ਪੜਚੋਲ ਕਰੋ

ਭਾਰਤ ਅਤੇ ਜਾਪਾਨ ‘ਚ 2+2 ਵਾਰਤਾ ਹੋਵੇਗੀ, ਹੋ ਸਕਦੀਆਂ ਹਨ ਕਈ ਅਹਿਮ ਗੱਲਾਂ

ਭਾਰਤ ਅਤੇ ਜਾਪਾਨ ‘ਚ ਪਹਿਲੀ ਰੱਖਿਆ ਅਤੇ ਵਿਦੇਸ਼ ਮੰਤਰੀ ਪੱਧਰ 2+2 ਵਾਰਤਾ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਹੋਵੇਗੀ। ਇਹ ਗੱਲਬਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਚ ਹੋਣ ਵਾਲੀ ਗੱਲਬਾਤ ਤੋਂ ਪਹਿਲਾਂ ਅਹਿਮ ਹੈ, ਜਿਸ ‘ਚ ਕਈ ਰਣਨੀਤਕ ਸਹਿਯੋਗ ਪ੍ਰੋਜੈਕਟਾਂ ‘ਤੇ ਚਰਚਾ ਹੋਵੇਗੀ।

ਨਵੀਂ ਦਿੱਲੀ: ਭਾਰਤ ਅਤੇ ਜਾਪਾਨ ‘ਚ ਪਹਿਲੀ ਰੱਖਿਆ ਅਤੇ ਵਿਦੇਸ਼ ਮੰਤਰੀ ਪੱਧਰ 2+2 ਵਾਰਤਾ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਹੋਵੇਗੀ। ਇਹ ਗੱਲਬਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਚ ਹੋਣ ਵਾਲੀ ਗੱਲਬਾਤ ਤੋਂ ਪਹਿਲਾਂ ਅਹਿਮ ਹੈ, ਜਿਸ ‘ਚ ਕਈ ਰਣਨੀਤਕ ਸਹਿਯੋਗ ਪ੍ਰੋਜੈਕਟਾਂ ‘ਤੇ ਚਰਚਾ ਹੋਵੇਗੀ। ਵਿਦੇਸ਼ ਮੰਤਰਾਲਾ ਮੁਤਾਬਕ ਇਹ ਬੈਠਕ ਅਕਤੂਬਰ 2018 ‘ਚ ਜਾਪਾਨ ‘ਚ ਹੋਣ ਵਾਲੀ 13ਵੀਂ ਭਾਰਤ-ਜਾਪਾਨ ਸਲਾਨਾ ਸ਼ਿਖਰ ਸਮੇਲਨ ਦੌਰਾਨ ਪ੍ਰਧਾਨਮੰਤਰੀ ਮੋਦੀ ਅਤੇ ਪ੍ਰਧਾਨਮੰਤਰੀ ਆਬੇ ‘ਚ ਬਣੀ ਰਜਾਮੰਦੀ ਦੀ ਕੜੀ ਹੈ। ਦੋ-ਪੱਖੀ ਸੁਰੱਖਿਆ ਅਤੇ ਰੱਖਿਆ ਸਹਿਯੋਗ ਨੂੰ ਜ਼ਿਆਦਾ ਡੂੰਘਾ ਬਣਾਉਨ ਦੇ ਲਈ ਦੋ ਮੰਤਰੀ ਪੱਧਰ ਲਈ ਇਹ ਸੰਵਾਦ ਪ੍ਰਕਿਰਿਆ ਸਥਾਪਤ ਕੀਤੀ ਜਾ ਰਹੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਇਸ 2+2 ਵਾਰਤਾ ਲਈ ਭਾਰਤੀ ਪ੍ਰਤੀਨਿਧੀ ਮੰਡਲ ਦੀ ਅਗਵਾਈ ਕਰਨਗੇ, ਜਦਕਿ ਜਾਪਾਨੀ ਵਫ਼ਦ ਦੀ ਅਗਵਾਈ ਵਿਦੇਸ਼ ਮੰਤਰੀ ਤੋਸ਼ੀਮਿਤਸੁ ਮੋਟੇਗੀ ਅਤੇ ਰੱਖਿਆ ਮੰਤਰੀ ਤਾਓ ਕੋਨੋ ਕਰਨਗੇ। ਵਿਦੇਸ਼ ਮੰਤਰਾਲੇ ਮੁਤਾਬਕ ਇਸ ਬੈਠਕ ‘ਚ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਨੂੰ ਵਧੇਰੇ ਡੂੰਘਾਈ ਦੇਣ ਲਈ ਦੋਵਾਂ ਧਿਰਾਂ ਦਰਮਿਆਨ ਰੱਖਿਆ ਅਤੇ ਸੁਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਵਿਚਾਰ ਵਟਾਂਦਰੇ ਹੋਣਗੇ। ਅਮਰੀਕਾ ਤੋਂ ਬਾਅਦ ਜਾਪਾਨ ਦੂਸਰਾ ਦੇਸ਼ ਹੈ ਜਿਸ ਨਾਲ ਭਾਰਤ 2+2 ਵਾਰਤਾ ‘ਚ ਭਾਈਵਾਲ ਬਣ ਗਿਆ ਹੈ। ਸਰਕਾਰੀ ਸੂਤਰਾਂ ਮੁਤਾਬਕ ਇਹ ਗੱਲਬਾਤ ਭਾਰਤ ਅਤੇ ਜਾਪਾਨ ਦਰਮਿਆਨ ਨਵੇਂ ਰਣਨੀਤਕ ਪ੍ਰਾਜੈਕਟਾਂ ਅਤੇ ਸਾਂਝੇਦਾਰੀ ਦੀ ਪੜਚੋਲ ਕਰਨ ‘ਤੇ ਕੇਂਦਰਤ ਹੋਵੇਗੀ। ਭਾਰਤ ਅਤੇ ਜਾਪਾਨ ਵਿਚਾਲੇ ਵਿਸ਼ੇਸ਼ ਤੌਰ 'ਤੇ ਏਸ਼ੀਆ ਪ੍ਰਸ਼ਾਂਤ ਖੇਤਰ ‘ਚ ਸਾਂਝੇ ਸਹਿਯੋਗ ਪ੍ਰਾਜੈਕਟਾਂ 'ਤੇ ਵੀ ਵਿਚਾਰ ਵਟਾਂਦਰੇ ਹੋਣਗੇ

ਟਾਪ ਹੈਡਲਾਈਨ

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
Embed widget