ਪੜਚੋਲ ਕਰੋ

ਭਾਰਤ ਨੇ ਐਟਮੀ ਹਥਿਆਰਾਂ ਦਾ ਚੀਨ ਵੱਲ ਮੋੜਿਆ ਰੁਖ਼, ਪਲ 'ਚ ਹੋ ਸਕਦਾ ਸਭ ਕੁਝ ਤਬਾਹ

ਇਸ ਜਨਰਲ 'ਚ 'ਇੰਡੀਅਨ ਨਿਊਕਲੀਅਰ ਫੋਰਸਜ਼-2020' ਦੇ ਨਾਂਅ ਤੋਂ ਛਪੇ ਲੇਖ 'ਚ ਖੁਲਾਸਾ ਹੋਇਆ ਕਿ ਭਾਰਤ ਦੀ ਨਿਊਕਲੀਅਰ ਰਣਨੀਤੀ 'ਚ ਹੁਣ ਚੀਨ ਵੱਲ ਰੁਖ਼ ਹੈ। ਲੇਖ 'ਚ ਇਹ ਵੀ ਖੁਲਾਸਾ ਹੋਇਆ ਕਿ ਭਾਰਤ ਆਪਣੇ ਤਿੰਨ ਪੁਰਾਣੇ ਪਰਮਾਣੂ ਹਥਿਆਰ ਲਿਜਾਣ 'ਚ ਸਮਰੱਥ ਏਅਰਕ੍ਰਾਫਟ, ਜ਼ਮੀਨ ਤੋਂ ਮਾਰ ਕਰਨ ਵਾਲੇ ਪਲੇਟਫਾਰਮ ਤੇ ਸਮੁੰਦਰ ਤੋਂ ਮਾਰ ਕਰਨ ਵਾਲੇ ਸਿਸਟਮ ਨੂੰ ਬਦਲ ਰਿਹਾ ਹੈ

ਨਵੀਂ ਦਿੱਲੀ: LAC 'ਤੇ ਚੱਲ ਰਹੀ ਖਿੱਚੋਤਾਣ ਦਰਮਿਆਨ ਦਰਮਿਆਨ ਭਾਰਤ ਨੇ ਆਪਣੇ ਪਰਮਾਣੂ ਹਥਿਆਰਾਂ ਦਾ ਰੁਖ਼ ਪਾਕਿਸਤਾਨ ਦੀ ਬਜਾਏ ਚੀਨ ਵੱਲ ਕਰ ਦਿੱਤਾ ਹੈ। ਇੰਟਰਨੈਸ਼ਨਲ ਜਰਨਲ 'ਬੁਲੇਟਿਨ ਫਾਰ ਐਟੋਮੈਟਿਕ ਸਾਇੰਟਿਸਟ' ਮੁਤਾਬਕ ਚੀਨੀ ਰਾਜਧਾਨੀ ਬੀਜਿੰਗ ਵੀ ਹੁਣ ਭਾਰਤ ਦੀ ਨਿਊਕਲੀਅਰ ਮਿਜ਼ਾਇਲ ਦੀ ਰੇਂਜ ਵਿਚ ਹੈ। ਇਸ ਜਨਰਲ 'ਚ 'ਇੰਡੀਅਨ ਨਿਊਕਲੀਅਰ ਫੋਰਸਜ਼-2020' ਦੇ ਨਾਂਅ ਤੋਂ ਛਪੇ ਲੇਖ 'ਚ ਖੁਲਾਸਾ ਹੋਇਆ ਕਿ ਭਾਰਤ ਦੀ ਨਿਊਕਲੀਅਰ ਰਣਨੀਤੀ 'ਚ ਹੁਣ ਚੀਨ ਵੱਲ ਰੁਖ਼ ਹੈ। ਲੇਖ 'ਚ ਇਹ ਵੀ ਖੁਲਾਸਾ ਹੋਇਆ ਕਿ ਭਾਰਤ ਆਪਣੇ ਤਿੰਨ ਪੁਰਾਣੇ ਪਰਮਾਣੂ ਹਥਿਆਰ ਲਿਜਾਣ 'ਚ ਸਮਰੱਥ ਏਅਰਕ੍ਰਾਫਟ, ਜ਼ਮੀਨ ਤੋਂ ਮਾਰ ਕਰਨ ਵਾਲੇ ਪਲੇਟਫਾਰਮ ਤੇ ਸਮੁੰਦਰ ਤੋਂ ਮਾਰ ਕਰਨ ਵਾਲੇ ਸਿਸਟਮ ਨੂੰ ਬਦਲ ਰਿਹਾ ਹੈ। ਹਾਲ ਹੀ 'ਚ ਗੋਲਬਲ ਥਿੰਕਟੈਂਕ, 'ਸਿਪਾਰੀ' ਨੇ ਵੀ ਆਪਣੀ ਤਾਜ਼ਾ ਰਿਪੋਰਟ ਰਿਪੋਰਟ 'ਚ ਇਸ ਗੱਲ ਦਾ ਖੁਲਾਸਾ ਕੀਤਾ ਸੀ ਕਿ ਭਾਰਤ ਤੇ ਚੀਨ ਦੋਵੇਂ ਹੀ ਆਪਣੇ ਐਟਮੀ ਹਥਿਆਰਾਂ ਦਾ ਜ਼ਖੀਰਾ ਵਧਾ ਰਹੇ ਹਨ। ਰਿਪੋਰਟ 'ਚ ਖੁਲਾਸਾ ਕੀਤਾ ਗਿਆ ਸੀ ਕਿ ਚੀਨ ਕੋਲ ਇਸ ਸਮੇਂ ਕਰੀਬ 320 ਪਰਮਾਣੂ ਹਥਿਆਰ ਹਨ ਜੋ ਬੀਤੇ ਸਾਲ ਦੇ ਮੁਕਾਬਲੇ ਵਧ ਗਏ ਹਨ। ਸਾਲ 2019 'ਚ ਚੀਨ ਕੋਲ 290 ਐਟਮੀ ਹਥਿਆਰ ਸਨ। ਪਾਕਿਸਤਾਨ ਕੋਲ ਇਸ ਸਮੇਂ 150-160 ਪਰਮਾਣੂ ਹਥਿਆਰ ਹਨ। ਇਨ੍ਹਾਂ ਐਟਮੀ ਹਥਿਆਰਾਂ 'ਚ ਬੰਬ ਤੇ ਮਿਜ਼ਾਇਲਾਂ ਸ਼ਾਮਲ ਹਨ। ਅਮਰੀਕਾ 'ਚ ਗਏ ਗੈਰ-ਕਾਨੂੰਨੀ ਭਾਰਤੀਆਂ 'ਤੇ ਸ਼ਿਕੰਜਾ, 33,593 ਲੋਕ ਡਿਟੈਂਸ਼ਨ ਸੈਂਟਰਾਂ 'ਚ ਡੱਕੇ ਇੱਧਰ ਭਾਰਤ ਨੇ ਵੀ ਪਰਮਾਣੂ ਹਥਿਆਰਾਂ 'ਚ ਪਿਛਲੇ ਸਾਲ ਨਾਲੋਂ ਵਾਧਾ ਕੀਤਾ ਹੈ। ਪਿਛਲੇ ਸਾਲ ਭਾਰਤ ਕੋਲ 140 ਦੇ ਕਰੀਬ ਐਟਮੀ ਹਥਿਆਰ ਸਨ। ਹੁਣ ਇਹ ਅੰਕੜਾ 150 ਹੋ ਗਿਆ ਹੈ। ਹਾਲਾਂਕਿ ਭਾਰਤ ਦੇ ਇਸ ਜਖ਼ੀਰੇ ਦੀ ਗਿਣਤੀ ਪਾਕਿਸਤਾਨ ਤੇ ਚੀਨ ਨਾਲੋਂ ਘੱਟ ਹੈ। ਖੁਫੀਆ ਏਜੰਸੀਆਂ ਵੱਲੋਂ ਅਲਰਟ, ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਲੀਡਰਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget