Corona virus: ਭਾਰਤ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 78,512 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 971 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਭਾਰਤ 'ਚ ਕੋਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 36 ਲੱਖ, 21 ਹਜ਼ਾਰ ਹੋ ਗਿਆ ਹੈ। ਇਨ੍ਹਾਂ 'ਚੋਂ 64,469 ਲੋਕਾਂ ਦੀ ਮੌਤ ਹੋ ਗਈ ਹੈ।
ਐਕਟਿਵ ਕੇਸਾਂ ਦੀ ਗਿਣਤੀ 7 ਲੱਖ, 81 ਹਜ਼ਾਰ ਹੋ ਗਈ ਤੇ 27 ਲੱਖ, 74 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਅਮਰੀਕਾ ਤੇ ਬ੍ਰਾਜ਼ੀਲ 'ਚ ਕੋਰੋਨਾ ਮਾਮਲਿਆਂ ਦੀ ਸੰਖਿਆ ਤੇ ਮੌਤਾਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਘਟ ਰਹੀ ਹੈ ਪਰ ਭਾਰਤ 'ਚ ਦਿਨ ਦਿਨ ਰਫ਼ਤਾਰ ਤੇਜ਼ ਹੋ ਰਹੀ ਹੈ।
ਕੋਰੋਨਾ ਦਾ ਕਹਿਰ: ਦੁਨੀਆਂ ਭਰ 'ਚ ਹੁਣ ਤਕ ਸਾਢੇ ਅੱਠ ਲੱਖ ਮੌਤਾਂ, 24 ਘੰਟਿਆਂ 'ਚ 4000 ਤੋਂ ਵੱਧ ਜਾਨਾਂ ਗਈਆਂ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਕੋਰੋਨਾ ਵਾਇਰਸ: ਭਾਰਤ 'ਚ ਨਹੀਂ ਰਾਹਤ, 24 ਘੰਟਿਆਂ 'ਚ 78,000 ਤੋਂ ਜ਼ਿਆਦਾ ਮਾਮਲੇ, 971 ਮੌਤਾਂ
ਏਬੀਪੀ ਸਾਂਝਾ
Updated at:
31 Aug 2020 10:58 AM (IST)
ਦੇਸ਼ 'ਚ ਪਿਛਲੇ 24 ਘੰਟਿਆਂ 'ਚ 78,512 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 971 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਭਾਰਤ 'ਚ ਕੋਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 36 ਲੱਖ, 21 ਹਜ਼ਾਰ ਹੋ ਗਿਆ ਹੈ। ਇਨ੍ਹਾਂ 'ਚੋਂ 64,469 ਲੋਕਾਂ ਦੀ ਮੌਤ ਹੋ ਗਈ ਹੈ।
- - - - - - - - - Advertisement - - - - - - - - -