ਪੜਚੋਲ ਕਰੋ

Corona Update in India: ਦੇਸ਼ 'ਚ 26 ਦਿਨਾਂ ਬਾਅਦ ਹੋਈਆਂ 1000 ਤੋਂ ਘੱਟ ਮੌਤਾਂ, 24 ਘੰਟਿਆਂ 'ਚ ਆਏ 70 ਹਜ਼ਾਰ ਨਵੇਂ ਕੇਸ

ਕੋਰੋਨਾ ਇਨਫੈਕਸ਼ਨ ਦੀ ਗਿਣਤੀ ਮੁਤਾਬਕ ਅਮਰੀਕਾ ਤੋਂ ਬਾਅਦ ਭਾਰਤ ਦੁਨੀਆ ਦਾ ਸਭ ਤੋਂ ਪ੍ਰਭਾਵਿਤ ਦੇਸ਼ ਹੈ ਪਰ ਕੋਰੋਨਾ ਕੇਸਾਂ ਵਿੱਚ ਵਾਧੇ ਦੀ ਦਰ ਅਮਰੀਕਾ ਨਾਲੋਂ ਕਈ ਗੁਣਾ ਜ਼ਿਆਦਾ ਹੈ।

ਨਵੀਂ ਦਿੱਲੀ: ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਕੋਰੋਨਾ ਦੀ ਲਾਗ ਭਾਰਤ ਵਿੱਚ ਫੈਲ ਰਹੀ ਹੈ, ਪਰ ਸ਼ਾਇਦ ਹੁਣ ਇੰਨਾ ਖ਼ਤਰਨਾਕ ਨਹੀਂ ਕਿਉਂਕਿ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 70,589 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਜਦੋਂਕਿ ਕੋਰੋਨਾ ਤੋਂ 84,877 ਮਰੀਜ਼ ਠੀਕ ਹੋਏ। ਹਾਲਾਂਕਿ 776 ਮਰੀਜ਼ਾਂ ਨੇ ਆਪਣੀ ਜਾਨ ਵੀ ਗੁਆਈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ ਵਿੱਚ ਹੁਣ ਕੋਰੋਨਾ ਕੇਸਾਂ ਦੀ ਗਿਣਤੀ 61 ਲੱਖ 45 ਹਜ਼ਾਰ ਹੋ ਗਈ ਹੈ। ਇਨ੍ਹਾਂ ਵਿੱਚੋਂ 96,318 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ 9 ਲੱਖ 47 ਹਜ਼ਾਰ ਹੋ ਗਈ ਹੈ ਤੇ 51 ਲੱਖ 1 ਹਜ਼ਾਰ ਵਿਅਕਤੀ ਠੀਕ ਹੋਏ ਹਨ। ਮੌਤ ਦਰ ਵਿੱਚ ਗਿਰਾਵਟ: ਇਹ ਰਾਹਤ ਦੀ ਗੱਲ ਹੈ ਕਿ ਮੌਤ ਦਰ ਵਿੱਚ ਨਿਰੰਤਰ ਗਿਰਾਵਟ ਤੇ ਐਕਟਿਵ ਕੇਸ ਦਰ ਦਰਜ ਕੀਤੀ ਜਾ ਰਹੀ ਹੈ। ਮੌਤ ਦੀ ਦਰ 1.57% ਤੱਕ ਡਿੱਗ ਗਈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਐਕਟਿਵ ਮਾਮਲਿਆਂ ਦੀ ਦਰ ਵੀ ਘਟ ਕੇ 16% ਰਹਿ ਗਈ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ 83% ਹੈ। ਭਾਰਤ ਵਿੱਚ ਰਿਕਵਰੀ ਰੇਟ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਐਕਟਿਵ ਕੇਸ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਨੰਬਰ ‘ਤੇ ਹੈ। ਕੋਰੋਨਾ ਕੇਸਾਂ ਦੀ ਗਿਣਤੀ ਨਾਲ ਭਾਰਤ ਦੁਨੀਆ ਦਾ ਦੂਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਅਮਰੀਕਾ ਤੇ ਬ੍ਰਾਜ਼ੀਲ ਵਿਚ ਮੌਤ ਤੋਂ ਬਾਅਦ ਭਾਰਤ ਦਾ ਨੰਬਰ ਹੈ। Unlock-5: ਸਿਨੇਮਾ ਹਾਲ ਤੇ ਟੂਰਿਜ਼ਮ ਖੁੱਲ੍ਹਣ ਦੀ ਉਮੀਦ, ਜਾਣੋ 1 ਅਕਤੂਬਰ ਤੋਂ ਕੀ ਢਿੱਲ ਦੇ ਸਕਦੀ ਸਰਕਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget