ਪੜਚੋਲ ਕਰੋ

India-Pakistan Tensions: ਭਾਰਤ ਦਾ ਪਾਕਿਸਤਾਨ ਖਿਲਾਫ ਵੱਡਾ ਐਕਸ਼ਨ! ਸਮੁੰਦਰ ਤੋਂ ਲੈ ਕੇ ਆਸਮਾਨ ਤੱਕ No Entry, ਸ਼ਿਪ-ਹਵਾਈ ਜਹਾਜ਼ ਕੁਝ ਵੀ ਦਿਖਿਆ ਤਾਂ...

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿ ਦੇ ਖਿਲਾਫ ਕਈ ਸਖਤ ਫੈਸਲੇ, ਜਿਸ ਕਰਕੇ ਦੋਵਾਂ ਦੇਸ਼ਾਂ ਦੇ ਵਿੱਚ ਤਣਾਅ ਵੱਧਦਾ ਜਾ ਰਿਹਾ ਹੈ। ਪਾਕਿਸਤਾਨ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ ਭਾਰਤ ਲਈ ਆਪਣਾ ਏਅਰਸਪੇਸ ਬੰਦ ਕਰ ਦਿੱਤਾ ਸੀ।

India-Pakistan Tensions: ਭਾਰਤ ਨੇ ਇੱਕ ਵਾਰ ਫਿਰ ਪਾਕਿਸਤਾਨ ਦੀ ਚਿੰਤਾ ਵਧਾਉਣ ਦੀ ਤਿਆਰੀ ਕਰ ਲੀ ਹੈ। ਪਾਕਿਸਤਾਨ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ ਭਾਰਤ ਲਈ ਆਪਣਾ ਏਅਰਸਪੇਸ ਬੰਦ ਕਰ ਦਿੱਤਾ ਸੀ। ਹੁਣ ਭਾਰਤ ਵੀ ਇਸਦਾ ਮੁਕਾਬਲਾ ਕਰਨ ਦੀ ਤਿਆਰੀ ਕਰ ਰਿਹਾ ਹੈ। ਭਾਰਤ ਪਾਕਿਸਤਾਨ ਲਈ ਆਪਣਾ ਹਵਾਈ ਖੇਤਰ ਬੰਦ ਕਰ ਸਕਦਾ ਹੈ। ਨਾਲ ਹੀ, ਪਾਣੀ ਰਾਹੀਂ ਆਉਣ ਜਾਣ ਉੱਤੇ ਵੀ ਰੋਕ ਲਗਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਯਾਦ ਰਹੇ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ।

ਪਾਕਿ ਨੂੰ ਹੋਏਗਾ ਵੱਡਾ ਨੁਕਸਾਨ

ਭਾਰਤ ਹੁਣ ਪਾਕਿਸਤਾਨ ਲਈ ਆਪਣਾ ਹਵਾਈ ਖੇਤਰ (ਏਅਰਸਪੇਸ) ਬੰਦ ਕਰਨ ਦੀ ਤਿਆਰੀ ਕਰ ਰਿਹਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਪਾਕਿਸਤਾਨ ਨੂੰ ਵੱਡਾ ਨੁਕਸਾਨ ਹੋਵੇਗਾ। ਪਾਕਿਸਤਾਨ ਦੀਆਂ ਏਅਰਲਾਈਨਾਂ ਨੂੰ ਆਪਣਾ ਰਾਸਤਾ ਲੰਬਾ ਕਰਨਾ ਪਏਗਾ। ਹਵਾਈ ਖੇਤਰ ਬੰਦ ਹੋਣ ਤੋਂ ਪਹਿਲਾਂ ਹੀ ਪਾਕਿਸਤਾਨ ਦੀਆਂ ਉੱਡਾਣਾਂ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵੱਲ ਚੀਨ ਦੇ ਹਵਾਈ ਰਸਤੇ ਰਾਹੀਂ ਜਾ ਰਹੀਆਂ ਹਨ।

ਪਾਣੀ ਦੇ ਰਾਹ ਵਿੱਚ ਵੀ ਪਾਕਿਸਤਾਨ ਨੂੰ ਆਵੇਗੀ ਮੁਸ਼ਕਲ 

ਭਾਰਤ ਹਵਾਈ ਖੇਤਰ ਦੇ ਨਾਲ-ਨਾਲ ਪਾਣੀ ਦੇ ਰਾਹ ਤੇ ਵੀ ਪਾਬੰਦੀ ਲਾ ਸਕਦਾ ਹੈ। ਭਾਰਤ ਆਪਣੇ ਬੰਦਰਗਾਹਾਂ ਬਾਰੇ ਵੀ ਕਾਰਵਾਈ ਕਰ ਸਕਦਾ ਹੈ। ਭਾਰਤ ਦੇ ਇਸ ਫੈਸਲੇ ਨਾਲ ਪਾਕਿਸਤਾਨ ਦੀਆਂ ਮੁਸ਼ਕਲਾਂ ਹੋਰ ਵੱਧ ਜਾਣਗੀਆਂ। ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਨਾਲ ਹੋਰ ਵੀ ਕਈ ਵੱਡੇ ਫੈਸਲੇ ਲਏ ਗਏ। ਇਸਦੇ ਜਵਾਬ ਵਿੱਚ ਪਾਕਿਸਤਾਨ ਨੇ ਭਾਰਤ ਲਈ ਆਪਣਾ ਏਅਰਸਪੇਸ ਬੰਦ ਕਰ ਦਿੱਤਾ ਸੀ।

ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਕਾਫੀ ਵੱਧ ਗਿਆ ਹੈ, ਪਰ ਫਿਰ ਵੀ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਉਸਨੇ ਲਗਾਤਾਰ ਪੰਜਵੇਂ ਦਿਨ ਵੀ ਸੀਜ਼ਫਾਇਰ ਦਾ ਉਲੰਘਣ ਕੀਤਾ। ਪਾਕਿਸਤਾਨ ਨੇ ਬਾਰਾਮੂਲਾ ਸਮੇਤ ਕਈ ਥਾਵਾਂ 'ਤੇ ਗੋਲੀਬਾਰੀ ਕੀਤੀ। ਉਸਨੇ ਤੁਤਮਾਰੀ ਅਤੇ ਰਾਮਪੁਰ ਸੈਕਟਰ ਵਿੱਚ ਭਾਰਤ ਦੀਆਂ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤੀ ਫੌਜ ਨੇ ਵੀ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget