ਪੜਚੋਲ ਕਰੋ

ਸਾਵਧਾਨ! ਭਾਰਤ 'ਚ ਇਕੋ ਦਿਨ ਕੋਰੋਨਾ ਨਾਲ 1000 ਤੋਂ ਜ਼ਿਆਦਾ ਮੌਤਾਂ, ਜਾਣੋ ਦੇਸ਼ ਦਾ ਪੂਰਾ ਹਾਲ

ਮੌਤਾਂ ਦੇ ਮਾਮਲੇ 'ਚ ਭਾਰਤ ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਤੀਜੇ ਨੰਬਰ 'ਤੇ ਹੈ। ਅਮਰੀਕਾ 'ਚ ਹੁਣ ਤਕ ਇਕ ਲੱਖ, 70 ਹਜ਼ਾਰ, 415 ਅਤੇ ਬ੍ਰਾਜ਼ੀਲ 'ਚ ਇਕ ਲੱਖ, ਪੰਜ ਹਜ਼ਾਰ, 564 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲੇ ਰਿਾਕਰਡ ਪੱਧਰ 'ਤੇ ਪਹੁੰਚ ਰਹੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਬੀਤੇ ਦਿਨ 1,007 ਲੋਕਾਂ ਨੇ ਆਪਣੀ ਜਾਨ ਗਵਾਈ ਹੈ ਤੇ 64,553 ਨਵੇਂ ਕੇਸ ਸਾਹਮਣੇ ਆਏ। ਅਜਿਹਾ ਦੂਜੀ ਵਾਰ ਹੈ ਕਿ ਇਕ ਦਿਨ 'ਚ ਇਕ ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਹੁਣ ਤਕ 48 ਹਜ਼ਾਰ, 40 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਮੌਤਾਂ ਦੇ ਮਾਮਲੇ 'ਚ ਭਾਰਤ ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਤੀਜੇ ਨੰਬਰ 'ਤੇ ਹੈ। ਅਮਰੀਕਾ 'ਚ ਹੁਣ ਤਕ ਇਕ ਲੱਖ, 70 ਹਜ਼ਾਰ, 415 ਅਤੇ ਬ੍ਰਾਜ਼ੀਲ 'ਚ ਇਕ ਲੱਖ, ਪੰਜ ਹਜ਼ਾਰ, 564 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਕੋਰੋਨਾ ਵਾਇਰਸ ਦੇ ਹੁਣ ਤਕ 24 ਲੱਖ, 61 ਹਜ਼ਾਰ, 191 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 17 ਲੱਖ, 51 ਹਜ਼ਾਰ, 555 ਲੋਕ ਠੀਕ ਹੋ ਚੁੱਕੇ ਹਨ। ਜਦਕਿ 48 ਹਜ਼ਾਰ, 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ 'ਚ ਹੁਣ ਛੇ ਲੱਖ, 61 ਹਜ਼ਾਰ, 595 ਐਕਟਿਵ ਕੇਸ ਹਨ। ਬੀਤੇ ਦਿਨ 66 ਹਜ਼ਾਰ, 553 ਨਵੇਂ ਮਾਮਲੇ ਸਾਹਮਣੇ ਆਏ ਹਨ।

ਆਜ਼ਾਦੀ ਦਿਹਾੜੇ 'ਤੇ ਰਿਲੀਜ਼ ਹੋ ਰਹੀਆਂ ਫ਼ਿਲਮਾਂ ਤੇ ਵੈੱਬ ਸੀਰੀਜ਼, ਦੇਖੋ ਪੂਰੀ ਲਿਸਟ

ਕੋਰੋਨਾ ਟੈਸਟ ਕਰਾਉਣ ਲਈ ਕਹਿਣ ਗਏ ਸਿਹਤ ਕਰਮਚਾਰੀ ਨੂੰ ਬੰਨ੍ਹ ਕੇ ਕੁੱਟਿਆ

ਕੋਰੋਨਾ ਤੋਂ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ ਵਧ ਕੇ 70.77 ਫੀਸਦ ਹੋ ਗਿਆ। ਇਸ ਦਰਮਿਆਨ ਬਿਮਾਰੀ ਦੀ ਮੌਤ ਦਰ 'ਚ ਕਮੀ ਆਈ ਹੈ ਅਤੇ ਇਹ ਘਟ ਕੇ 1.96 ਫੀਸਦ ਰਹਿ ਗਈ। ਮੰਤਰਾਲੇ ਨੇ ਕਿਹਾ ਕਿ ਰਿਕਾਰਡ ਸੰਖਿਆਂ ਮਰੀਜ਼ਾਂ ਦੇ ਠੀਕ ਹੋਣ ਨਾਲ ਇਨਫੈਕਟਡ ਲੋਕਾਂ ਦੀ ਮੌਜੂਦਾ ਸੰਖਿਆਂ 'ਚ ਗਿਰਾਵਟ ਆ ਗਈ ਹੈ। ਮੌਜੂਦਾ ਸਮੇਂ ਕੁੱਲ ਮਾਮਲਿਆਂ 'ਚੋਂ 27.27 ਪ੍ਰਤੀਸ਼ਤ ਲੋਕ ਹੀ ਇਨਫੈਕਟਡ ਹਨ।

ਕੌਮਾਂਤਰੀ ਪੱਧਰ 'ਤੇ ਇਕ ਦਿਨ 'ਚ ਕੋਰੋਨਾ ਦੇ ਪੌਣੇ ਤਿੰਨ ਲੱਖ ਨਵੇਂ ਕੇਸ, ਹੁਣ ਤਕ ਸਾਢੇ ਸੱਤ ਲੱਖ ਤੋਂ ਵੱਧ ਲੋਕਾਂ ਦੀ ਮੌਤ

ਰੀਆ ਚਕ੍ਰਵਰਤੀ ਦੀ ਕਾਲ ਡਿਟੇਲ ਆਈ ਸਾਹਮਣੇ, ਸੁਸ਼ਾਂਤ ਦੀ ਮੌਤ ਵਾਲੇ ਦਿਨ ਇਸ ਸ਼ਖ਼ਸ ਨਾਲ ਕੀਤੀ ਇਕ ਘੰਟਾ ਗੱਲਬਾਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget