇਸ਼ ਤੋਂ ਬਾਹਰ ਜਾ ਰਹੀ ਹੈ।

ਨਵੀਂ ਦਿੱਲੀ: ਭਾਰਤ-ਚੀਨ-ਪਾਕਿਸਤਾਨ ਟਕਰਾਅ ਦੇ ਵਿਚਕਾਰ ਖ਼ਬਰਾਂ ਆ ਰਹੀਆਂ ਹਨ ਕਿ ਭਾਰਤੀ ਫੌਜ, ਰੂਸ ਵਿੱਚ ਸਤੰਬਰ ਮਹੀਨੇ ਵਿੱਚ ਹੋਣ ਵਾਲੀ ਮਲਟੀ-ਨੈਸ਼ਨਲ ਐਕਸਰਸਾਈਜ਼ 'ਕਵਕਾ-2020’ ਵਿੱਚ ਹਿੱਸਾ ਲੈਣ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਰੂਸ ਨੇ ਇਸ ਐਕਸਰਸਾਈਜ਼ ਵਿਚ ਚੀਨ ਅਤੇ ਪਾਕਿਸਤਾਨ ਨੂੰ ਵੀ ਸੱਦਾ ਦਿੱਤਾ ਹੈ। ਜਾਣਕਾਰੀ ਮੁਤਾਬਕ ਕਵਕਾ ਅਭਿਆਸ ਅਗਲੇ ਮਹੀਨੇ ਯਾਨੀ 15-26 ਸਤੰਬਰ ਨੂੰ ਰੂਸ ਦੇ ਕਾਕੇਸ ਖੇਤਰ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ ਪਿਛਲੇ ਦੋ ਸਾਲਾਂ ਦੀ ਤਰ੍ਹਾਂ ਰੂਸ ਨੇ ਇਸ ਵਾਰ ਵੀ ਐਸਸੀਓ (ਸ਼ੰਘਾਈ ਸਹਿਕਾਰਤਾ ਸੰਗਠਨ) ਦੇ ਦੇਸ਼ਾਂ ਦੀਆਂ ਫੌਜਾਂ ਨੂੰ ਸੱਦਾ ਦਿੱਤਾ ਹੈਐਸਸੀਓ ਸੰਗਠਨ ਵਿਚ ਭਾਰਤ ਅਤੇ ਰੂਸ ਸਮੇਤ ਚੀਨ ਅਤੇ ਪਾਕਿਸਤਾਨ ਵੀ ਸ਼ਾਮਲ ਹੈ। ਪੁਲਿਸ ਦੀ ਨੱਕ ਹੇਠ ਮੋਗਾ ਡੀਸੀ ਦਫਤਰ 'ਤੇ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ ਇਹ ਅਭਿਆਸ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਪੂਰਬੀ ਲੱਦਾਖ ਵਿਚ ਪਿਛਲੇ 100 ਦਿਨਾਂ ਤੋਂ ਭਾਰਤ ਅਤੇ ਚੀਨ ਦੀਆਂ ਫੌਜਾਂ ਵਿਚਾਲੇ ਟਕਰਾਅ ਚੱਲ ਰਿਹਾ ਹੈ ਅਤੇ ਗਲਵਾਨ ਘਾਟੀ ਵਿਚ ਹਿੰਸਕ ਟਕਰਾਅ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਪਾਕਿਸਤਾਨ ਤੋਂ ਕੰਟਰੋਲ ਰੇਖਾ 'ਤੇ ਵੀ ਤਣਾਅ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਰਾਜਸਥਾਨ ਵਿਧਾਨ ਸਭਾ ਵਿੱਚ ਸਾਬਤ ਕੀਤਾ ਬਹੁਮਤ ਅਮਿਤ ਸ਼ਾਹ ਨੇ ਕੋਰੋਨਾ ਨੂੰ ਦਿੱਤੀ ਮਾਤ, ਖੁਦ ਕੀਤਾ ਟਵੀਟ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget