ਪੜਚੋਲ ਕਰੋ

World Cup: ਬੇਕਾਰ ਗਿਆ ਰੋਹਿਤ ਦਾ ਸੈਂਕੜਾ, ਇੰਗਲੈਂਡ ਨੇ 31 ਦੌੜਾਂ ਨਾਲ ਹਰਾ ਕੇ ਰੋਕੀ ਭਾਰਤ ਦੀ ਜੇਤੂ ਮੁਹਿੰਮ

ਟੀਚੇ ਦਾ ਪਿੱਛਾ ਕਰਨ ਉੱਤਰੀ ਟੀਮ ਇੰਡੀਆ ਦੀ ਸ਼ੁਰੂਆਤ ਸੁਸਤ ਰਹੀ ਅਤੇ ਅੱਧੀ ਟੀਮ 50 ਓਵਰਾਂ ਵਿੱਚ 306 ਦੌੜਾਂ ਹੀ ਬਣਾ ਸਕੀ। ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ 9 ਗੇਂਦਾਂ ਖੇਡ ਕੇ ਬਿਨਾਂ ਕੋਈ ਰਨ ਜੋੜੇ ਪੈਵੇਲੀਅਨ ਪਰਤ ਗਏ। ਹਾਲਾਤ ਇਹ ਸਨ ਕਿ ਭਾਰਤ ਨੇ ਪਹਿਲੇ 10 ਓਵਰਾਂ ਵਿੱਚ ਸਿਰਫ 28 ਦੌੜਾਂ ਹੀ ਜੋੜੀਆਂ

ਨਵੀਂ ਦਿੱਲੀ: ICC Cricket world cup 2019 ਵਿੱਚ 38ਵਾਂ ਮੁਕਾਬਲਾ ਬਰਮਿੰਘਮ 'ਚ India vs England ਵਿਚਾਲੇ ਖੇਡਿਆ ਗਿਆ। ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਇੰਗਲੈਂਡ ਨੇ ਭਾਰਤ ਨੂੰ 31 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਮੇਜ਼ਬਾਨ ਟੀਮ ਵਿਸ਼ਵ ਕੱਪ ਦੇ ਸੈਮੀਫਾਈਨਲਜ਼ ਦੀ ਦੌੜ ਵਿੱਚ ਕਾਬਜ਼ ਰਹਿਣ ਵਿੱਚ ਸਫਲ ਹੋ ਗਈ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ, ਜੋ ਉਸ ਲਈ ਸਹੀ ਸਾਬਤ ਹੋਇਆ। ਇੰਗਲੈਂਡ ਨੇ 50 ਓਵਰਾਂ 'ਚ ਸੱਤ ਵਿਕਟਾਂ ਦੇ ਨੁਕਸਾਨ 'ਤੇ 337 ਦੌੜਾਂ ਦਾ ਵੱਡਾ ਸਕੋਰ ਬਣਾਇਆ। ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਜੌਨੀ ਬੇਅਰਸਟ੍ਰੋਅ ਨੇ ਵੀ ਸ਼ਾਨਦਾਰ ਸੈਂਕੜਾ ਲਾਇਆ ਤੇ ਆਪਣੀਆਂ 111 ਦੌੜਾਂ ਬਣਾ ਕੇ ਮੈਨ ਆਫ਼ ਦ ਮੈਚ ਬਣੇ। ਟੀਚੇ ਦਾ ਪਿੱਛਾ ਕਰਨ ਉੱਤਰੀ ਟੀਮ ਇੰਡੀਆ ਦੀ ਸ਼ੁਰੂਆਤ ਸੁਸਤ ਰਹੀ ਅਤੇ ਅੱਧੀ ਟੀਮ 50 ਓਵਰਾਂ ਵਿੱਚ 306 ਦੌੜਾਂ ਹੀ ਬਣਾ ਸਕੀ। ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ 9 ਗੇਂਦਾਂ ਖੇਡ ਕੇ ਬਿਨਾਂ ਕੋਈ ਰਨ ਜੋੜੇ ਪੈਵੇਲੀਅਨ ਪਰਤ ਗਏ। ਹਾਲਾਤ ਇਹ ਸਨ ਕਿ ਭਾਰਤ ਨੇ ਪਹਿਲੇ 10 ਓਵਰਾਂ ਵਿੱਚ ਸਿਰਫ 28 ਦੌੜਾਂ ਹੀ ਜੋੜੀਆਂ, ਹਾਲਾਂਕਿ ਬਾਅਦ ਵਿੱਚ ਖਿਡਾਰੀਆਂ ਨੇ ਰਨ ਬਟੋਰਨ ਵਿੱਚ ਕੁਝ ਰਫ਼ਤਾਰ ਫੜੀ। ਰੋਹਿਤ ਸ਼ਰਮਾ ਨੇ ਸੈਂਕੜਾ (102 ਦੌੜਾਂ) ਵੀ ਲਾਇਆ ਪਰ ਇਹ ਵੀ ਮੈਚ ਜਿਤਾਉਣ ਵਿੱਚ ਸਹਾਈ ਨਾ ਹੋਇਆ। ਇਸ ਤੋਂ ਇਲਾਵਾ ਕਪਤਾਨ ਵਿਰਾਟ ਕੋਹਲੀ ਨੇ ਵੀ ਅਰਧ ਸੈਂਕੜਾ (66 ਦੌੜਾਂ) ਦਾ ਯੋਗਦਾਨ ਪਾਇਆ। ਕੋਹਲੀ ਦਾ ਇਹ ਲਗਾਤਾਰ ਪੰਜਵਾਂ ਅਰਧ ਸੈਂਕੜਾ ਹੈ। ਵਿਸ਼ਵ ਕੱਪ 'ਚ ਟੀਮ ਇੰਡੀਆ ਦੀ ਇਹ ਪਹਿਲੀ ਹਾਰ ਹੈ। ਅੰਕ ਸੂਚੀ 'ਚ ਭਾਰਤ ਹੁਣ ਵੀ 11 ਅੰਕਾਂ ਨਾਲ ਦੂਜੇ ਨੰਬਰ 'ਤੇ ਬਣੀ ਹੋਈ ਹੈ। ਉੱਥੇ ਇੰਗਲੈਂਡ ਦੀ ਟੀਮ 10 ਅੰਕਾਂ ਨਾਲ ਚੌਥੇ ਨੰਬਰ 'ਤੇ ਆ ਗਈ ਹੈ। ਪਾਕਿ ਦੀ ਟੀਮ ਹੁਣ ਪੰਜਵੇਂ ਸਥਾਨ 'ਤੇ ਆ ਗਈ ਹੈ।

ਟਾਪ ਹੈਡਲਾਈਨ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget