ਭਾਰਤ ਨੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਟਕਰਾਅ ਤੋਂ ਬਾਅਦ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਨੇ ਇਜ਼ਰਾਈਲ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਨੇ ਇਜ਼ਰਾਈਲ ਨੂੰ ਸਥਾਨਕ ਅਧਿਕਾਰੀਆਂ ਦੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਸਰਕਾਰ ਨੇ ਭਾਰਤੀ ਨਾਗਰਿਕਾਂ ਨੂੰ ਗੈਰ-ਜ਼ਰੂਰੀ ਗਤੀਵਿਧੀਆਂ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਹੈ।
India issues advisory: ਇਜ਼ਰਾਈਲ 'ਤੇ ਹਮਾਸ ਦੇ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
ABP Sanjha | Jasveer | 07 Oct 2023 04:52 PM (IST)
ਭਾਰਤ ਸਰਕਾਰ ਨੇ ਇਜ਼ਰਾਈਲ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਗੈਰ-ਜ਼ਰੂਰੀ ਗਤੀਵਿਧੀਆਂ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ ਕੀਤੀ ਹੈ।

India issued advisory