ਪੜਚੋਲ ਕਰੋ

ਭਾਰਤ ਦੇ ਚੀਨ ਨਾਲ ਮੁੜ ਫਸੇ ਸਿੰਗ, ਭਾਰਤੀ ਫੌਜ ਦਾ ਵੱਡਾ ਦਾਅਵਾ

ਦਰਅਸਲ ਖ਼ਬਰਾਂ ਆਈਆਂ ਸਨ ਕਿ ਚੀਨ ਨੇ ਪਿਛਲੇ ਹਫ਼ਤੇ ਭਾਰਤੀ ਜਵਾਨਾਂਨੂੰ ਬੰਧੀ ਬਣਾ ਲਿਆ ਸੀ ਤੇ ਬਾਅਦ 'ਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਮਗਰੋਂ ਭਾਰਤ-ਚੀਨ ਸਬੰਧਾਂ ਨੂੰ ਲੈ ਕੇ ਕੌਮਾਂਤਰੀ ਪੱਧਰ 'ਤੇ ਚਰਚਾ ਛਿੜ ਗਏ ਸੀ। ਸਰਕਾਰ ਨੇ ਵੀ ਇਸ ਬਾਰੇ ਕਈ ਬਿਆਨ ਜਾਰੀ ਨਹੀਂ ਕੀਤਾ।

ਨਵੀਂ ਦਿੱਲੀ: ਸਰਹੱਦ 'ਤੇ ਭਾਰਤ ਤੇ ਚੀਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਨੂੰ ਮੁਤਾਬਕ ਚੀਨ ਸਰਹੱਦ 'ਤੇ ਕਾਫੀ ਹਿੱਲਜੁਲ ਕਰ ਰਿਹਾ ਹੈ। ਅਜਿਹੇ ਵਿੱਚ ਖਬਰਾਂ ਆਈਆਂ ਕਿ ਚੀਨੀ ਫੌਜ ਵੱਲੋਂ ਭਾਰਤੀ ਫੌਜੀਆਂ ਨੂੰ ਬੰਧਕ ਬਣਾ ਲਿਆ ਗਿਆ। ਇਸ ਤੋਂ ਤੁਰੰਤ ਬਾਅਦ ਭਾਰਤੀ ਫੌਜ ਨੇ ਇਨ੍ਹਾਂ ਖ਼ਬਰਾਂ ਦਾ ਖ਼ੰਡਨ ਕੀਤਾ ਹੈ। ਭਾਰਤੀ ਫੌਜ ਦਾ ਕਹਿਣਾ ਕਿ ਇਹ ਸੱਚ ਨਹੀਂ।

ਦਰਅਸਲ ਖ਼ਬਰਾਂ ਆਈਆਂ ਸਨ ਕਿ ਚੀਨ ਨੇ ਪਿਛਲੇ ਹਫ਼ਤੇ ਭਾਰਤੀ ਜਵਾਨਾਂਨੂੰ ਬੰਧੀ ਬਣਾ ਲਿਆ ਸੀ ਤੇ ਬਾਅਦ 'ਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਮਗਰੋਂ ਭਾਰਤ-ਚੀਨ ਸਬੰਧਾਂ ਨੂੰ ਲੈ ਕੇ ਕੌਮਾਂਤਰੀ ਪੱਧਰ 'ਤੇ ਚਰਚਾ ਛਿੜ ਗਏ ਸੀ। ਸਰਕਾਰ ਨੇ ਵੀ ਇਸ ਬਾਰੇ ਕਈ ਬਿਆਨ ਜਾਰੀ ਨਹੀਂ ਕੀਤਾ।

ਚੀਨ ਲੱਦਾਖ ਦੇ ਪੈਗਾਂਗ ਲੇਕ ਤੇ ਗਾਲਵਨ ਘਾਟੀ ਦੇ ਆਸਪਾਸ ਲਾਈਨ ਆਫ਼ ਐਕਚੂਅਲ ਕੰਟਰੋਲ 'ਤੇ ਫੌਜੀਆਂ ਦੀ ਗਿਣਤੀ ਤੇਜ਼ੀ ਨਾਲ ਵਧਾ ਰਿਹਾ ਹੈ। ਚੀਨ ਨੇ ਐਲਏਸੀ ਦੇ ਕੋਲ ਫੌਜੀ ਟੁਕੜੀਆਂ ਵਧਾ ਕੇ ਸਪਸ਼ਟ ਸੰਕੇਤ ਦਿੱਤੇ ਹਨ ਕਿ ਉਹ ਭਾਰਤੀ ਫੌਜ ਨਾਲ ਹੋਏ ਟਕਰਾਅ ਨੂੰ ਛੇਤੀ ਖਤਮ ਨਹੀਂ ਕਰਨਾ ਚਾਹੁੰਦਾ।

ਭਾਰਤੀ ਫੌਜ ਦੇ ਸਖ਼ਤ ਵਿਰੋਧ ਦੇ ਬਾਵਜੂਦ ਚੀਨ ਨੇ ਗਾਲਵਨ ਘਾਟੀ 'ਚ ਪਿਛਲੇ ਦੋ ਹਫ਼ਤਿਆਂ ਦੌਰਾਨ 100 ਤੰਬੂ ਲਾਏ ਹਨ। ਇਸ ਤੋਂ ਇਲਾਵਾ ਬੰਕਰ ਬਣਾਉਣ ਨਾਲ ਸਬੰਧਤ ਮਸ਼ੀਨਰੀ ਵੀ ਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਰਾਹਤ ਦੀ ਖਬਰ! ਪਾਕਿਸਤਾਨ 'ਚ ਫਸੇ ਭਾਰਤੀਆਂ ਦੀ ਹੋਵੇਗੀ ਵਤਨ ਵਾਪਸੀ, ਸਿੱਖ ਸ਼ਰਧਾਲੂ ਵੀ ਸ਼ਾਮਲ

ਇਸ ਦਰਮਿਆਨ ਭਾਰਤੀ ਫੌਜ ਮੁਖੀ ਮਨੋਜ ਮੁਕੁੰਦ ਨਰਵਣੇ ਸ਼ੁੱਕਰਵਾਰ ਲੇਹ ਪਹੁੰਚੇ ਸਨ। ਜਿੱਥੇ ਉਨ੍ਹਾਂ ਸੀਨੀਅਰ ਆਰਮੀ ਕਮਾਂਡਰਾਂ ਨਾਲ ਬੈਠਕ ਕੀਤੀ ਤੇ ਐਲਏਸੀ ਤੇ ਵਿਵਾਦਤ ਸਥਾਨਾਂ ਸਮੇਤ ਪੂਰੇ ਇਲਾਕੇ ਦੀ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ। ਭਾਰਤੀ ਫੌਜ ਪੈਂਗਾਗ ਲੇਕ ਤੇ ਗਾਲਵਨ ਘਾਟੀ 'ਚ ਚੀਨ ਦੀ ਚੁਣੌਤੀ ਲਈ ਪੂਰੀ ਤਰ੍ਹਾਂ ਤਿਆਰ ਹੈ। ਇੱਥੇ ਭਾਰਤੀ ਫੌਜ ਦੀ ਤਾਇਨਾਤੀ ਵੀ ਵਧਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਭੱਠੀ ਵਾਂਗ ਤਪਿਆ ਪੰਜਾਬ, ਅਗਲੇ ਦਿਨੀਂ ਪਾਰਾ ਤੋੜੇਗਾ ਰਿਕਾਰਡ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget