ਪੜਚੋਲ ਕਰੋ

ਕੋਰੋਨਾ ਵਾਇਰਸ: ਭਾਰਤ 'ਚ ਮਰੀਜ਼ਾਂ ਦਾ ਅੰਕੜਾ 3 ਲੱਖ ਤੋਂ ਪਾਰ, ਖਤਰੇ ਦੀ ਘੰਟੀ

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ 3 ਲੱਖ, 08 ਹਜ਼ਾਰ, 933 ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ 'ਚ 8,884 ਲੋਕਾਂ ਦੀ ਮੌਤ ਹੋ ਗਈ ਹੈ। ਵੱਡੀ ਚਿੰਤਾ ਦੀ ਗੱਲ ਹੈ ਕਿ ਕੋਰੋਨਾ ਵਾਇਰਸ ਦੇ ਮਾਮਲੇ 'ਚ ਭਾਰਤ ਨੇ ਬ੍ਰਿਟੇਨ ਨੂੰ ਪਿੱਛੇ ਛੱਡ ਕੇ ਦੁਨੀਆਂ 'ਚ ਚੌਥਾ ਸਥਾਨ ਮੱਲ ਲਿਆ ਹੈ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ ਤਿੰਨ ਲੱਖ ਦਾ ਅੰਕੜਾ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ 'ਚ ਰਿਕਾਰਡ 11,458 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਤੇ 386 ਮੌਤਾਂ ਹੋਈਆਂ ਹਨ। ਦੇਸ਼ 'ਚ ਲਗਾਤਾਰ 9 ਦਿਨਾਂ ਤੋਂ ਰੋਜ਼ਾਨਾ 9500 ਤੋਂ ਵੱਖ ਨਵੇਂ ਕੇਸ ਆ ਰਹੇ ਹਨ।

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ 3 ਲੱਖ, 08 ਹਜ਼ਾਰ, 933 ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ 'ਚ 8,884 ਲੋਕਾਂ ਦੀ ਮੌਤ ਹੋ ਗਈ ਹੈ।

ਵੱਡੀ ਚਿੰਤਾ ਦੀ ਗੱਲ ਹੈ ਕਿ ਕੋਰੋਨਾ ਵਾਇਰਸ ਦੇ ਮਾਮਲੇ 'ਚ ਭਾਰਤ ਨੇ ਬ੍ਰਿਟੇਨ ਨੂੰ ਪਿੱਛੇ ਛੱਡ ਕੇ ਦੁਨੀਆਂ 'ਚ ਚੌਥਾ ਸਥਾਨ ਮੱਲ ਲਿਆ ਹੈ। ਭਾਰਤ 'ਚ ਮਾਮਲੇ ਵਧਣ ਦੀ ਰਫ਼ਤਾਰ ਦੁਨੀਆਂ 'ਚ ਤੀਜੇ ਨੰਬਰ 'ਤੇ ਬਣੀ ਹੋਈ ਹੈ। ਅਜਿਹੇ 'ਚ ਲੱਗ ਰਿਹਾ ਕਿ ਭਾਰਤ ਜਲਦ ਹੀ ਰੂਸ ਨੂੰ ਪਛਾਣ ਕੇ ਨੰਬਰ ਤਿੰਨ 'ਤੇ ਪਹੁੰਚ ਜਾਵੇਗਾ।

ਅੰਕੜਿਆਂ ਮੁਤਾਬਕ ਦੇਸ਼ 'ਚ ਇਸ ਸਮੇਂ ਇਕ ਲੱਖ, 45 ਹਜ਼ਾਰ ਕੋਰੋਨਾ ਦੇ ਐਕਟਿਵ ਕੇਸ ਹਨ। ਇਨ੍ਹਾਂ 'ਚ ਸਭ ਤੋਂ ਵੱਧ ਕੇਸ ਮਹਾਰਾਸ਼ਟਰ ਦੇ ਹਨ। ਸੂਬੇ 'ਚ 48 ਹਜ਼ਾਰ ਤੋਂ ਜ਼ਿਆਦਾ ਐਕਟਿਵ ਮਰੀਜ਼ਾਂ ਦਾ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਦਿੱਲੀ, ਤੀਜੇ ਨੰਬਰ 'ਤੇ ਤਾਮਿਲਨਾਡੂ, ਚੌਥੇ ਨੰਬਰ 'ਤੇ ਗੁਜਰਾਤ ਤੇ ਪੰਜਵੇਂ ਨੰਬਰ 'ਤੇ ਪੱਛਮੀ ਬੰਗਾਲ ਹੈ। ਇਨ੍ਹਾਂ ਪੰਜ ਸੂਬਿਆਂ 'ਚ ਸਭ ਤੋਂ ਜ਼ਿਆਦਾ ਐਕਟਿਵ ਕੇਸ ਹਨ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ: 24 ਘੰਟਿਆਂ 'ਚ ਇਕ ਲੱਖ, 40 ਹਜ਼ਾਰ ਤੋਂ ਵੱਧ ਨਵੇਂ ਪੈਜ਼ੇਟਿਵ ਕੇਸ ਆਏ ਸਾਹਮਣੇ

ਰਾਹੁਲ ਗਾਂਧੀ ਨੇ ਸ਼ੇਅਰ ਕੀਤਾ ਕੋਰੋਨਾ ਗ੍ਰਾਫ, ਮੋਦੀ ਸਰਕਾਰ ਦੇ ਹੰਕਾਰ ਨੂੰ ਦੱਸਿਆ ਜ਼ਿੰਮੇਵਾਰ ਇਹ ਵੀ ਪੜ੍ਹੋ: ਕੋਰੋਨਾ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਰੱਖੇਗੀ ਹਰ ਘਰ 'ਤੇ ਨਜ਼ਰ

ਹੱਥ ਚੁੰਮ ਕੇ ਕੋਰੋਨਾ ਦਾ ਇਲਾਜ ਕਰਨ ਵਾਲਾ ਅਖੌਤੀ ਬਾਬਾ ਕੋਰੋਨਾ ਨਾਲ ਮਰਿਆ, ਕਈਆਂ ਨੂੰ ਲੈ ਡੁੱਬਿਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget