ਪੜਚੋਲ ਕਰੋ

ਬੀਫ ਛੱਡ ਮੁਰਗਾ ਖਾਣ ਦੇ ਸ਼ੌਕੀਨ ਹੋਏ ਭਾਰਤੀ

  ਸਿੰਗਾਪੁਰ: ਇੱਕ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਏਸ਼ੀਆ ਵਿੱਚ ਵਧਦੀ ਆਬਾਦੀ ਤੇ ਤਨਖ਼ਾਹ ਕਰਕੇ ਸਾਲ 2050 ਤਕ ਮੀਟ ਤੇ ਸਮੁੰਦਰੀ ਫੂਡ ਦਾ ਇਸਤੇਮਾਲ 78 ਫੀਸਦੀ ਤਕ ਵਧ ਜਾਏਗਾ। ਏਸ਼ੀਆ ਰਿਸਰਚ ਐਂਡ ਇੰਗੇਜਮੈਂਟ (ਏਆਰਈ) ਦੀ ‘ਚਾਰਟਿੰਗ ਏਸ਼ੀਆ ਪ੍ਰੋਟੀਨ ਜਰਨੀ’ ਦੇ ਨਾਂ ਹੇਠ ਰਿਪੋਰਟ ਜਾਰੀ ਕੀਤੀ ਗਈ ਹੈ ਜਿਸ ਵਿੱਚ ਏਸ਼ੀਆ ਵਿੱਚ ਪ੍ਰੋਟੀਨ ਵੀ ਵਧਦੀ ਮੰਗ ਨੂੰ ਪੂਰਾ ਕਰਨ ਦੀ ਵਜ੍ਹਾ ਤੋਂ ਵਾਤਾਵਰਨ ’ਤੇ ਹੁੰਦੇ ਪ੍ਰਭਾਵਾਂ ਦੀ ਪਰਖ ਕੀਤੀ ਗਈ ਹੈ। ਰਿਪੋਰਟ ਮੁਤਾਬਕ ਭਾਰਤ ਵਿੱਚ ਪਿਛਲੇ ਦੋ-ਤਿੰਨ ਦਹਾਕਿਆਂ ਵਿੱਚ ਲੋਕਾਂ ਨੇ ਬੀਫ ਜਾਂ ਗਾਂ ਦੇ ਮੀਟ ਤੋਂ ਹਟ ਕੇ ਮੁਰਗਾ ਖਾਣ ’ਤੇ ਜ਼ਿਆਦਾ ਜ਼ੋਰ ਦਿੱਤਾ ਹੈ। ਇਹ ਪ੍ਰਵਿਰਤੀ ਲਗਾਤਾਰ ਜਾਰੀ ਰਹੀ ਹੈ ਜਦਕਿ ਜ਼ਿਆਦਾ ਕਮਾਈ ਕਰਨ ਵਾਲੇ ਦੇਸ਼ਾਂ ਵਿੱਚ ਬੀਫ ਤੇ ਬਫ ਦੇ ਨਿਰਯਾਤ ਵਿੱਚ ਵਾਧਾ ਹੋਇਆ ਹੈ। ਰਿਪੋਰਟ ਵਿੱਚ ਵਿਸ਼ੇਸ਼ ਤੌਰ ’ਤੇ ਪਤਾ ਲੱਗਾ ਕਿ 2017 ਤੇ 2050 ਵਿਚਾਲੇ ਗਰੀਨਹਾਊਸ ਗੈਸ ਦੀ ਨਿਕਾਸੀ ਵਿੱਚ 88 ਫੀਸਦੀ ਵਾਧਾ ਹੋ ਜਾਏਗਾ। ਇਸ ਤਹਿਤ ਕਾਰਬਨ ਡਾਈਆਕਸਾਈਡ, ਜੋ ਵਰਤਮਾਨ ਵਿੱਚ ਹਰ ਸਾਲ 2.9 ਅਰਬ ਟਨ ਹੈ, ਇਸ ਤੋਂ ਵਧ ਕੇ 5.4 ਅਰਬ ਟਨ ਤਕ ਪਹੁੰਚ ਜਾਏਗੀ। ਇਹ ਕਾਰਾਂ ਦੇ 95 ਮਿਲੀਅਨ ਆਜੀਵਨ ਨਿਕਾਸੀ ਦੇ ਬਰਾਬਰ ਹੋਏਗਾ। ਰਿਪੋਰਟ ਮੁਤਾਬਕ ਭਾਰਤ ਦੇ ਗਰੀਨਹਾਊਸ ਨਿਕਾਸ ਵਿੱਚ 2030 ਵਿੱਚ ਮਾਮੂਲੀ ਕਮੀ ਦੇਖੀ ਜਾਏਗੀ ਪਰ ਉਪਭੋਗ ਦੇ ਬਦਲਦੇ ਰੁਝਾਨ ਕਾਰਨ 2050 ਤਕ ਇਹ 21 ਫੀਸਦੀ ਘੱਟ ਹੋ ਜਾਏਗਾ ਕਿਉਂਕਿ ਬੀਫ ਖਾਣ ਵਾਲਿਆਂ ਦਾ ਅਨੁਪਾਤ ਘੱਟ ਹੋ ਜਾਏਗਾ, ਜੇ ਜ਼ਿਆਦਾ ਨਿਕਾਸ ਨਾਲ ਜੁੜਿਆ ਹੁੰਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ

Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)

Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ABP Premium

ਵੀਡੀਓਜ਼

ਗੁਣਰਤਨ ਨੇ ਬਿਗ ਬੌਸ 'ਚ ਪਾਇਆ ਵੱਡਾ ਕਲੇਸ਼ਬਿਗ ਬੌਸ 'ਚ ਮੀਡਿਆ ਦੇ ਨਾਲ ਹੋਇਆ ਮਾੜਾ , ਹੋ ਗਈ ਜੇਲਬਿਗ ਬੌਸ 'ਚ ਮੀਡਿਆ ਦੇ ਨਾਲ ਆਇਆ ਇਕ ਚੋਰਬਿਗ ਬੌਸ 'ਚ ਮੀਡਿਆ ਦੀ ਮਸਤੀ ਤੇ ਮਜ਼ਾਕ Bigg Boss 18 | Experience Media Episode | Bigg Boss Video |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ

Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ

Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ

Embed widget