ਪੜਚੋਲ ਕਰੋ

Farmer Protest: ਜਲਦੀ ਹੀ ਕਿਸਾਨ ਅੰਦੋਲਨ ਕਰਕੇ ਦਿੱਲੀ 'ਤੇ ਪਏਗੀ ਮਹਿੰਗਾਈ ਦੀ ਮਾਰ, ਸੱਤਵੇਂ ਅਸਮਾਨ 'ਤੇ ਪਹੁੰਚਣਗੇ ਆਟਾ ਦਾਲ ਦੇ ਭਾਅ

ਜੇਕਰ ਕਿਸਾਨਾਂ ਦਾ ਪ੍ਰਦਰਸ਼ਨ ਲੰਬਾ ਚਲਦਾ ਹੈ ਤਾਂ ਇਸ਼ ਦੇ ਨਜੀਤੇ ਦਿੱਲੀਵਾਸੀਆਂ ਨੂੰ ਭੁਗਤਨੇ ਪੈਣਗੇ। ਦਿੱਲੀ 'ਚ ਦਾਲਾ, ਸਬਜ਼ੀਆਂ, ਮਸਾਲਿਆਂ ਦੀ ਕਮੀ ਆ ਸਕਦੀ ਹੈ ਜਿਸ ਕਰਕੇ ਇਨ੍ਹਾਂ ਦੀਆਂ ਕੀਮਤਾਂ ਸੱਤਵੇਂ ਅਸਮਾਨ 'ਤੇ ਪਹੁੰਤ ਜਾਣਗੀਆਂ। ਇਸ ਦਾ ਅਸਰ ਹੁਣ ਤੋਂ ਹੀ ਨਜ਼ਰ ਆਉਣਾ ਸ਼ੁਰੂ ਹੋ ਗਿਆ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਕਰਕੇ ਕਈ ਸੂਬਿਆਂ ਦੇ ਕਿਸਾਨਾਂ ਨੇ ਦਿੱਲੀ ਨੂੰ ਘੇਰਾ ਪਾਇਆ ਹੋਇਆ ਹੈ। ਜਿਸ ਕਰਕੇ ਦਿੱਲੀ 'ਚ ਕਿਸੇ ਵੀ ਚੀਜ਼ ਦੀ ਸਪਲਾਈ ਨੂੰ ਸੱਟ ਲੱਗੀ ਹੈ। ਦ4ਸ ਦਈਏ ਕਿ ਅੱਜ ਸ਼ਾਮ ਕਿਸਾਨਾਂ ਦੀ ਕੇਂਦਰ ਨਾ ਮੀਟਿੰਗ ਹੈ, ਜਿਸ 'ਚ ਜੇਕਰ ਕੋਈ ਸਿੱਟਾ ਨਹੀਂ ਨਿਕਲਦਾ ਤੇ ਕਿਸਾਨਾਂ ਦਾ ਅੰਦੋਲਨ ਲੰਬਾ ਚਲਦਾ ਹੈ ਤਾਂ ਦਿੱਲੀ 'ਚ ਦਾਲਾ- ਆਟੇ ਸਣੇ ਸਬਜ਼ੀਆਂ ਦੀਆਂ ਕੀਮਤਾਂ 'ਚ ਵਾਧਾ ਆਏਗਾ। ਦੱਸ ਦਈਏ ਕਿ ਮਾਹਰਾਂ ਦਾ ਮਨਣਾ ਹੈ ਕਿ ਦਿੱਲੀ 'ਚ ਸਿਰਫ 15 ਦਿਨ ਦਾ ਸਟੌਕ ਬਚੀਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦਾ ਸੰਘਰਸ਼ ਇੱਥੇ ਹੀ ਖ਼ਤਮ ਨਹੀਂ ਹੁੰਦਾ ਤਾਂ ਸਮਾਨ ਦੀ ਕਮੀ ਆਉਣੀ ਸ਼ੁਰੂ ਹੋ ਜਾਵੇਗੀ। ਦਿੱਲੀ 'ਚ ਆਟਾ, ਦਾਲ-ਚਾਵਲ ਤੋਂ ਲੈ ਕੇ ਸਬਜ਼ੀਆਂ ਤਕ ਕਿਸੇ ਵੀ ਚੀਜ਼ ਦਾ ਉਤਪਾਦਨ ਨਹੀਂ ਹੁੰਦਾ। ਸਾਰਾ ਸਮਾਨ ਬਾਹਰੋਂ ਹੀ ਆਉਂਦਾ ਹੈ। ਦਿੱਲੀ ਸਿਰਫ ਡਿਸਟ੍ਰੀਬਿਉਸ਼ਨ ਪਲੇਟਫਾਰਮ ਹੈ। ਆੜਤੀਆਂ ਦਾ ਕਹਿਣਾ ਹੈ ਕਿ ਜੇਕਰ ਕਿਸਾਨਾਂ ਨੇ ਸਾਰੇ ਬਾਰਜਰ ਬੰਦ ਕਰ ਦਿੱਤੇ ਤਾਂ ਸਬਜ਼ੀਆਂ ਕਰਕੇ ਦਿੱਲੀ 'ਚ ਹਾਹਾਕਾਰ ਮੱਚ ਜਾਏਗੀ। ਇਸ ਦੇ ਨਾਲ ਹੀ ਆਲੂ ਅਤੇ ਟਮਾਟਰ ਸਣੇ ਹੋਰ ਸਬਜ਼ੀਆਂ ਦੀਆਂ ਕੀਮਤਾਣ ਬਹੁਤ ਵਧ ਜਾਣਗੀਆਂ। ਇਹ ਨਵੇਂ ਆਲੂ ਦਾ ਸੀਜ਼ਨ ਹੈ। ਪੰਜਾਬ ਤੋਂ ਦਿੱਲੀ 'ਚ ਹਰ ਹੋਜ਼ 200 ਗੱਡੀ ਆਲੂ ਆਉਂਦਾ ਸੀ, ਜੋ ਕਿਸਾਨ ਮੋਰਤਚੇ ਕਰਕੇ ਮਹਿਜ਼ 50 ਗੱਡੀ ਰਹਿ ਗਿਆ ਹੈ। ਬਾਰਡਰ ਸੀਲ ਹੋਣ 'ਤੇ ਜੋ ਨਵਾਂ ਆਲੂ 40 ਰੁਪਏ ਕਿਲੇ ਅਤੇ ਪੁਰਾਣਾ 45 ਰੁਪਏ ਸੀ ਉਹ ਹੁਣ 50 ਰੁਪਏ ਪ੍ਰਤੀ ਕਿਲੋ ਪਹੁੰਚ ਗਿਆ ਹੈ। ਇਸੇ ਤਰ੍ਹਾਂ ਥੋਕ 'ਚ ਟਮਾਟਰ 30 ਰੁਪਏ ਕਿਲੋ ਹੈ ਜਿਸ ਦੀ ਕੀਮਤ 60 ਰੁਪਏ ਤਕ ਪਹੁੰਚਣ ਦਾ ਖ਼ਦਸ਼ਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ

ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ

ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ

ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ

Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ

Embed widget