ਪੜਚੋਲ ਕਰੋ

ਆਸਮਾਨ ਤੋਂ ਵਰ੍ਹ ਰਹੀ ਅੱਗ! ਉੱਤਰ ਭਾਰਤ 'ਚ ਪਾਰਾ 48 ਤੱਕ ਪਹੁੰਚਿਆ, ਮੌਸਮ ਵਿਭਾਗ ਨੇ ਦਿੱਤਾ ਵੱਡਾ ਅਪਡੇਟ, ਕਿਹਾ- 'ਅਗਲੇ 3 ਦਿਨ ਤੱਕ...'

ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੂਰਬੀ ਰਾਜਸਥਾਨ, ਦੱਖਣੀ ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਲੂ ਨੇ ਕਹਿਰ ਮਚਾਇਆ ਹੋਇਆ ਹੈ।

India Heatwave: ਦੇਸ਼ ਵਿਚ ਗਰਮੀ ਨੇ ਜੂਨ ਮਹੀਨੇ ਵਿਚ ਆਪਣੀ ਚਰਮ ਸੀਮਾ ਨੂੰ ਛੂਹ ਲਿਆ ਹੈ। ਇਸ ਦੌਰਾਨ ਪੱਛਮੀ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ ਭਿਆਨਕ ਗਰਮੀ ਦੀ ਲਹਿਰ ਦੇਖਣ ਨੂੰ ਮਿਲੀ ਹੈ ਤੇ ਕੁਝ ਥਾਵਾਂ 'ਤੇ ਲੂ ਚੱਲੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੂਰਬੀ ਰਾਜਸਥਾਨ, ਦੱਖਣੀ ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਲੂ ਨੇ ਕਹਿਰ ਮਚਾਇਆ ਹੋਇਆ ਹੈ। ਮੈਦਾਨੀ ਇਲਾਕਿਆਂ 'ਚ ਸਭ ਤੋਂ ਵੱਧ ਤਾਪਮਾਨ ਗੰਗਾਨਗਰ 'ਚ 48.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 14 ਜੂਨ ਤੋਂ ਉੱਤਰ-ਪੱਛਮੀ ਭਾਰਤ ਵਿੱਚ ਲੂ ਤੋਂ ਹੌਲੀ-ਹੌਲੀ ਰਹਿਤ ਮਿਲਣ ਦੀ ਸੰਭਾਵਨਾ ਹੈ।

ਅਗਲੇ 3 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਕੇਂਦਰੀ ਭਾਰਤ ਵਿੱਚ ਅਧਿਕਤਮ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ, ਪਰ ਇਸ ਤੋਂ ਬਾਅਦ ਹੌਲੀ-ਹੌਲੀ 2 ਤੋਂ 4 ਡਿਗਰੀ ਸੈਲਸੀਅਸ ਤੱਕ ਘਟਣ ਦੀ ਉਮੀਦ ਹੈ। ਇਸੇ ਤਰ੍ਹਾਂ, ਅਗਲੇ 24 ਘੰਟਿਆਂ ਦੌਰਾਨ ਪੂਰਬੀ ਭਾਰਤ ਵਿੱਚ ਵੀ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਵੇਗੀ, ਪਰ ਉਸ ਤੋਂ ਬਾਅਦ 3 ਦਿਨਾਂ ਤੱਕ ਹੌਲੀ-ਹੌਲੀ 2 ਤੋਂ 3 ਡਿਗਰੀ ਸੈਲਸੀਅਸ ਤੱਕ ਗਿਰਾਵਟ ਹੋ ਸਕਦੀ ਹੈ। ਦੇਸ਼ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ।

 

ਰਾਜਸਥਾਨ ਦੇ ਹੋਰ ਸ਼ਹਿਰਾਂ ਦੀ ਸਥਿਤੀ

ਮੌਸਮ ਵਿਭਾਗ ਜੈਪੁਰ ਦੇ ਅਨੁਸਾਰ, ਰਾਜਸਥਾਨ ਦੇ ਪੱਛਮੀ ਅਤੇ ਉੱਤਰੀ ਹਿੱਸਿਆਂ ਵਿੱਚ ਅਗਲੇ 48 ਘੰਟਿਆਂ ਦੌਰਾਨ ਤਾਪਮਾਨ ਵਿੱਚ 1 ਤੋਂ 2 ਡਿਗਰੀ ਹੋਰ ਵਾਧਾ ਹੋ ਸਕਦਾ ਹੈ। ਬੀਕਾਨੇਰ ਸੰਭਾਗ ਦੇ ਗੰਗਾਨਗਰ ਅਤੇ ਹਨੂਮਾਨਗੜ੍ਹ 'ਚ 11 ਤੋਂ 13 ਜੂਨ ਤੱਕ ਅਧਿਕਤਮ ਤਾਪਮਾਨ 47-48 ਡਿਗਰੀ ਸੈਲਸੀਅਸ ਰਹਿਣ ਅਤੇ ਤੇਜ਼ ਲੂ ਚਲਣ ਦੀ ਸੰਭਾਵਨਾ ਹੈ। ਇਨ੍ਹਾਂ ਤੋਂ ਇਲਾਵਾ, ਜੋਧਪੁਰ, ਜੈਪੁਰ, ਭਰਤਪੁਰ ਅਤੇ ਕੋਟਾ ਸੰਭਾਗਾਂ ਵਿੱਚ ਵੀ ਅਗਲੇ 3 ਦਿਨਾਂ ਤੱਕ ਤਾਪਮਾਨ 44-47 ਡਿਗਰੀ ਦੇ ਦਰਮਿਆਨ ਰਹੇਗਾ ਅਤੇ ਲੂ ਵਗਣ ਦੀ ਸੰਭਾਵਨਾ ਹੈ।

ਹਾਲਾਂਕਿ, ਕੋਟਾ, ਉਦੇਪੁਰ ਅਤੇ ਭਰਤਪੁਰ ਸੰਭਾਗ ਦੇ ਕੁਝ ਹਿੱਸਿਆਂ ਵਿੱਚ 14-15 ਜੂਨ ਤੋਂ ਗਰਜ਼ਨ ਵਾਲੇ ਬੱਦਲਾਂ, ਹਨ੍ਹੇਰੀ ਅਤੇ ਹਲਕੀ ਵਰਖਾ ਦੀ ਸੰਭਾਵਨਾ ਹੈ। ਜੋਧਪੁਰ ਅਤੇ ਬੀਕਾਨੇਰ ਸੰਭਾਗ ਵਿੱਚ ਵੀ 15 ਜੂਨ ਨੂੰ ਦੁਪਹਿਰ ਤੋਂ ਬਾਅਦ ਬੱਦਲ ਛਾਏ ਰਹਿਣਗੇ, ਹਨ੍ਹੇਰੀ ਆਉਣ ਅਤੇ ਹਲਕੀ ਮੀਂਹ ਪੈਣ ਦੀ ਉਮੀਦ ਹੈ। ਦਿੱਲੀ ਵਿੱਚ ਵੀ ਤਿੱਖੀ ਗਰਮੀ ਨੇ ਹਾਲਤ ਬੇਹੱਦ ਖਰਾਬ ਕਰ ਦਿੱਤੇ ਹਨ। ਜੇਕਰ ਗੱਲ ਕਰੀਏ ਪੰਜਾਬ ਦੀ ਤਾਂ ਉਹ ਵੀ ਅੱਗ ਦੀ ਭੱਠੀ ਵਾਂਗ ਤੱਪ ਰਿਹਾ ਹੈ। ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 45.8 ਡਿਗਰੀ ਦਰਜ ਕੀਤਾ ਗਿਆ। ਅੱਜ ਸਣੇ ਅਗਲੇ ਦੋ ਦਿਨਾਂ ਦੇ ਲਈ ਸੂਬੇ 'ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੋਇਆ ਹੈ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget