ਪੜਚੋਲ ਕਰੋ

India-China Standoff: ਭਾਰਤ ਨੇ ਐਲਏਸੀ 'ਤੇ ਘੁਸਪੈਠ ਰੋਕਣ ਲਈ ਕੀਤੀ ਚੇਤਾਵਨੀ ਫਾਈਰਿੰਗ

ਇਸ ਘਟਨਾ ਬਾਰੇ ਭਾਰਤੀ ਫੌਜ ਦਾ ਅਧਿਕਾਰਤ ਬਿਆਨ ਅਜੇ ਆਉਣਾ ਬਾਕੀ ਹੈ। ਅਧਿਕਾਰਤ ਬਿਆਨ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਚੀਨੀ ਸੈਨਾ ਦੀ ਪੱਛਮੀ ਕਮਾਂਡ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਫੌਜ ਨੇ ਗਸ਼ਤ ਕਰ ਰਹੇ ਚੀਨੀ ਸੈਨਿਕਾਂ ਦੇ ਇੱਕ ਜਵਾਨ 'ਤੇ ਗੋਲੀਆਂ ਚਲਾਈਆਂ।

ਨਵੀਂ ਦਿੱਲੀ: ਲੱਦਾਖ ਸਰਹੱਦ 'ਤੇ ਚੀਨ ਆਪਣੀਆਂ ਚਾਲਾਂ ਤੋਂ ਬਾਜ਼ ਨਹੀਂ ਆ ਰਿਹਾ। ਪਰ ਹੁਣ ਭਾਰਤੀ ਫੌਜ ਨੇ ਵੀ ਜਵਾਬ ਦੇਣ ਦਾ ਮਨ ਬਣਾ ਲਿਆ ਹੈ। ਜਾਣਕਾਰੀ ਮੁਤਾਬਕ ਚੀਨੀ ਸੈਨਾ ਐਲਏਸੀ ਦੀ ਘੁਸਪੈਠ ਨੂੰ ਰੋਕਣ ਲਈ ਭਾਰਤੀ ਫੌਜ ਚੇਤਾਵਨੀ ਦੇਣ ਲਈ ਫਾਇਰਿੰਗ ਕਰ ਰਹੀ ਹੈ। ਘਟਨਾ ਲੱਦਾਖ ਦੀ ਪੈਨਗੋਂਗ ਝੀਲ ਦੇ ਦੱਖਣ ਦੀ ਹੈ। ਉਧਰ ਚੀਨੀ ਸੈਨਾ ਦੀ ਪੱਛਮੀ ਕਮਾਂਡ ਦਾ ਕਹਿਣਾ ਹੈ ਕਿ ਭਾਰਤੀ ਫੌਜ ਨੇ ਗਸ਼ਤ ਕਰ ਰਹੇ ਚੀਨੀ ਸੈਨਿਕਾਂ ਦੇ ਇੱਕ ਜਵਾਨ 'ਤੇ ਗੋਲੀਆਂ ਚਲਾਈਆਂ ਹਨ। ਇਸ ਦੇ ਜਵਾਬ ਵਿਚ ਚੀਨੀ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ ਹੈ। ਪਰ ਭਾਰਤੀ ਫੌਜ ਦੇ ਸੂਤਰਾਂ ਨੇ ਸਾਫ ਕਿਹਾ ਹੈ ਕਿ ਭਾਰਤ ਨੇ ਸਿਰਫ ਐਲਏਸੀ ਦੀ ਘੁਸਪੈਠ ਨੂੰ ਰੋਕਣ ਲਈ ਚੇਤਾਵਨੀ ਦੇਣ ਲਈ ਫਾਇਰਿੰਗ ਕੀਤੀ ਸੀ। ਦੱਸ ਦਈਏ ਕਿ ਇਸ ਘਟਨਾ ਬਾਰੇ ਭਾਰਤੀ ਫੌਜ ਦਾ ਅਧਿਕਾਰਤ ਬਿਆਨ ਅਜੇ ਆਉਣਾ ਬਾਕੀ ਹੈ। ਅਧਿਕਾਰਤ ਬਿਆਨ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਸੈਨਾ ਇਸ ਸਮੇਂ ਸਥਿਤੀ ਦਾ ਜਾਇਜ਼ਾ ਲੈ ਰਹੀ ਹੈ। ਪਰ ਫਾਇਰ ਕਰ ਕੇ ਭਾਰਤੀ ਫੌਜ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਚੀਨ ਕੋਈ ਕਾਰਵਾਈ ਕਰੇਗਾ ਤਾਂ ਭਾਰਤੀ ਫੌਜ ਵੀ ਜਵਾਬ ਲਈ ਤਿਆਰ ਹੈ। ਚੀਨੀ ਸੈਨਾ ਦੀ ਪੱਛਮੀ ਕਮਾਂਡ ਨੇ ਇਸ ਘਟਨਾ ਬਾਰੇ ਕੀ ਕਿਹਾ? ਭਾਰਤੀ ਫੌਜ ਵਲੋਂ ਚੇਤਾਵਨੀ ਫਾਈਰਿਗ 'ਤੇ ਚੀਨੀ ਫੌਜ ਦੀ ਵੈਸਟਨ ਕਮਾਂਡ ਨੇ ਇੱਕ ਬਿਆਨ ਜਾਰੀ ਕੀਤਾ ਹੈ। ਪੱਛਮੀ ਕਮਾਂਡ ਦੇ ਇੱਕ ਬੁਲਾਰੇ ਨੇ ਆਪਣੇ ਬਿਆਨ ਵਿਚ ਕਿਹਾ, “ਭਾਰਤੀ ਫੌਜ ਨੇ ਗੌਡ ਪੋ ਮਾਉਂਟੇਨ ਖੇਤਰ ਵਿਚ ਘੁਸਪੈਠ ਕੀਤੀ। ਕਾਰਵਾਈ ਦੌਰਾਨ ਭਾਰਤੀ ਫੌਜ ਨੇ ਫਾਇਰਿੰਗ ਦੀ ਧਮਕੀ ਦਿੱਤੀ। ਚੀਨੀ ਸੈਨਿਕਾਂ ਨੂੰ ਸਥਿਤੀ ਨੂੰ ਆਮ ਬਣਾਉਣ ਲਈ ਜਵਾਬੀ ਕਾਰਵਾਈ ਕਰਨ ਲਈ ਮਜਬੂਰ ਕੀਤਾ ਗਿਆ। ਭਾਰਤ ਦੇ ਇਸ ਕਦਮ ਨੇ ਭਾਰਤ ਅਤੇ ਚੀਨ ਵਿਚਾਲੇ ਸਮਝੌਤੇ ਤੋੜ ਦਿੱਤੇ , ਜਿਸ ਨਾਲ ਖੇਤਰ ਵਿਚ ਤਣਾਅ ਵਧਿਆ ਹੈ ਅਤੇ ਗਲਤਫਹਿਮੀ ਦੇ ਦਾਇਰੇ ਵਿਚ ਵਾਧਾ ਹੋਇਆ ਹੈ। ਇਹ ਬਹੁਤ ਖਤਰਨਾਕ ਫੌਜੀ ਭੜਕਾਊ ਕਾਰਵਾਈ ਹੈ।” ਚੀਨੀ ਅਖਬਾਰ ਗਲੋਬਲ ਟਾਈਮਜ਼ ਨੇ ਵੀ ਭਾਰਤੀ ਸੈਨਿਕਾਂ 'ਤੇ ਗੋਲੀਆਂ ਚਲਾਉਣ ਦਾ ਦੋਸ਼ ਲਗਾਇਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕਾਂਗਰਸੀ ਸਾਂਸਦ ਨੇ ਮਹਿਲਾ MP ਨੂੰ ਮਾਰਿਆ ਥੱਪੜ? ਹਾਈਕਮਾਨ ਤੱਕ ਪਹੁੰਚੀ ਸ਼ਿਕਾਇਤ; ਮੱਚੀ ਤਰਥੱਲੀ
ਕਾਂਗਰਸੀ ਸਾਂਸਦ ਨੇ ਮਹਿਲਾ MP ਨੂੰ ਮਾਰਿਆ ਥੱਪੜ? ਹਾਈਕਮਾਨ ਤੱਕ ਪਹੁੰਚੀ ਸ਼ਿਕਾਇਤ; ਮੱਚੀ ਤਰਥੱਲੀ
BJP Leader Passes Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਤੜਕ ਸਵੇਰੇ ਹਾਰਟ ਅਟੈਕ ਨਾਲ ਮੌਤ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਤੜਕ ਸਵੇਰੇ ਹਾਰਟ ਅਟੈਕ ਨਾਲ ਮੌਤ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਮੋਗਾ 'ਚ ED ਦੀ ਵੱਡੀ ਕਾਰਵਾਈ, AAP ਵਿਧਾਇਕ ਦੇ ਘਰ ਮਾਰਿਆ ਛਾਪਾ; ਦਿੱਲੀ-ਚੰਡੀਗੜ੍ਹ ਤੋਂ ਆਈਆਂ ਟੀਮਾਂ
ਮੋਗਾ 'ਚ ED ਦੀ ਵੱਡੀ ਕਾਰਵਾਈ, AAP ਵਿਧਾਇਕ ਦੇ ਘਰ ਮਾਰਿਆ ਛਾਪਾ; ਦਿੱਲੀ-ਚੰਡੀਗੜ੍ਹ ਤੋਂ ਆਈਆਂ ਟੀਮਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
Embed widget