ਪੜਚੋਲ ਕਰੋ

ਭਾਰਤ ਨੇ 15 ਮਾਰਚ ਤੱਕ ਸਾਰੀਆਂ ਜ਼ਮੀਨੀ ਸਰਹੱਦਾਂ ਕੀਤੀਆਂ ਬੰਦ, ਯਾਤਰੀਆਂ ਦੀ ਹਰਕਤ ਤੇ ਰੋਕ

ਕੋਰੋਨਾਵਾਇਰਸ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਭਾਰਤ ਦੀਆਂ ਸਾਰੀਆਂ ਇਮੀਗ੍ਰੇਸ਼ਨ ਲੈਂਡ ਚੈਕ ਪੋਸਟਾਂ ਯਾਨੀ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ 15 ਮਾਰਚ ਤੋਂ ਅੱਗਲੇ ਅਦੇਸ਼ਾਂ ਤਕ ਬੰਦ ਕਰ ਦਿੱਤੇ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਭਾਰਤ ਦੀਆਂ ਸਾਰੀਆਂ ਇਮੀਗ੍ਰੇਸ਼ਨ ਲੈਂਡ ਚੈਕ ਪੋਸਟਾਂ ਯਾਨੀ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ 15 ਮਾਰਚ ਤੋਂ ਅੱਗਲੇ ਅਦੇਸ਼ਾਂ ਤਕ ਬੰਦ ਕਰ ਦਿੱਤੇ ਹਨ। ਬੰਗਲਾਦੇਸ਼, ਨੇਪਾਲ, ਭੂਟਾਨ, ਮਿਆਨਮਾਰ ਦੀਆਂ ਸਰਹੱਦਾਂ ਰਾਹੀਂ ਆਉਣ ਵਾਲੇ ਸਾਰੇ ਯਾਤਰੀਆਂ ਦੀਆਂ ਹਰਕਤਾਂ ਨੂੰ ਅਗਲੇ ਆਦੇਸ਼ਾਂ ਤੱਕ ਮੁਅੱਤਲ ਕਰ ਦਿੱਤਾ ਹੈ। ਕੋਰੋਨਾਵਾਇਰਸ ਦੁਨੀਆ ਭਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾਵਾਇਰਸ ਭਾਰਤ ਵਿੱਚ ਵੀ ਤਬਾਹੀ ਮਚਾ ਰਿਹਾ ਹੈ। ਭਾਰਤ ਵਿੱਚ ਕੋਰੋਨਾਵਾਇਰਸ ਦੇ 81 ਮਾਮਲਿਆਂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ। ਸਿਹਤ ਵਿਭਾਗ ਮੁਤਾਬਕ 64 ਭਾਰਤੀ ਅਤੇ 17 ਵਿਦੇਸ਼ੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਕੋਰੋਨਾਵਾਇਰਸ ਦਾ ਪ੍ਰਭਾਵ ਦੇਸ਼ ਦੇ ਨਾਲ ਨਾਲ ਵਿਦੇਸ਼ਾਂ ਵਿੱਚ ਵੀ ਲਗਾਤਾਰ ਵਧ ਰਿਹਾ ਹੈ। ਇਸ ਕਾਰਨ, ਦੇਸ਼ ਵਿੱਚ ਪਹਿਲੀ ਮੌਤ ਵੀ ਹੋ ਚੁੱਕੀ ਹੈ। ਦੇਸ਼ 'ਚ ਹੁਣ ਪ੍ਰਭਾਵਤਾਂ ਦੀ ਗਿਣਤੀ 81 ਹੋ ਗਈ ਹੈ। ਸਟਾਕ ਮਾਰਕੀਟ, ਰਾਜਨੀਤੀ, ਬਾਲੀਵੁੱਡ ਕੋਰੋਨਾ ਵਾਇਰਸ ਦੇ ਕਾਰਨ ਹਰ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਦੇਸ਼ ਤੇ ਦੁਨੀਆ ਵਿੱਚ ਕੋਰੋਨਾ ਦੇ ਫੈਲਣ ਕਾਰਨ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਮੁੰਬਈ 'ਚ ਮਿਲੀ ਜ਼ਹਿਰੀਲੀ ਕੋਲਡ ਡ੍ਰਿੰਕ! ਪੀਂਦਿਆਂ ਹੀ 2 ਨਰਸਾਂ ਹੋਈਆਂ ਬਿਮਾਰ, ਪਾਲਕੀ ਯਾਤਰਾ 'ਚ ਵੰਡਣੀ ਸੀ
ਮੁੰਬਈ 'ਚ ਮਿਲੀ ਜ਼ਹਿਰੀਲੀ ਕੋਲਡ ਡ੍ਰਿੰਕ! ਪੀਂਦਿਆਂ ਹੀ 2 ਨਰਸਾਂ ਹੋਈਆਂ ਬਿਮਾਰ, ਪਾਲਕੀ ਯਾਤਰਾ 'ਚ ਵੰਡਣੀ ਸੀ
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
Embed widget