ਪੜਚੋਲ ਕਰੋ

India China Ladakh Standoff: 45 ਸਾਲ ਬਾਅਦ ਐਲਏਸੀ 'ਤੇ ਫਾਇਰਿੰਗ, ਗੈਲਵਨ ਦੇ ਟਕਰਾਅ ਮਗਰੋਂ ਭਾਰਤ ਨੇ 'ਰੂਲ ਆਫ਼ ਇੰਗੇਜਮੈਂਟ' ਬਦਲਿਆ

ਇਸ ਘਟਨਾ ਬਾਰੇ ਭਾਰਤੀ ਫੌਜ ਦਾ ਅਧਿਕਾਰਤ ਬਿਆਨ ਸਾਹਮਣੇ ਆ ਗਿਆ ਹੈ। ਅਧਿਕਾਰਤ ਬਿਆਨ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਗਈ ਹੈ। ਭਾਰਤੀ ਸੈਨਾ ਦਾ ਕਹਿਣਾ ਹੈ ਕਿ ਚੀਨ ਝੂਠ ਬੋਲ ਰਿਹਾ ਹੈ।

ਨਵੀਂ ਦਿੱਲੀ: ਚੀਨੀ ਸੈਨਾ ਐਲਏਸੀ ਦੀ ਘੁਸਪੈਠ ਨੂੰ ਰੋਕਣ ਲਈ ਭਾਰਤੀ ਫੌਜ ਨੇ ਵਾਰਨਿੰਗ ਫਾਇਰਿੰਗ ਕੀਤੀ ਸੀ। ਘਟਨਾ ਲੱਦਾਖ ਦੀ ਪੈਂਗੋਂਗ ਝੀਲ ਦੇ ਦੱਖਣ ਦੀ ਹੈ। ਭਾਰਤੀ ਫੌਜ ਦੇ ਸੂਤਰਾਂ ਨੇ ਸਾਫ ਕਿਹਾ ਹੈ ਕਿ ਭਾਰਤ ਨੇ ਸਿਰਫ ਐਲਏਸੀ ਦੀ ਘੁਸਪੈਠ ਰੋਕਣ ਦੀ ਚਿਤਾਵਨੀ ਦੇਣ ਲਈ ਫਾਇਰਿੰਗ ਕੀਤੀ। ਦੱਸ ਦਈਏ ਕਿ ਭਾਰਤ-ਚੀਨ ਸਰਹੱਦ ‘ਤੇ 45 ਸਾਲਾਂ ਬਾਅਦ ਗੋਲੀਬਾਰੀ ਹੋਈ ਹੈ। ਐਲਏਸੀ 'ਤੇ ਫਾਇਰਿੰਗ ਦੀ ਆਖਰੀ ਘਟਨਾ ਅਕਤੂਬਰ 1975 ਵਿੱਚ ਅਰੁਣਾਚਲ ਪ੍ਰਦੇਸ਼ ਵਿੱਚ ਵਾਪਰੀ ਸੀ। 15 ਜੂਨ ਨੂੰ 20 ਭਾਰਤੀ ਸੈਨਿਕ ਗਲਵਾਨ ਦੀ ਝੜਪ ਵਿੱਚ ਮਾਰੇ ਗਏ ਸੀ। ਇਸ ਝੜਪ ਵਿੱਚ ਭਾਰਤ ਨੇ ਸੰਜਮ ਬਣਾਈ ਰੱਖਿਆ ਤੇ ਗੋਲੀਬਾਰੀ ਨਹੀਂ ਕੀਤੀ। ਗਲਵਾਨ ਟਕਰਾਅ ਤੋਂ ਬਾਅਦ ਭਾਰਤ ਨੇ ਹੁਣ 'ਰੂਲ ਆਫ਼ ਇੰਗੇਜਮੈਂਟ' ਬਦਲ ਦਿੱਤੇ। ਯਾਨੀ ਹੁਣ ਲੋੜ ਪੈਣ 'ਤੇ ਫਾਇਰਿੰਗ ਵੀ ਕੀਤੀ ਜਾ ਸਕਦੀ ਹੈ। ਇਹ ਪਹਿਲੀ ਵਾਰ ਹੈ ਜਦੋਂ ਫਾਇਰਿੰਗ ਹੋਈ ਹੈ। ਕੱਲ੍ਹ ਦੇਰ ਸ਼ਾਮ ਐਲਏਸੀ 'ਤੇ ਕੀ ਹੋਇਆ? ਸੂਤਰਾਂ ਦਾ ਕਹਿਣਾ ਹੈ ਕਿ ਚੀਨੀ ਫੌਜ ਪੈਂਗੋਂਗ ਤਸੋ ਝੀਲ ਦੇ ਦੱਖਣ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੀ ਰੋਕਥਾਮ ਲਈ ਭਾਰਤੀ ਫੌਜ ਨੇ ਚੇਤਾਵਨੀ-ਸ਼ਾਟ ਫਾਇਰ ਕੀਤੇ। ਉਧਰ, ਚੀਨੀ ਸੈਨਾ ਨੇ ਇਹ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਦੀ ਟੁਕੜੀ ਗਸ਼ਤ ਕਰ ਰਹੀ ਸੀ, ਇਸ ਦੌਰਾਨ ਟਕਰਾਅ ਹੋਣ ‘ਤੇ ਫਾਇਰਿੰਗ ਕੀਤੀ ਗਈ। ਇਸ ਦੇ ਜਵਾਬ ਵਿੱਚ ਚੀਨੀ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਘਟਨਾ ਵਿੱਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ। India China Ladakh Standoff: ਭਾਰਤੀ ਫੌਜ ਨੇ ਚੀਨੀ ਦਾਅਵਿਆਂ ਨੂੰ ਕੀਤਾ ਖਾਰਜ, ਕਿਹਾ, ਅਸੀਂ ਐਲਏਸੀ ਪਾਰ ਨਹੀਂ ਕੀਤੀ, ਚੀਨੀ ਸੈਨਿਕਾਂ ਨੇ ਕੀਤੀ ਫਾਇਰਿੰਗ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget