ਪੜਚੋਲ ਕਰੋ

ਪਲਾਸਟਿਕ 'ਤੇ ਸ਼ਿਕੰਜਾ ਕੱਸਕੇ ਮੋਦੀ ਸਰਕਾਰ ਬਣਾਏਗੀ 'ਸਵੱਛ ਭਾਰਤ' 

ਮੋਦੀ ਸਰਕਾਰ ਸਵੱਛ ਭਾਰਤ ਮੁਹਿੰਮ ਤਹਿਤ ਇੱਕ ਵਾਰ ਇਸਤੇਮਾਲ ਹੋਣ ਵਾਲੀ ਪਲਾਸਟਿਕ ਖਿਲਾਫ ਪੂਰੇ ਦੇਸ਼ ‘ਚ ਮੁਹਿੰਮ ਸ਼ੁਰੂ ਕਰੇਗੀ। ਇਸ ਮੁਹਿੰਮ ਦੀ ਸ਼ੁਰੂਆਤ ਸਤੰਬਰ ਦੇ ਦੂਜੇ ਹਫਤੇ ਤੋਂ ਕੀਤੀ ਜਾਵੇਗੀ। ਸੂਤਰਾਂ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਮੋਦੀ ਸਰਕਾਰ ਸਵੱਛ ਭਾਰਤ ਮੁਹਿੰਮ ਤਹਿਤ ਇੱਕ ਵਾਰ ਇਸਤੇਮਾਲ ਹੋਣ ਵਾਲੀ ਪਲਾਸਟਿਕ ਖਿਲਾਫ ਪੂਰੇ ਦੇਸ਼ ‘ਚ ਮੁਹਿੰਮ ਸ਼ੁਰੂ ਕਰੇਗੀ। ਇਸ ਮੁਹਿੰਮ ਦੀ ਸ਼ੁਰੂਆਤ ਸਤੰਬਰ ਦੇ ਦੂਜੇ ਹਫਤੇ ਤੋਂ ਕੀਤੀ ਜਾਵੇਗੀ। ਸੂਤਰਾਂ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੀਣ ਵਾਲਾ ਪਾਣੀ ਤੇ ਸੱਵਛਤਾ ਸਕੱਤਰ ਪਰਮੇਸ਼ਵਰਨ ਅਈਅਰ ਨੇ ਮੰਤਰੀ ਮੰਡਲ ਦੀ ਬੈਠਕ ‘ਚ ਇਸ ਬਾਰੇ ਬਿਓਰਾ ਦਿੱਤਾ ਤੇ ਕਿਹਾ ਮੁਹਿੰਮ ਤਿੰਨ ਪੜਾਅ ‘ਚ ਚਲਾਈ ਜਾਵੇਗੀ। ਪਹਿਲੀ ਗੇੜ ‘ਚ ਦੇਸ਼ ‘ਚ ਇੱਕ ਰਾਸ਼ਟਰੀ ਪੱਧਰ ‘ਤੇ ਜਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਦੂਜੇ ਗੇੜ ‘ਚ ਵੱਖ-ਵੱਖ ਸਰਕਾਰੀ ਏਜੰਸੀਆਂ ਇੱਕ ਵਾਰ ਇਸਤੇਮਾਲ ਹੋਣ ਵਾਲੀ ਪਲਾਸਟਿਕ ਦੀ ਸਾਮਗਰੀ ਨੂੰ ਇਕੱਠਾ ਕਰਨਗੀਆਂ ਤੇ ਅੰਤਮ ਪੜਾਅ ‘ਚ ਇਕੱਠਾ ਕੀਤੀਆਂ ਵਸਤੂਆਂ ਨੂੰ ਰੀਸਾਈਕਲ ਕੀਤਾ ਜਾਵੇਗਾ। ਸੂਤਰਾਂ ਨੇ ਕਿਹਾ ਕਿ ਸਾਰੇ ਮੰਤਰਾਲਿਆਂ ਨੂੰ ਮੁਹਿੰਮ ‘ਚ ਹਿੱਸਾ ਲੈਣ ਨੂੰ ਕਿਹਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ ਆਪਣੇ ਭਾਸ਼ਣ ‘ਚ ਦੇਸ਼ ਵਾਸੀਆਂ ਨੂੰ ਇੱਕ ਵਾਰ ਇਸਤੇਮਾਲ ਹੋਣ ਵਾਲੀ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੀ ਅਪੀਲ ਕੀਤੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfer List: ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Pali Detwalia: ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
Embed widget