ਪੜਚੋਲ ਕਰੋ

Coronavirus Update: ਦੇਸ਼ 'ਚ 24 ਘੰਟੇ 'ਚ ਮਿਲੇ 29 ਹਜ਼ਾਰ ਤੋਂ ਜ਼ਿਆਦਾ ਕੇਸ, 290 ਲੋਕਾਂ ਦੀ ਹੋਈ ਮੌਤ

ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ 23 ਸਤੰਬਰ ਤਕ ਦੇਸ਼ ਭਰ 'ਚ 84 ਕਰੋੜ, 89 ਲੱਖ, 29 ਹਜ਼ਾਰ, 160 ਕੋਰੋਨਾ ਵੈਕਸੀਨ ਦੇ ਡੋਜ਼ ਦਿੱਤੇ ਜਾ ਚੁੱਕੇ ਹਨ।

India Coronavirus Updates: ਭਾਰਤ 'ਚ ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਸੰਖਿਆਂ  'ਚ ਲਗਾਤਾਰ ਕਮੀ ਆ ਰਹੀ ਹੈ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰ ਜਾਰੀ ਕੀਤੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟੇ 'ਚ 29,616 ਨਵੇਂ ਕੋਰੋਨਾ ਕੇਸ ਆਏ ਤੇ 290 ਕੋਰੋਨਾ ਇਨਫੈਕਟਡ ਮਰੀਜ਼ਾਂ ਦੀ ਜਾਨ ਗਈ। ਉੱਥੇ ਹੀ 24 ਘੰਟੇ 'ਚ 28,046 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ ਕਿ 4496 ਐਕਟਿਵ ਕੇਸ ਘੱਟ ਹੋ ਗਏ।

ਭਾਰਤ 'ਚ ਪਿਛਲੇ 7 ਦਿਨਾਂ ਦਾ ਕੋਰੋਨਾ ਦਾ ਅੰਕੜਾ

18 ਸਤੰਬਰ- 30,773
19 ਸਤੰਬਰ- 30,256
20 ਸਤੰਬਰ-  26,115
21 ਸਤੰਬਰ- 26,964
22 ਸਤੰਬਰ- 31,923
23 ਸਤੰਬਰ- 31,382 
24 ਸਤੰਬਰ- 29,616

ਸਭ ਤੋਂ ਜ਼ਿਆਦਾ ਮਾਮਲੇ ਕੇਰਲ ਤੋਂ ਆ ਰਹੇ

ਦੇਸ਼ 'ਚ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ ਕੇਰਲ ਤੋਂ ਸਾਹਮਣੇ ਆ ਰਹੇ ਹਨ। ਕੇਰਲ 'ਚ ਸ਼ੁੱਕਰਵਾਰ ਕੋਵਿਡ-19 ਦੇ 17,893 ਨਵੇਂ ਮਾਮਲੇ ਸਾਹਮਣੇ ਆਏ ਤੇ 127 ਲੋਕਾਂ ਦੀ ਮੌਤ ਹੋ ਗਈ। ਜਿਸ ਨਾਲ ਸੂਬੇ 'ਚ ਇਨਫੈਕਟਡ ਮਰੀਜ਼ਾਂ ਦੀ ਸੰਖਿਆਂ 45,97,293 ਹੋ ਗਈ ਤੇ ਮ੍ਰਿਤਕਾਂ ਦੀ ਸੰਖਿਆਂ 24,318 ਹੋ ਗਈ। ਸੂਬੇ ਦੇਸਿਹਤ ਮੰਤਰੀ ਵੀਨਾ ਜੌਰਜ ਨੇ ਕਿਹਾ, ਕੋਵਿਡ-19 ਦੇ 1,62, 846 ਇਲਾਜ ਕਰਵਾ ਰਹੇ ਮਰੀਜ਼ ਹਨ। ਜਿੰਨ੍ਹਾਂ 'ਚ ਸਿਰਫ਼ 12.6 ਫੀਸਦ ਹੀ ਹਸਪਤਾਲਾਂ 'ਚ ਭਰਤੀ ਹਨ।

ਦੇਸ਼ ਭਰ 'ਚ ਕੋਰੋਨਾ ਇਨਫੈਕਸ਼ਨ ਦੀ ਸਥਿਤੀ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈਕੇ ਹੁਣ ਤਕ ਕੁੱਲ ਤਿੰਨ ਕਰੋੜ 36 ਲੱਖ, 24 ਹਜ਼ਾਰ ਲੋਕ ਇਨਫੈਕਟਡ ਹੋਏ ਹਨ। ਇਨ੍ਹਾਂ 'ਚੋਂ 4 ਲੱਖ, 46 ਹਜ਼ਾਰ, 658 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤਕ ਤਿੰਨ ਕਰੋੜ, 28 ਲੱਖ, 76 ਹਜ਼ਾਰ ਲੋਕ ਠੀਕ ਵੀ ਹੋਏ ਹਨ। ਦੇਸ਼ 'ਚ ਕੋਰੋਨਾ ਐਕਟਿਵ ਕੇਸਾਂ ਦੀ ਸੰਖਿਆਂ ਕਰੀਬ ਤਿੰਨ ਲੱਖ ਹੈ। ਕੁੱਲ ਤਿੰਨ ਲੱਖ ਇਕ ਹਜ਼ਾਰ ਲੋਕ ਅਜੇ ਵੀ ਕੋਰੋਨਾ ਵਾਇਰਸ ਤੋਂ ਇਨਫੈਕਟਡ ਹਨ। ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ, 36 ਲੱਖ, 24 ਹਜ਼ਾਰ, 419
ਕੁੱਲ ਡਿਸਚਾਰਜ- ਤਿੰਨ ਕਰੋੜ, 28 ਲੱਖ, 48 ਹਜ਼ਾਰ, 273
ਕੁੱਲ ਐਕਟਿਵ ਕੇਸ - ਤਿੰਨ ਲੱਖ, 162
ਕੁੱਲ ਮੌਤਾਂ - ਚਾਰ ਲੱਖ, 46 ਹਜ਼ਾਰ, 368
ਕੁੱਲ ਟੀਕਾਕਰਨ - 84 ਕਰੋੜ, 15 ਲੱਖ, 18 ਹਜ਼ਾਰ ਡੋਜ਼ ਦਿੱਤੀ ਗਈ

84 ਕਰੋੜ ਤੋਂ ਜ਼ਿਆਦਾ ਵੈਕਸੀਨ ਦੀ ਡੋਜ਼ ਦਿੱਤੀ ਗਈ

ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ 23 ਸਤੰਬਰ ਤਕ ਦੇਸ਼ ਭਰ 'ਚ 84 ਕਰੋੜ, 89 ਲੱਖ, 29 ਹਜ਼ਾਰ, 160 ਕੋਰੋਨਾ ਵੈਕਸੀਨ ਦੇ ਡੋਜ਼ ਦਿੱਤੇ ਜਾ ਚੁੱਕੇ ਹਨ। ਬੀਤੇ ਦਿਨ 71.04 ਲੱਖ ਟੀਕੇ ਲਾਏ ਗਏ।  ਉੱਥੇ ਹੀ ICMR ਦੇ ਮੁਤਾਬਕ ਹੁਣ ਤਕ ਕਰੀਬ 56.16 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। 

ਟਾਪ ਹੈਡਲਾਈਨ

Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget