ਪੜਚੋਲ ਕਰੋ

44 ਸੈਕਿੰਡ 'ਚ 12 ਰਾਕੇਟ, ਭਾਰਤ ਨੇ ਤਿਆਰ ਕੀਤਾ ਮੌ*ਤ ਵਰਾਉਣ ਵਾਲਾ ਖਤਰਨਾਕ ਹਥਿਆਰ, ਇਸ ਨੂੰ ਖਰੀਦਣ ਲਈ ਲਾਈਨ 'ਚ ਫਰਾਂਸ ਸਮੇਤ ਕਈ ਦੇਸ਼

ਭਾਰਤ ਨੇ ਅਜਿਹਾ ਹਥਿਆਰ ਤਿਆਰ ਕਰ ਲਿਆ ਹੈ ਜਿ ਕੋ ਮਿੰਟਾਂ ਚ ਹੀ ਦੁਸ਼ਮਣ ਦੇ ਦੰਦ ਖੱਟ ਕਰ ਦੇਏਗਾ। ਪਿਨਾਕਾ ਮਿਜ਼ਾਈਲ ਸਿਸਟਮ 44 ਮਿੰਟਾਂ ਵਿੱਚ 12 ਰਾਕੇਟ ਦਾਗ ਕੇ ਦੁਸ਼ਮਣ ਨੂੰ ਪਲਾਂ ਵਿੱਚ ਤਬਾਹ ਕਰਨ ਦੀ ਸਮਰੱਥਾ ਰੱਖਦਾ ਹੈ।

Pinaka Missile System : ਭਾਰਤ ਆਪਣੀ ਫੌਜੀ ਸਮਰੱਥਾ ਨੂੰ ਵਧਾਉਣ ਲਈ ਲਗਾਤਾਰ ਨਵੇਂ ਫੌਜੀ ਹਥਿਆਰਾਂ ਦਾ ਵਿਕਾਸ ਅਤੇ ਪ੍ਰੀਖਣ ਕਰ ਰਿਹਾ ਹੈ। ਭਾਰਤ ਨੇ ਵੀਰਵਾਰ (14 ਨਵੰਬਰ) ਨੂੰ ਆਪਣੇ ਐਡਵਾਂਸਡ ਗਾਈਡਡ ਹਥਿਆਰ ਸਿਸਟਮਕ ਪਿਨਾਕਾ ਦਾ ਸਫਲ ਪ੍ਰੀਖਣ ਕੀਤਾ। ਪਿਨਾਕਾ ਮਿਜ਼ਾਈਲ ਸਿਸਟਮ 44 ਮਿੰਟਾਂ ਵਿੱਚ 12 ਰਾਕੇਟ ਦਾਗ ਕੇ ਦੁਸ਼ਮਣ ਨੂੰ ਪਲਾਂ ਵਿੱਚ ਤਬਾਹ ਕਰਨ ਦੀ ਸਮਰੱਥਾ ਰੱਖਦਾ ਹੈ।

ਹੋਰ ਪੜ੍ਹੋ : WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

ਰੱਖਿਆ ਮੰਤਰਾਲੇ ਨੇ ਇਸ 'ਤੇ ਕੀ ਕਿਹਾ?

ਰੱਖਿਆ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, "ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਨੇ ਗਾਈਡਡ ਪਿਨਾਕਾ ਹਥਿਆਰ ਪ੍ਰਣਾਲੀ ਦੇ ਫਲਾਈਟ ਟਰਾਇਲਾਂ ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਇਹ ਪ੍ਰੀਖਣ ਪ੍ਰੋਵਿਜ਼ਨ ਸਟਾਫ਼ ਕੁਆਲਿਟੀਟਿਵ ਰਿਕਵਾਇਰਮੈਂਟਸ (PSQR) ਦੇ ਪ੍ਰਮਾਣਿਕਤਾ ਟਰਾਇਲ ਦਾ ਹਿੱਸਾ ਸੀ।" ਜਾਣਕਾਰੀ ਦਿੰਦੇ ਹੋਏ ਮੰਤਰਾਲੇ ਨੇ ਕਿਹਾ ਕਿ ਡੀਆਰਡੀਓ ਨੇ ਵੱਖ-ਵੱਖ ਫੀਲਡ ਫਾਇਰਿੰਗ ਰੇਂਜਾਂ ਵਿੱਚ ਤਿੰਨ ਪੜਾਵਾਂ ਵਿੱਚ ਇਹ ਪ੍ਰੀਖਣ ਪੂਰਾ ਕੀਤਾ ਹੈ।

ਉਨ੍ਹਾਂ ਨੇ ਆਪਣੇ ਬਿਆਨ ਵਿੱਚ ਅੱਗੇ ਕਿਹਾ, "ਹਰੇਕ ਉਤਪਾਦਨ ਏਜੰਸੀ ਦੀਆਂ 12 ਮਿਜ਼ਾਈਲਾਂ ਦਾ ਦੋ ਇਨ-ਸਰਵਿਸ ਪਿਨਾਕਾ ਲਾਂਚਰਾਂ ਦੀ ਵਰਤੋਂ ਕਰਕੇ ਟੈਸਟ ਕੀਤਾ ਗਿਆ ਸੀ, ਜਿਨ੍ਹਾਂ ਨੂੰ ਲਾਂਚਰ ਉਤਪਾਦਨ ਏਜੰਸੀਆਂ ਦੁਆਰਾ ਅਪਗ੍ਰੇਡ ਕੀਤਾ ਗਿਆ ਸੀ।"

'ਮੇਕ ਇਨ ਇੰਡੀਆ' ਦੀਆਂ ਕੋਸ਼ਿਸ਼ਾਂ ਤੇਜ਼ ਹੋ ਰਹੀਆਂ ਹਨ

ਪਿਨਾਕਾ ਅਪਗ੍ਰੇਡਡ ਮਿਜ਼ਾਈਲ ਸਿਸਟਮ (Pinaka Missile System) ਦੇ ਸਫਲ ਪ੍ਰੀਖਣ ਨਾਲ 'ਮੇਕ ਇਨ ਇੰਡੀਆ' ਤਹਿਤ ਰੱਖਿਆ ਉਪਕਰਨਾਂ ਦੇ ਨਿਰਮਾਣ ਦੀਆਂ ਭਾਰਤ ਦੀਆਂ ਕੋਸ਼ਿਸ਼ਾਂ ਨੂੰ ਤੇਜ਼ੀ ਮਿਲ ਰਹੀ ਹੈ। ਇਸ ਦੇ ਨਾਲ ਹੀ, ਹਾਲ ਹੀ ਵਿਚ ਫਰਾਂਸ ਆਪਣੀ ਰੱਖਿਆ ਸਮਰੱਥਾ ਨੂੰ ਵਧਾਉਣ ਲਈ ਪਿਨਾਕਾ ਮਲਟੀ-ਬੈਰਲ ਰਾਕੇਟ ਲਾਂਚਰ (ਐੱਮ.ਬੀ.ਆਰ.ਐੱਲ.) ਸਿਸਟਮ ਖਰੀਦਣ ਵਿਚ ਦਿਲਚਸਪੀ ਦਿਖਾ ਰਿਹਾ ਹੈ। ਇਹ ਸਫਲਤਾ ਨਾ ਸਿਰਫ ਭਾਰਤ ਦੀ ਰੱਖਿਆ ਸਮਰੱਥਾ ਨੂੰ ਵਧਾਉਣ ਲਈ ਮਹੱਤਵਪੂਰਨ ਹੈ, ਸਗੋਂ ਵਿਸ਼ਵ ਰੱਖਿਆ ਬਾਜ਼ਾਰ ਵਿੱਚ ਭਾਰਤ ਦੀ ਸਥਿਤੀ ਨੂੰ ਵੀ ਮਜ਼ਬੂਤ ​​ਕਰਦੀ ਹੈ।

ਅਰਮੀਨੀਆ ਅਤੇ ਫਰਾਂਸ ਨੇ ਪਿਨਾਕਾ ਵਿੱਚ ਦਿਲਚਸਪੀ ਦਿਖਾਈ

ਭਾਰਤ ਦੀ ਪਿਨਾਕਾ ਮਿਜ਼ਾਈਲ ਪ੍ਰਣਾਲੀ ਨੂੰ ਅਮਰੀਕਾ ਦੇ HIMARS ਸਿਸਟਮ ਦੇ ਬਰਾਬਰ ਮੰਨਿਆ ਜਾਂਦਾ ਹੈ। ਅਰਮੀਨੀਆ ਤੋਂ ਪਹਿਲੇ ਆਰਡਰ ਨਾਲ, ਪਿਨਾਕਾ ਮਿਜ਼ਾਈਲ ਪ੍ਰਣਾਲੀ ਭਾਰਤ ਦੀ ਪਹਿਲੀ ਵੱਡੀ ਰੱਖਿਆ ਨਿਰਯਾਤ ਬਣ ਗਈ ਹੈ। ਇਸ ਦੇ ਨਾਲ ਹੀ, ਹੁਣ ਫਰਾਂਸ ਨੇ ਆਪਣੀ ਤੋਪਖਾਨੇ ਦੀ ਡਿਵੀਜ਼ਨ ਨੂੰ ਹੋਰ ਮਜ਼ਬੂਤ ​​ਕਰਨ ਲਈ ਇਸ ਉੱਨਤ ਰਾਕੇਟ ਪ੍ਰਣਾਲੀ ਵਿੱਚ ਦਿਲਚਸਪੀ ਦਿਖਾਈ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਮਿਜ਼ਾਈਲ ਸਿਸਟਮ ਨੂੰ ਲੈ ਕੇ ਭਾਰਤ ਅਤੇ ਫਰਾਂਸ ਵਿਚਾਲੇ ਅਹਿਮ ਗੱਲਬਾਤ ਕਾਫੀ ਅੱਗੇ ਵਧੀ ਹੈ ਅਤੇ ਹੁਣ ਫਰਾਂਸ ਨੇ ਅਗਲੇ ਕੁਝ ਹਫਤਿਆਂ 'ਚ ਪਿਨਾਕਾ ਮਿਜ਼ਾਈਲ ਸਿਸਟਮ ਦਾ ਪ੍ਰੀਖਣ ਕਰਨ ਦਾ ਫੈਸਲਾ ਕੀਤਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget