ਪੜਚੋਲ ਕਰੋ

ਲਗਾਤਾਰ ਡਿੱਗ ਰਿਹਾ ਕੋਰੋਨਾ ਦਾ ਗ੍ਰਾਫ, ਜਾਣੋ ਪਿਛਲੇ 24 ਘੰਟਿਆਂ ਦੇ ਅੰਕੜੇ

ਪਿਛਲੇ 24 ਘੰਟਿਆਂ ਦੌਰਾਨ 2,681 ਮਰੀਜ਼ਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਦਰਜ ਕੀਤੀ ਗਈ। ਦੂਜੇ ਪਾਸੇ 1,89,089 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।

ਦੇਸ਼ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ 1,14,415 ਮਾਮਲੇ ਦਰਜ ਕੀਤੇ ਗਏ। ਪਿਛਲੇ 61 ਦਿਨਾਂ ਵਿੱਚ ਇਹ ਸਭ ਤੋਂ ਘੱਟ ਨਵੇਂ ਕੇਸ ਹਨ। ਇਸ ਤੋਂ ਪਹਿਲਾਂ 5 ਅਪ੍ਰੈਲ ਨੂੰ 96,573 ਕੇਸ ਆਏ ਸਨ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 2,681 ਮਰੀਜ਼ਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਦਰਜ ਕੀਤੀ ਗਈ। ਦੂਜੇ ਪਾਸੇ 1,89,089 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।

ਇਸ ਤਰ੍ਹਾਂ ਐਕਟਿਵ ਕੇਸ ਯਾਨੀ ਕਿ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ 77,402 ਦੀ ਕਮੀ ਹੋਈ ਹੈ। ਪਿਛਲੇ 10 ਦਿਨਾਂ ਦੀ ਗੱਲ ਕਰੀਏ ਤਾਂ ਐਕਟਿਵ ਕੇਸਾਂ ਵਿੱਚ 9,42,424 ਕੇਸਾਂ ਦੀ ਰਿਕਾਰਡ ਕਮਈ ਆਈ ਹੈ। ਲੰਘੀ 14 ਅਪ੍ਰੈਲ ਤੋਂ ਬਾਅਦ ਪਹਿਲੀ ਵਾਰ ਐਕਟਿਵ ਕੇਸਾਂ ਦਾ ਅੰਕੜਾ 15 ਲੱਖ ਤੋਂ ਹੇਠਾਂ ਆਇਆ ਹੈ।

ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ

  • ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 1.14 ਲੱਖ
  • ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.89 ਲੱਖ
  • ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 2,681
  • ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.88 ਕਰੋੜ
  • ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.69 ਕਰੋੜ
  • ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.46 ਲੱਖ
  • ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 14.73 ਲੱਖ

15 ਸੂਬਿਆਂ 'ਚ ਲੌਕਡਾਊਨ ਜਿਹੀਆਂ ਪਾਬੰਦੀਆਂ

ਦੇਸ਼ ਦੇ 15 ਸੂਬਿਆਂ 'ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇਨ੍ਹਾਂ 'ਚ ਹਿਮਾਚਲ ਪ੍ਰਦੇਸ਼, ਦਿੱਲੀ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਪੁੱਡੂਚੇਰੀ ਸ਼ਾਮਲ ਹਨ।

17 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ

ਦੇਸ਼ ਦੇ 17 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Raghav Chadha: ਰਾਘਵ ਚੱਢਾ ਵੱਲੋਂ ‘ਆਪ’ ਪਾਰਟੀ ’ਤੇ ਤਿੱਖਾ ਹਮਲਾ, ਅੰਦਰੂਨੀ ਕਲੇਸ਼ ਹੋਇਆ ਜਨਤਕ; ਬੋਲੇ- 'ਆਪ' ਦੀ ਮੇਰੇ ਖਿਲਾਫ ਸਕ੍ਰਿਪਟਿਡ ਮੁਹਿੰਮ: ‘ਘਾਇਲ ਹਾਂ ਇਸ ਲਈ ਘਾਤਕ’
ਰਾਘਵ ਚੱਢਾ ਵੱਲੋਂ ‘ਆਪ’ ਪਾਰਟੀ ’ਤੇ ਤਿੱਖਾ ਹਮਲਾ, ਅੰਦਰੂਨੀ ਕਲੇਸ਼ ਹੋਇਆ ਜਨਤਕ; ਬੋਲੇ- 'ਆਪ' ਦੀ ਮੇਰੇ ਖਿਲਾਫ ਸਕ੍ਰਿਪਟਿਡ ਮੁਹਿੰਮ: ‘ਘਾਇਲ ਹਾਂ ਇਸ ਲਈ ਘਾਤਕ’
Big News: ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ, ਪੜ੍ਹਾਈ 'ਚ ਅਚਾਨਕ ਹੋਇਆ ਵੱਡਾ ਫੇਰਬਦਲ! ਹੁਣ ਇਸ ਜਮਾਤ ਤੱਕ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ...
ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ, ਪੜ੍ਹਾਈ 'ਚ ਅਚਾਨਕ ਹੋਇਆ ਵੱਡਾ ਫੇਰਬਦਲ! ਹੁਣ ਇਸ ਜਮਾਤ ਤੱਕ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ...
Horrible Accident: ਵੱਡਾ ਹਾਦਸਾ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ; 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ: ਜਾਣੋ ਕਿਵੇਂ...
ਵੱਡਾ ਹਾਦਸਾ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ; 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ: ਜਾਣੋ ਕਿਵੇਂ...
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Attack On MP Convoy: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਸੀਨੀਅਰ ਕਾਂਗਰਸ ਆਗੂ ਅਤੇ MP ਦੇ ਕਾਫ਼ਲੇ 'ਤੇ ਜਾਨਲੇਵਾ ਹਮਲਾ; ਲਗਭਗ 8 ਹਮਲਾਵਰਾਂ ਨੇ ਘੇਰੀ ਕਾਰ; ਫਿਰ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਸੀਨੀਅਰ ਕਾਂਗਰਸ ਆਗੂ ਅਤੇ MP ਦੇ ਕਾਫ਼ਲੇ 'ਤੇ ਜਾਨਲੇਵਾ ਹਮਲਾ; ਲਗਭਗ 8 ਹਮਲਾਵਰਾਂ ਨੇ ਘੇਰੀ ਕਾਰ; ਫਿਰ...
Licence Cancellation: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
CM ਭਗਵੰਤ ਮਾਨ ਦੀ ਰੈਲੀ ਦਾ ਕਿਸਾਨਾਂ ਨੇ ਕੀਤਾ ਵਿਰੋਧ , ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
CM ਭਗਵੰਤ ਮਾਨ ਦੀ ਰੈਲੀ ਦਾ ਕਿਸਾਨਾਂ ਨੇ ਕੀਤਾ ਵਿਰੋਧ , ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Embed widget