ਪੜਚੋਲ ਕਰੋ

ਕੋਰੋਨਾ ਨਾਲ ਭਾਰਤ ਦੇ ਹਾਲਾਤ ਖ਼ਰਾਬ, ਪਿਛਲੇ 7 ਦਿਨਾਂ ਤੋਂ ਹਰ ਰੋਜ਼ ਹੋ ਰਹੀਆਂ ਇੱਕ ਹਜ਼ਾਰ ਤੋਂ ਜ਼ਿਆਦਾ ਮੌਤਾਂ

ਕੋਰੋਨਾ ਪੀੜਤਾਂ ਦੀ ਗਿਣਤੀ ਨਾਲ ਭਾਰਤ ਦੁਨੀਆ ਦਾ ਦੂਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ ਪਰ ਕੋਰੋਨਾ ਕੇਸਾਂ ਵਿੱਚ ਵਾਧੇ ਦੀ ਦਰ ਅਮਰੀਕਾ ਨਾਲੋਂ ਤਿੰਨ ਗੁਣਾ ਜ਼ਿਆਦਾ ਹੈ।

ਨਵੀਂ ਦਿੱਲੀ: ਇਸ ਵੇਲੇ ਕੋਰੋਨਾ ਦੁਨੀਆ ਵਿੱਚੋਂ ਸਭ ਤੋਂ ਤੇਜ਼ੀ ਨਾਲ ਭਾਰਤ ਵਿੱਚ ਹੀ ਫੈਲ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਰਿਕਾਰਡ 75,809 ਨਵੇਂ ਕੇਸ ਸਾਹਮਣੇ ਆਏ। ਉਧਰ, 1133 ਲੋਕਾਂ ਨੇ ਆਪਣੀ ਜਾਨ ਗੁਆਈ। ਦੱਸ ਦਈਏ ਕਿ 2 ਸਤੰਬਰ ਤੋਂ ਦੇਸ਼ ਵਿੱਚ ਹਰ ਦਿਨ ਇੱਕ ਹਜ਼ਾਰ ਤੋਂ ਵੱਧ ਲੋਕ ਮਰ ਰਹੇ ਹਨ। ਭਾਰਤ 'ਚ ਕੋਰੋਨਾ ਨਾਲ ਪੀੜਤਾਂ ਦੀ ਕੁੱਲ ਗਿਣਤੀ 43 ਲੱਖ ਦੇ ਨੇੜੇ ਪਹੁੰਚ ਗਈ ਹੈ। ਬ੍ਰਾਜ਼ੀਲ ਨੂੰ ਪਿੱਛੇ ਛੱਡ ਕੇ ਭਾਰਤ ਕੋਰੋਨਾ ਪੀੜਤਾਂ 'ਚ ਦੁਨੀਆ ਦਾ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਬਣ ਗਿਆ ਹੈ। ਅਮਰੀਕਾ ਵਿੱਚ ਇਸ ਸਮੇਂ ਸਭ ਤੋਂ ਵੱਧ ਪੀੜਤ ਲੋਕ ਹਨ ਪਰ ਹਰ ਦਿਨ ਅਮਰੀਕਾ ਤੋਂ ਦੁਗਣੇ ਕੋਰੋਨਾ ਕੇਸ ਭਾਰਤ ਵਿੱਚੋਂ ਮਿਲ ਰਹੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 42 ਲੱਖ 80 ਹਜ਼ਾਰ ਹੋ ਗਈ ਹੈ। ਇਸ ਵਿੱਚੋਂ 72,775 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ 8 ਲੱਖ 83 ਹਜ਼ਾਰ ਹੋ ਗਈ ਹੈ ਤੇ 33 ਲੱਖ 23 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ, ਠੀਕ ਹੋਏ ਲੋਕਾਂ ਦੀ ਗਿਣਤੀ ਵਿੱਚੋਂ ਤਿੰਨ ਗੁਣਾ ਜ਼ਿਆਦਾ ਹੈ। ICMR ਮੁਤਾਬਕ 7 ਸਤੰਬਰ ਤਕ ਕੋਰੋਨਾ ਦੇ ਕੁੱਲ 5 ਕਰੋੜ 6 ਲੱਖ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 11 ਲੱਖ ਸੈਂਪਲ ਦੀ ਟੈਸਟਿੰਗ ਬੀਤੇ ਦਿਨੀਂ ਕੀਤੀ ਗਈ ਪੌਜ਼ੇਟਿਵਿਟੀ ਰੇਟ 7% ਤੋਂ ਘੱਟ ਹੈ। ਕੋਰੋਮਾਵਾਇਰਸ ਦੇ 54 ਫੀਸਦ ਮਾਮਲੇ 18 ਸਾਲ ਤੋਂ 44 ਸਾਲ ਦੀ ਉਮਰ ਦੇ ਲੋਕਾਂ ਦੇ ਹਨ ਪਰ ਕੋਰੋਨਾ ਨਾਲ ਹੋਣ ਵਾਲੀਆਂ 51% ਮੌਤਾਂ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਦੀ ਹੋਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget