ਪੜਚੋਲ ਕਰੋ

ਕਸ਼ਮੀਰ 'ਚ ਮੁੜ ਉਬਾਲ, 10,000 ਸੈਨਿਕਾਂ ਕੀਤਾ ਕੂਚ

ਸ੍ਰੀਨਗਰ: ਪੁਲਵਾਮਾ ਹਮਲੇ ਮਗਰੋਂ ਕਸ਼ਮੀਰ ਦੇ ਹਾਲਾਤ ਤਲਖ ਹੁੰਦੇ ਜਾ ਰਹੇ ਹਨ। ਮੋਦੀ ਸਰਕਾਰ ਇੱਕ ਪਾਸੇ ਪਾਕਿਸਤਾਨ ਖਿਲਾਫ ਕੌਮਾਂਤਰੀ ਤੇ ਆਰਥਿਕ ਮੰਚਾਂ 'ਤੇ ਸ਼ਿਕੰਜਾ ਕੱਸ ਰਹੀ ਹੈ, ਇਸ ਦੇ ਨਾਲ ਹੀ ਕਸ਼ਮੀਰ ਵਿੱਚ ਵੀ ਸਖਤੀ ਕਰਨ ਜਾ ਰਹੀ ਹੈ। ਕਸ਼ਮੀਰ ਦੇ ਵੱਖਵਾਦੀ ਲੀਡਰਾਂ ਤੋਂ ਸੁਰੱਖਿਆ ਵਾਪਸ ਲੈਣ ਮਗਰੋਂ ਸ਼ਨੀਵਾਰ ਨੂੰ ਸੁਰੱਖਿਆ ਏਜੰਸੀਆਂ ਨੇ ਜਮਾਤ-ਏ-ਇਸਲਾਮੀ ਦੇ ਕਈ ਵੱਡੇ ਆਗੂਆਂ ਸਣੇ 150 ਜਣਿਆਂ ਨੂੰ ਹਿਰਾਸਤ ਵਿੱਚ ਲੈ ਲਿਆ। ਭਾਰਤ ਸਰਕਾਰ ਦੀ ਸਖਤੀ ਤੇ ਦੇਸ਼ ਵਿੱਚ ਕਸ਼ਮੀਰੀ ਵਿਦਿਆਰਥੀਆਂ ਤੇ ਕਾਰੋਬਾਰੀਆਂ 'ਤੇ ਹਮਲਿਆਂ ਮਗਰੋਂ ਵਾਦੀ ਵਿੱਚ ਵੀ ਗੁੱਸਾ ਵਧ ਗਿਆ ਹੈ। ਅੱਜ ਵੱਖਵਾਦੀਆਂ ਵੱਲੋਂ ਬੰਦ ਦੇ ਸੱਦੇ ਕਰਕੇ ਆਮ ਜਨਜੀਵਨ ਠੱਪ ਹੋ ਕੇ ਰਹਿ ਗਿਆ। ਉਧਰ, ਸਰਕਾਰ ਨੇ ਵਾਦੀ ਵਿੱਚ 10,000 ਹੋਰ ਜਵਾਨ ਤਾਇਨਾਤ ਕਰ ਦਿੱਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਰਧ ਸੈਨਿਕ ਬਲਾਂ ਦੀਆਂ ਵਾਧੂ 100 ਕੰਪਨੀਆਂ ਤਾਇਨਾਤ ਕਰ ਦਿੱਤੀਆਂ ਹਨ। ਮੰਤਰਾਲੇ ਨੇ ਇਸ ਤਾਇਨਾਤੀ ਪਿਛਲੇ ਕਾਰਨਾਂ ਬਾਰੇ ਕੁਝ ਨਹੀਂ ਦੱਸਿਆ ਪਰ ਮੰਨਿਆ ਜਾ ਰਿਹਾ ਹੈ ਕਿ ਕਸ਼ਮੀਰ ਵਿੱਚ ਵਧ ਰਹੇ ਰੋਹ ਕਰਕੇ ਹਾਲਾਤ ਵਿਗੜਣ ਦਾ ਖਦਸ਼ਾ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਮੁਤਾਬਕ ‘ਤੁਰੰਤ’ ਪ੍ਰਭਾਵ ਨਾਲ ਸੀਆਰਪੀਐਫ ਦੀਆਂ 45 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 35 ਕੰਪਨੀਆਂ ਤੇ ਸਸ਼ਸਤਰ ਸੀਮਾ ਬਲ (ਐਸਐਸਬੀ) ਤੇ ਇੰਡੋ-ਤਿੱਬਤ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 10-10 ਕੰਪਨੀਆਂ ਜੰਮੂ ਕਸ਼ਮੀਰ ਵਿੱਚ ਤਾਇਨਾਤ ਕੀਤੀਆਂ ਜਾ ਰਹੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget