ਪੜਚੋਲ ਕਰੋ

Kerala Landslide: ਵਾਇਨਾਡ 'ਚ ਮਰਨ ਵਾਲਿਆਂ ਦੀ ਗਿਣਤੀ 240 ਤੋਂ ਪਾਰ, ਲਾਸ਼ਾਂ ਦੇ ਲੱਗੇ ਢੇਰ, ਕਿਸੇ ਦਾ ਹੱਥ ਨਹੀਂ ਤਾਂ ਕਿਸੇ ਦੀ ਲੱਤ 

Kerala Landslide: ਕੇਰਲ ਦੇ ਵਾਇਨਾਡ 'ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 243 ਤੱਕ ਪਹੁੰਚ ਗਈ ਹੈ। 130 ਲੋਕ ਹਸਪਤਾਲ ਵਿੱਚ ਹਨ, ਜਦੋਂ ਕਿ 240 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।

Kerala Landslide:  ਕੇਰਲ ਦੇ ਵਾਇਨਾਡ 'ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 243 ਤੱਕ ਪਹੁੰਚ ਗਈ ਹੈ। 130 ਲੋਕ ਹਸਪਤਾਲ ਵਿੱਚ ਹਨ, ਜਦੋਂ ਕਿ 240 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।

ਮੁੰਡਾਕਾਈ, ਚੂਰਲਮਾਲਾ, ਅੱਟਾਮਾਲਾ ਅਤੇ ਨੂਲਪੁਝਾ ਪਿੰਡਾਂ 'ਚ ਸੋਮਵਾਰ ਤੜਕੇ 2 ਵਜੇ ਅਤੇ 4 ਵਜੇ ਦੇ ਕਰੀਬ ਜ਼ਮੀਨ ਖਿਸਕ ਗਈ। ਘਰ, ਪੁਲ, ਸੜਕਾਂ ਅਤੇ ਵਾਹਨ ਵਹਿ ਗਏ।

ਆਰਮੀ, ਏਅਰਫੋਰਸ, ਐਨਡੀਆਰਐਫ, ਐਸਡੀਆਰਐਫ, ਪੁਲਿਸ ਅਤੇ ਡਾਗ ਸਕੁਐਡ ਦੀਆਂ ਟੀਮਾਂ ਬਚਾਅ ਵਿੱਚ ਲੱਗੀਆਂ ਹੋਈਆਂ ਹਨ। ਦੇਰ ਰਾਤ ਤੱਕ 1 ਹਜ਼ਾਰ ਲੋਕਾਂ ਨੂੰ ਬਚਾਇਆ ਗਿਆ, 3 ਹਜ਼ਾਰ ਲੋਕਾਂ ਨੂੰ ਰਾਹਤ ਕੈਂਪਾਂ 'ਚ ਭੇਜਿਆ ਗਿਆ ਹੈ।

ਵਾਇਨਾਡ ਤੋਂ ਇਲਾਵਾ ਮੌਸਮ ਵਿਭਾਗ ਨੇ ਮਲਪੁਰਮ, ਕੋਝੀਕੋਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਅੱਜ ਬਚਾਅ ਕਾਰਜਾਂ ਵਿੱਚ ਦਿੱਕਤਾਂ ਆ ਸਕਦੀਆਂ ਹਨ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਸੰਸਦ 'ਚ ਦੱਸਿਆ- ਕੇਰਲ ਸਰਕਾਰ 23-24 ਜੁਲਾਈ ਨੂੰ ਹੀ ਅਲਰਟ ਹੋ ਗਈ ਸੀ, ਜੇਕਰ ਸਰਕਾਰ ਨੇ ਸਮੇਂ 'ਤੇ ਲੋਕਾਂ ਨੂੰ ਹਟਾ ਦਿੱਤਾ ਹੁੰਦਾ ਤਾਂ ਇੰਨਾ ਨੁਕਸਾਨ ਨਹੀਂ ਹੋਣਾ ਸੀ।

ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਮੰਗਲਵਾਰ ਨੂੰ ਹੋਈ ਭਿਆਨਕ ਤਬਾਹੀ ਤੋਂ ਬਾਅਦ ਸੂਬੇ ਵਿੱਚ ਦੋ ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਰਾਜ ਵਿੱਚ ਸਰਕਾਰੀ ਸੋਗ ਹੋਵੇਗਾ। ਜਲ ਸੈਨਾ ਨੇ ਮੁੱਖ ਮੰਤਰੀ ਵਿਜਯਨ ਦੀ ਬੇਨਤੀ 'ਤੇ ਵਾਇਨਾਡ 'ਚ ਲੋਕਾਂ ਨੂੰ ਬਚਾਉਣ ਲਈ ਕ੍ਰਾਸਿੰਗ ਟੀਮ ਭੇਜਣ ਦਾ ਫੈਸਲਾ ਕੀਤਾ ਹੈ।

 ਫੌਜ ਅਤੇ ਹਵਾਈ ਸੈਨਾ ਪਹਿਲਾਂ ਹੀ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ। ਇਹ ਲੋਕ NDRF ਅਤੇ SDRF ਦੀ ਮਦਦ ਕਰ ਰਹੇ ਹਨ। ਹਾਲਾਂਕਿ ਮੀਂਹ ਕਾਰਨ ਹਵਾਈ ਸੈਨਾ ਦੇ ਹੈਲੀਕਾਪਟਰ ਬਚਾਅ ਨਹੀਂ ਕਰ ਪਾ ਰਹੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Embed widget