ਪੜਚੋਲ ਕਰੋ

ਕੋਰੋਨਾ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਤੋਂ ਨਹੀਂ ਮੰਗੀ ਜਾ ਰਹੀ ਨੈਗੇਟਿਵ ਕੋਵਿਡ ਰਿਪੋਰਟ , ਸਿਹਤ ਮੰਤਰਾਲੇ ਨੇ ਕੀਤਾ ਸਾਫ਼

Coronavirus in India  : ਚੀਨ ਸਮੇਤ ਦੁਨੀਆ ਦੇ ਕਈ ਦੇਸ਼ਾਂ 'ਚ ਕੋਰੋਨਾ ਮਹਾਮਾਰੀ ਖਿਲਾਫ ਜੰਗ ਅਜੇ ਵੀ ਜਾਰੀ ਹੈ। ਚੀਨ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧੇ ਤੋਂ ਬਾਅਦ ਭਾਰਤ ਸਰਕਾਰ ਵੀ ਕਾਫੀ ਚੌਕਸ ਹੈ

Coronavirus in India  : ਚੀਨ ਸਮੇਤ ਦੁਨੀਆ ਦੇ ਕਈ ਦੇਸ਼ਾਂ 'ਚ ਕੋਰੋਨਾ ਮਹਾਮਾਰੀ ਖਿਲਾਫ ਜੰਗ ਅਜੇ ਵੀ ਜਾਰੀ ਹੈ। ਚੀਨ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧੇ ਤੋਂ ਬਾਅਦ ਭਾਰਤ ਸਰਕਾਰ ਵੀ ਕਾਫੀ ਚੌਕਸ ਹੈ। ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰਾਂ ਦੀ ਸਰਗਰਮੀ ਵੀ ਵੱਧ ਗਈ ਹੈ। ਕੋਵਿਡ ਦੇ ਖਤਰੇ ਦੇ ਮੱਦੇਨਜ਼ਰ ਸਰਕਾਰ ਆਪਣੀਆਂ ਤਿਆਰੀਆਂ ਦੀ ਸਮੀਖਿਆ ਕਰ ਰਹੀ ਹੈ ਅਤੇ ਇਸ ਸਬੰਧ ਵਿੱਚ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਇਸ ਦੌਰਾਨ, ਸੋਸ਼ਲ ਮੀਡੀਆ 'ਤੇ ਕੋਵਿਡ ਬਾਰੇ ਕੁਝ ਗੁੰਮਰਾਹਕੁੰਨ ਖਬਰਾਂ ਵੀ ਫੈਲ ਰਹੀਆਂ ਹਨ।

ਕੋਰੋਨਾ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨੈਗੇਟਿਵ ਟੈਸਟ ਰਿਪੋਰਟਾਂ ਨੂੰ ਲਾਜ਼ਮੀ ਕੀਤੇ ਜਾਣ ਦੇ ਸੰਦੇਸ਼ ਦੀ ਸੱਚਾਈ ਕੁਝ ਹੋਰ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਤੋਂ ਨੈਗੇਟਿਵ ਕੋਵਿਡ ਰਿਪੋਰਟਾਂ ਨਹੀਂ ਮੰਗੀਆਂ ਜਾ ਰਹੀਆਂ ਹਨ।

ਨੈਗੇਟਿਵ ਟੈਸਟ ਰਿਪੋਰਟ ਦਾ ਸੱਚ


ਭਾਰਤ ਵਿੱਚ Omicron ਸਬ-ਵੇਰੀਐਂਟ BF.7 ਦੇ ਕੁਝ ਕੇਸ ਪ੍ਰਾਪਤ ਹੋਣ ਤੋਂ ਬਾਅਦ ਕੇਂਦਰ ਸਰਕਾਰ ਦੀ ਸਰਗਰਮੀ ਬਹੁਤ ਵਧ ਗਈ ਹੈ। ਅਜਿਹੇ 'ਚ ਕੋਵਿਡ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ 'ਤੇ ਵੀ ਚਰਚਾ ਸ਼ੁਰੂ ਹੋ ਗਈ ਹੈ। ਸੋਸ਼ਲ ਮੀਡੀਆ 'ਤੇ ਕੁਝ ਗਲਤ ਖਬਰਾਂ ਵੀ ਚੱਲ ਰਹੀਆਂ ਹਨ। ਸਰਕਾਰ ਨੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਕੋਵਿਡ-19 ਨੈਗੇਟਿਵ ਟੈਸਟ ਰਿਪੋਰਟ ਲਾਜ਼ਮੀ ਕੀਤੇ ਜਾਣ ਵਾਲੇ ਮੈਸੇਜ ਨੂੰ ਫਰਜੀ ਦੱਸਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, “ਇਹ ਸੰਦੇਸ਼ ਭਾਰਤ ਆਉਣ ਵਾਲੇ ਯਾਤਰੀਆਂ ਦੀ ਕੋਵਿਡ-19 ਟੈਸਟਿੰਗ ਦੇ ਸਬੰਧ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਘੁੰਮ ਰਿਹਾ ਹੈ। ਮੈਸੇਜ ਫਰਜੀ ਅਤੇ ਗੁੰਮਰਾਹਕੁੰਨ ਹੈ।


ਕੀ ਚੱਲ ਰਹੀਆਂ ਖਬਰਾਂ ?

ਸੋਸ਼ਲ ਮੀਡੀਆ 'ਤੇ ਅਜਿਹੀਆਂ ਖਬਰਾਂ ਹਨ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਕੋਵਿਡ-19 ਨਕਾਰਾਤਮਕ ਰਿਪੋਰਟ ਨੂੰ ਲਾਜ਼ਮੀ ਬਣਾਉਣ ਦੀ ਯੋਜਨਾ ਹੈ। ਅਗਲੇ ਇੱਕ ਹਫ਼ਤੇ ਵਿੱਚ ਉਨ੍ਹਾਂ ਚੁਣੇ ਹੋਏ ਦੇਸ਼ਾਂ ਦੀ ਪਛਾਣ ਕੀਤੀ ਜਾਵੇਗੀ ,ਜਿੱਥੇ ਕੋਰੋਨਾ ਦੇ ਜ਼ਿਆਦਾ ਮਾਮਲੇ ਹਨ। ਉਥੋਂ ਭਾਰਤ ਆਉਣ ਵਾਲੇ ਲੋਕਾਂ ਨੂੰ ਆਪਣੀ RT-PCR ਰਿਪੋਰਟ ਅਪਲੋਡ ਕਰਨੀ ਪਵੇਗੀ ਅਤੇ ਤਦ ਹੀ ਆਉਣਗੇ।

ਸਿਹਤ ਮੰਤਰਾਲੇ ਨੇ ਫਿਲਹਾਲ ਅਜਿਹੇ ਕਿਸੇ ਵੀ ਦਿਸ਼ਾ-ਨਿਰਦੇਸ਼ ਤੋਂ ਇਨਕਾਰ ਕੀਤਾ ਹੈ। ਅਜਿਹੇ 'ਚ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨੈਗੇਟਿਵ ਟੈਸਟ ਰਿਪੋਰਟ ਲਾਜ਼ਮੀ ਕਰਨ ਦੀ ਗੱਲ ਪੂਰੀ ਤਰ੍ਹਾਂ ਨਾਲ ਗਲਤ ਸਾਬਤ ਹੋਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget