ਪੜਚੋਲ ਕਰੋ

ਭਾਰਤ ਸਾਹਮਣੇ ਹੁਣ ਕਈ ਨਵੇਂ ਖ਼ਤਰੇ ਤੇ ਚੁਣੌਤੀਆਂ, ਰੱਖਿਆ ਮੰਤਰੀ ਨੇ ਫੌਜ ਨੂੰ ਕੀਤਾ ਚੌਕਸ

ਇਹ ਮੇਲਾ ਤਿੰਨ ਦਿਨ ਚੱਲਣਾ ਹੈ ਤੇ ਅੱਜ ਸ਼ੁੱਕਰਵਾਰ ਨੂੰ ਇਸ ਦਾ ਪਹਿਲਾ ਦਿਨ ਹੈ; ਜਿਸ ਦਾ ਥੀਮ ‘ਜੈ ਜਵਾਨ, ਜੈ ਕਿਸਾਨ’ ਰੱਖਿਆ ਗਿਆ ਹੈ। ਰੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਸਾਡੇ ਦੇਸ਼ ਵਿੱਚ ਰਾਸ਼ਟਰੀਅਤਾ ਦੀ ਭਾਵਨਾ ਨਾਲ ਸਾਹਿਤ ਲਿਖਣ ਦੀ ਪੁਰਾਣੀ ਰਵਾਇਤ ਰਹੀ ਹੈ।

ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਹੁਣ ਜੰਗ ਲੜਨ ਦਾ ਤਰੀਕਾ ਬਦਲ ਗਿਆ ਹੈ ਤੇ ਨਵੀਂ ਤਰ੍ਹਾਂ ਦੇ ਖ਼ਤਰੇ ਦੇਸ਼ ਦੇ ਸਾਹਮਣੇ ਹਨ। ਉਨ੍ਹਾਂ ਇਸ਼ਾਰਾ ਕੀਤਾ ਕਿ ਆਉਣ ਵਾਲੇ ਸਮੇਂ ’ਚ ਭਾਰਤ ਸਾਹਮਣੇ ਕਈ ਨਵੀਂਆਂ ਚੁਣੌਤੀਆਂ ਹੋ ਸਕਦੀਆਂ ਹਨ। ਮੰਤਰੀ ਨੇ ਇਹ ਪ੍ਰਗਟਾਵਾ ‘ਫ਼ੌਜੀ ਸਾਹਿਤ ਮੇਲੇ’ (ਮਿਲਟਰੀ ਲਿਟਰੇਚਰ ਫ਼ੈਸਟੀਵਲ) ਨੂੰ ਸੰਬੋਧਨ ਕਰਦਿਆਂ ਕੀਤਾ। ਕੋਰੋਨਾ ਕਰਕੇ ਰਾਜਨਾਥ ਸਿੰਘ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਸ ਵਿੱਚ ਸ਼ਾਮਲ ਹੋਏ। ਇਹ ਮੇਲਾ ਤਿੰਨ ਦਿਨ ਚੱਲਣਾ ਹੈ ਤੇ ਅੱਜ ਸ਼ੁੱਕਰਵਾਰ ਨੂੰ ਇਸ ਦਾ ਪਹਿਲਾ ਦਿਨ ਹੈ; ਜਿਸ ਦਾ ਥੀਮ ‘ਜੈ ਜਵਾਨ, ਜੈ ਕਿਸਾਨ’ ਰੱਖਿਆ ਗਿਆ ਹੈ। ਰੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਸਾਡੇ ਦੇਸ਼ ਵਿੱਚ ਰਾਸ਼ਟਰੀਅਤਾ ਦੀ ਭਾਵਨਾ ਨਾਲ ਸਾਹਿਤ ਲਿਖਣ ਦੀ ਪੁਰਾਣੀ ਰਵਾਇਤ ਰਹੀ ਹੈ। ਹਿੰਦੀ ਹੋਵੇ ਜਾਂ ਪੰਜਾਬੀ ਜਾਂ ਫਿਰ ਗੁਜਰਾਤੀ ਲਗਪਗ ਸਾਰੀਆਂ ਭਾਸ਼ਾਵਾਂ ਵਿੱਚ ਅਜਿਹੀਆਂ ਸਾਹਿਤਕ ਕ੍ਰਿਤਾਂ ਰਚੀਆਂ ਗਈਆਂ ਹਨ; ਜਿਨ੍ਹਾਂ ਨੇ ਆਪਣੇ ਸਮੇਂ ’ਚ ਲੋਕਾਂ ਅੰਦਰ ਆਪਣੇ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨੂੰ ਜਾਗ੍ਰਿਤ ਕੀਤਾ। ਰਾਜਨਾਥ ਸਿੰਘ ਨੇ ਕਿਹਾ ਕਿ ਫ਼ੌਜੀ ਸਾਹਿਤ ਨੂੰ ਆਮ ਲੋਕਾਂ ਨਾਲ ਜੋੜਨ ਪਿੱਛੇ ਖ਼ੁਦ ਮੇਰੀ ਡੂੰਘੀ ਦਿਲਚਸਪੀ ਰਹੀ ਹੈ। ਮੇਰੀ ਬਹੁਤ ਇੱਛਾ ਹੈ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ, ਸਾਡੇ ਦੇਸ਼ ਦੇ ਇਤਿਹਾਸ, ਖ਼ਾਸ ਕਰ ਕੇ ਸਰਹੱਦੀ ਇਤਿਹਾਸ ਨੂੰ ਜਾਣਨ ਤੇ ਸਮਝਣ। Supreme Court guidelines for Covid19: ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਕਰੋੜ ਦੇ ਨੇੜੇ, ਸੁਪਰੀਮ ਕੋਰਟ ਨੇ ਜਾਰੀ ਕੀਤੀਆਂ ਗਾਈਡਲਾਈਨਜ਼ ਮੰਤਰੀ ਨੇ ਕਿਹਾ ਕਿ ਉਨ੍ਹਾਂ ਬਾਕਾਇਦਾ ਇੱਕ ਕਮੇਟੀ ਬਣਾਈ ਹੈ, ਜੋ ਸਾਡੇ ਸਰਹੱਦੀ ਇਤਿਹਾਸ, ਉਸ ਨਾਲ ਜੁੜੀ ਜੰਗ, ਸੂਰਬੀਰਾਂ ਦੇ ਬਲੀਦਾਨ ਤੇ ਉਨ੍ਹਾਂ ਦੇ ਸਮਰਪਣ ਨੂੰ ਸਰਲ ਤੇ ਸਹਿਜ ਢੰਗ ਨਾਲ ਲੋਕਾਂ ਦੇ ਸਾਹਮਣੇ ਲਿਆਉਣ ਦਾ ਕੰਮ ਕਰ ਰਹੀ ਹੈ। ਫ਼ੌਜੀ ਸਾਹਿਤ ਮੇਲਾ ਹਰ ਸਾਲ ਪੰਜਾਬ ਸਰਕਾਰ ਤੇ ਪੱਛਮੀ ਕਮਾਂਡ ਵੱਲੋਂ ਕਰਵਾਇਆ ਜਾਂਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget