ਪੜਚੋਲ ਕਰੋ

ਆਰਥਿਕ ਮੋਰਚੇ ਤੋਂ ਮੋਦੀ ਲਈ ਇੱਕ ਹੋਰ ਬੁਰੀ ਖ਼ਬਰ

ਭਾਰਤ ਲਈ ਆਰਥਿਕ ਮੋਰਚੇ 'ਤੇ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਯਾਨੀ ਜੁਲਾਈ ਤੋਂ ਸਤੰਬਰ ਦੌਰਾਨ ਭਾਰਤੀ ਆਰਥਿਕਤਾ ਸਿਰਫ 4.7 ਪ੍ਰਤੀਸ਼ਤ ਰਹਿ ਸਕਦੀ ਹੈ। ਫਿੱਚ ਗਰੁੱਪ ਦੀ ਇੰਡੀਆ ਰੇਟਿੰਗਜ਼ ਤੇ ਰਿਸਰਚ ਨੇ ਆਪਣੇ ਤਾਜ਼ਾ ਅੰਕੜਿਆਂ 'ਚ ਦੱਸਿਆ ਹੈ।

ਨਵੀਂ ਦਿੱਲੀ: ਭਾਰਤ ਲਈ ਆਰਥਿਕ ਮੋਰਚੇ 'ਤੇ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਯਾਨੀ ਜੁਲਾਈ ਤੋਂ ਸਤੰਬਰ ਦੌਰਾਨ ਭਾਰਤੀ ਆਰਥਿਕਤਾ ਸਿਰਫ 4.7 ਪ੍ਰਤੀਸ਼ਤ ਰਹਿ ਸਕਦੀ ਹੈ। ਫਿੱਚ ਗਰੁੱਪ ਦੀ ਇੰਡੀਆ ਰੇਟਿੰਗਜ਼ ਤੇ ਰਿਸਰਚ ਨੇ ਆਪਣੇ ਤਾਜ਼ਾ ਅੰਕੜਿਆਂ 'ਚ ਦੱਸਿਆ ਹੈ ਕਿ ਫਰਮ ਦਾ ਅਨੁਮਾਨ ਹੈ ਕਿ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ 'ਚ ਜੁਲਾਈ ਤੋਂ ਸਤੰਬਰ ਦੌਰਾਨ ਭਾਰਤੀ ਆਰਥਿਕਤਾ 4.7% ਦੀ ਦਰ ਨਾਲ ਵਿਕਾਸ ਕਰ ਸਕਦੀ ਹੈ। ਇਸ ਦੇ ਨਾਲ ਇੰਡੀਆ ਰੇਟਿੰਗਜ਼ ਤੇ ਰਿਸਰਚ ਨੇ ਚਾਲੂ ਵਿੱਤੀ ਸਾਲ ਦੌਰਾਨ ਚੌਥੀ ਵਾਰ ਦੇ ਅੰਕੜਿਆਂ 'ਚ ਤਬਦੀਲੀ ਕੀਤੀ ਹੈ। ਇੰਡੀਆ ਰੇਟਿੰਗਜ਼ ਨੇ ਲਗਾਤਾਰ ਚੌਥੀ ਵਾਰ ਜੀਡੀਪੀ ਵਿਕਾਸ ਦਰ 'ਚ ਕਮੀ ਦੀ ਭਵਿੱਖਬਾਣੀ ਕੀਤੀ ਹੈ। ਇੰਡੀਆ ਰੇਟਿੰਗਜ਼ ਤੇ ਰਿਸਰਚ ਦਾ ਅੰਦਾਜ਼ਾ ਹੈ ਕਿ ਮੌਜੂਦਾ 2019-20 'ਚ ਜੀਡੀਪੀ ਵਿਕਾਸ ਦਰ 5.6 ਪ੍ਰਤੀਸ਼ਤ ਰਹੇਗੀ। ਤਕਰੀਬਨ ਇੱਕ ਮਹੀਨਾ ਪਹਿਲਾਂ ਏਜੰਸੀ ਨੇ 2019-20 'ਚ ਜੀਡੀਪੀ ਵਿਕਾਸ ਦਰ 6.1% ਰਹਿਣ ਦਾ ਅਨੁਮਾਨ ਲਾਇਆ ਸੀ। ਇਹ ਲਗਾਤਾਰ ਚੌਥੀ ਵਾਰ ਹੈ ਜਦੋਂ ਇੰਡੀਆ ਰੇਟਿੰਗਜ਼ ਤੇ ਰਿਸਰਚ ਨੇ ਮੌਜੂਦਾ ਵਿੱਤੀ ਸਾਲ ਲਈ ਆਪਣੇ ਅਨੁਮਾਨ ਨੂੰ ਘਟਾ ਦਿੱਤਾ ਹੈ। ਜੇ ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ 'ਚ ਏਜੰਸੀ ਦੇ ਅਨੁਮਾਨ ਮੁਤਾਬਕ ਜੀਡੀਪੀ ਵਿਕਾਸ ਦਰ 4.7 ਪ੍ਰਤੀਸ਼ਤ ਰਹੀ ਤਾਂ ਇਹ ਲਗਾਤਾਰ ਛੇਵੀਂ ਤਿਮਾਹੀ ਹੋਵੇਗੀ ਜਿਸ 'ਚ ਜੀਡੀਪੀ ਦੇ ਅੰਕੜੇ ਨਿਰੰਤਰ ਗਿਰਾਵਟ ਵਾਲੇ ਦਿਖਾਈ ਦੇਣਗੇ। ਕੇਂਦਰ ਸਰਕਾਰ ਨੇ ਹਾਲ ਹੀ 'ਚ ਭਾਰਤੀ ਅਰਥਵਿਵਸਥਾ ਦੇ ਵੱਖ-ਵੱਖ ਖੇਤਰਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਇਸ ਤੋਂ ਇਲਾਵਾ ਅਕਤੂਬਰ ਤੋਂ ਦਸੰਬਰ ਤੱਕ ਤੀਜੀ ਤਿਮਾਹੀ ਦੌਰਾਨ ਤਿਉਹਾਰਾਂ ਦੇ ਮੌਸਮ ਕਾਰਨ ਬਾਜ਼ਾਰ 'ਚ ਹਲਚਲ ਰਹੀ। ਉਧਰ ਸਰਕਾਰ ਨੇ ਜੋ ਕਾਰਪੋਰੇਟ ਟੈਕਸ ਘਟਾਏ ਹਨ, ਉਨ੍ਹਾਂ ਦੀ ਤੀਜੀ ਤਿਮਾਹੀ ਦੇ ਅੰਕੜਿਆਂ 'ਚ ਵੀ ਨਜ਼ਰ ਆਉਣ ਦੀ ਉਮੀਦ ਹੈ। ਅਜਿਹੀ ਸਥਿਤੀ '29 ਨੂੰ ਆਉਣ ਵਾਲੇ ਅੰਕੜੇ ਨਿਰਾਸ਼ਾਜਨਕ ਹੋ ਸਕਦੇ ਹਨ, ਪਰ ਅਕਤੂਬਰ ਤੋਂ ਦਸੰਬਰ ਤੱਕ ਮੌਜੂਦਾ ਵਿੱਤੀ ਸਾਲ ਦੀ ਤੀਜੀ ਤਿਮਾਹੀ ਦੇ ਅੰਕੜੇ ਬਿਹਤਰ ਹੋ ਸਕਦੇ ਹਨ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget