ਪੜਚੋਲ ਕਰੋ

ਲਗਾਤਾਰ ਤੀਜੇ ਦਿਨ ਲੱਖ ਤੋਂ ਘੱਟ ਆਏ ਕੋਰੋਨਾ ਕੇਸ, 24 ਘੰਟਿਆਂ 'ਚ 1,48,951 ਹੋਏ ਠੀਕ

ਕੱਲ੍ਹ ਦੇ ਡੇਟਾ ਵਿੱਚ ਮੌਤਾਂ ਦੇ ਅੰਕੜੇ ਵਿੱਚ 6,138 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਦਰਜ ਕੀਤੀ ਗਈ ਹੈ। ਅਜਿਹਾ ਇਸ ਲਈ ਹੈ ਕਿਉਂਕਿ, ਪਿਛਲੇ ਦਿਨੀਂ ਬਿਹਾਰ ਵਿੱਚ ਹੋਈਆਂ 3,951 ਮੌਤਾਂ ਨੂੰ ਅਪਡੇਟ ਕੀਤਾ ਗਿਆ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਲਗਾਤਾਰ ਤੀਜੇ ਦਿਨ ਯਾਨੀ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਘੱਟ ਆਏ। ਹਾਲਾਂਕਿ, ਮਾਮਲਿਆਂ ਵਿੱਚ ਕੁਝ ਵਾਧਾ ਜ਼ਰੂਰ ਦਰਜ ਕੀਤਾ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 93,828 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਇਸ ਦੌਰਾਨ 1,48,951 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ।

ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੇ ਘਟਣ ਦੌਰਾਨ ਇੱਕ ਚਿੰਤਾ ਇਹ ਵੀ ਹੈ ਕਿ ਦੇਸ਼ ਦੇ 15 ਸੂਬਿਆਂ ਵਿੱਚ ਕੋਰੋਨਾ ਲਾਗ ਦਰ 5 ਫ਼ੀਸਦ ਤੋਂ ਵੱਧ ਹੈ। ਵਿਸ਼ਵ ਸਿਹਤ ਸੰਗਠਨ (WHO) ਮੁਤਾਬਕ ਜੇਕਰ ਲਾਗ ਫੈਲਣ ਦੀ ਦਰ ਪੰਜ ਫ਼ੀਸਦ ਤੋਂ ਵੱਧ ਹੈ ਤਾਂ ਇਸ ਦਾ ਮਤਲਬ ਹੈ ਕਿ ਹਾਲਾਤ ਨੂੰ ਹਾਲੇ ਕਾਬੂ ਵਿੱਚ ਨਹੀਂ ਹਨ।

ਦੇਸ਼ ਵਿੱਚ ਫਿਲਹਾਲ ਗੋਆ, ਕੇਰਲ, ਨਾਗਾਲੈਂਡ, ਮੇਘਾਲਿਆ, ਤਮਿਲਨਾਡੂ, ਸਿੱਕਿਮ, ਆਂਧਰ ਪ੍ਰਦੇਸ਼, ਪੱਛਮੀ ਬੰਗਾਲ, ਓਡੀਸ਼ਾ, ਮਣੀਪੁਰ, ਕਰਨਾਟਕ, ਪੁੱਡੂਚੇਰੀ, ਮਿਜ਼ੋਰਮ, ਲਕਸ਼ਦੀਪ ਅਤੇ ਮਹਾਰਾਸ਼ਟਰ ਵਿੱਚ ਕੋਰੋਨਾ ਲਾਗ ਫੈਲਣ ਦੀ ਦਰ ਪੰਜ ਫ਼ੀਸਦ ਤੋਂ ਵੱਧ ਹੈ।

ਬਿਹਾਰ 'ਚ 3,951 ਮੌਤਾਂ ਦਾ ਰਿਕਾਰਡ ਅਪਡੇਟ

ਬੁੱਧਵਾਰ ਨੂੰ ਦੇਸ਼ ਵਿੱਚ ਮਹਾਮਾਰੀ ਕਾਰਨ 2,187 ਲੋਕਾਂ ਨੇ ਜਾਨ ਗਵਾਈ। ਹਾਲਾਂਕਿ, ਕੱਲ੍ਹ ਦੇ ਡੇਟਾ ਵਿੱਚ ਮੌਤਾਂ ਦੇ ਅੰਕੜੇ ਵਿੱਚ 6,138 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਦਰਜ ਕੀਤੀ ਗਈ ਹੈ। ਅਜਿਹਾ ਇਸ ਲਈ ਹੈ ਕਿਉਂਕਿ, ਪਿਛਲੇ ਦਿਨੀਂ ਬਿਹਾਰ ਵਿੱਚ ਹੋਈਆਂ 3,951 ਮੌਤਾਂ ਨੂੰ ਅਪਡੇਟ ਕੀਤਾ ਗਿਆ ਹੈ।

ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ

  • ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 93,828
  • ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.48 ਲੱਖ
  • ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 6,138
  • ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.91 ਕਰੋੜ
  • ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.76 ਕਰੋੜ
  • ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.59 ਲੱਖ
  • ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 11.65 ਲੱਖ

12 ਸੂਬਿਆਂ 'ਚ ਲੌਕਡਾਊਨ ਜਿਹੀਆਂ ਪਾਬੰਦੀਆਂ

ਦੇਸ਼ ਦੇ 12 ਸੂਬਿਆਂ 'ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ 'ਚ ਹਿਮਾਚਲ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੂਚੇਰੀ ਸ਼ਾਮਲ ਹਨ।

20 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ

ਦੇਸ਼ ਦੇ 20 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਪੰਜਾਬ, ਹਰਿਆਣਾ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget