ਪੜਚੋਲ ਕਰੋ

'Bharat' ਕੀਵਰਡ ਸਭ ਤੋਂ ਵੱਧ ਖੋਜਿਆ ਗਿਆ ਸੋਸ਼ਲ ਮੀਡੀਆ ਪਲੇਟਫਾਰਮ X 'ਤੇ

India vs Bharat ਸੋਸ਼ਲ ਮੀਡੀਆ ਸਭ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ, ਹਰ ਦਿਨ ਜੋ ਸਾਡੀ ਜ਼ਿੰਦਗੀ ਵਿੱਚ ਵਾਪਰਦਾ ਹੈ ਉਸਦੀ ਝਲਕ ਸਾਡੇ ਸੋਸ਼ਲ ਮੀਡੀਆ  'ਤੇ ਵੀ ਦੇਖਣ ਨੂੰ ਜ਼ਰੂਰ

Social Media - ਸੋਸ਼ਲ ਮੀਡੀਆ ਸਭ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ, ਹਰ ਦਿਨ ਜੋ ਸਾਡੀ ਜ਼ਿੰਦਗੀ ਵਿੱਚ ਵਾਪਰਦਾ ਹੈ ਉਸਦੀ ਝਲਕ ਸਾਡੇ ਸੋਸ਼ਲ ਮੀਡੀਆ  'ਤੇ ਵੀ ਦੇਖਣ ਨੂੰ ਜ਼ਰੂਰ ਮਿਲਦੀ ਹੈ। ਹਾਲ ਹੀ ਵਿੱਚ ਇੱਕ ਮੁੱਦਾ ਵਿਵਾਦ ਦਾ ਕਾਰਨ ਵਣਿਆ ਹੈ ਕਿ ਦੇਸ਼ ਦਾ ਨਾਮ ਇੰਡੀਆ ਤੋਂ ਬਦਲ ਕੇ ਭਾਰਤ ਕੀਤਾ ਜਾਵੇ। ਇਸਦਾ ਅਸਰ ਜਿੱਥੇ ਸਿਅਸਤ , ਆਮ ਲੋਕਾਂ 'ਤੇ ਪਿਆ , ਉੱਥੇ ਹੀ ਸੋਸ਼ਲ ਮੀਡੀਆ 'ਤੇ ਵੀ ਇਸਦੇ ਅਸਰ ਦੇਖਿਆ ਜਾ ਸਕਦਾ ਹੈ।

ਦੱਸ ਦਈਏ ਕਿ ਬੀਤੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ 'ਭਾਰਤ' ਕੀਵਰਡ ਨੂੰ ਸਭ ਤੋਂ ਵੱਧ ਖੋਜਿਆ ਗਿਆ। ਕੀਵਰਡ 'ਇੰਡੀਆ' ਅੱਜ ਦੁਨੀਆ ਭਰ 'ਚ ਸਭ ਤੋਂ ਵੱਧ ਵਰਤਿਆ ਗਿਆ, ਜੋ ਕਿ ਇੱਕ ਰਿਕਾਰਡ ਬਣ ਗਿਆ ਹੈ। ਐਕਸ 'ਤੇ, ਦੁਨੀਆ ਭਰ ਦੇ ਉਪਭੋਗਤਾਵਾਂ ਨੇ ਆਪਣੀਆਂ ਪੋਸਟਾਂ ਵਿੱਚ 'ਇੰਡੀਆ' ਕੀਵਰਡ ਦੀ 4 ਲੱਖ 74 ਹਜ਼ਾਰ ਵਾਰ ਵਰਤੋਂ ਕੀਤੀ।10 ਸਭ ਤੋਂ ਵੱਧ ਵਰਤੇ ਗਏ ਕੀਵਰਡ –

 ਭਾਰਤ : 474 k

ਬੇਯਾਨਸੇ : 350k

ਆਰਟੀਕਲ 1 : 284k

ਪ੍ਰਾਦਾਮੋਡ : 253 k

ਅਧਿਆਪਕ ਦਿਵਸ : 165k

ਕਾਰਡੀ : 116 k

ਪੁਇਗਡੇਮੋਂਟ : 110 k

ਕਲੇਮਸਨ : 100 k

ਡਿਊਕ: 83 k

ਡਬਲਯੂਡਬਲਯੂਈ ਰਾਅ : 81 k

-20 ਸੰਮੇਲਨ 9 ਤੋਂ 10 ਸਤੰਬਰ ਤੱਕ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਹੋਣ ਵਾਲਾ ਹੈ। ਇਸ ਦੌਰਾਨ ਰਾਸ਼ਟਰਪਤੀ ਭਵਨ ਤੋਂ ਵਿਦੇਸ਼ੀ ਮਹਿਮਾਨਾਂ ਨੂੰ ਡਿਨਰ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਗਿਆ। ਇੱਥੇ ਸੱਦਾ ਪੱਤਰ 'ਤੇ ਭਾਰਤ ਦੇ ਰਾਸ਼ਟਰਪਤੀ ਦੀ ਬਜਾਏ 'ਭਾਰਤ' ਦਾ ਰਾਸ਼ਟਰਪਤੀ ਲਿਖਿਆ ਗਿਆ ਸੀ। ਸੱਦਾ ਪੱਤਰ 'ਤੇ 'ਭਾਰਤ' ਲਿਖਿਆ ਹੋਣ ਕਾਰਨ ਕਾਫੀ ਵਿਵਾਦ ਹੋਇਆ ਸੀ। ਇਹ ਵਿਵਾਦ ਕਾਫੀ ਚਰਚਾ ਵਿੱਚ ਹੈ। ਇਹ ਵਿਵਾਦ ਕਾਫੀ ਚਰਚਾ ਵਿੱਚ ਹੈ।

 

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget