ਪੜਚੋਲ ਕਰੋ

I.N.D.I.A Meeting In Mumbai: ਮੁੰਬਈ 'ਚ ਹੋਣ ਵਾਲੀ 'INDIA' ਦੀ ਮੀਟਿੰਗ 'ਚ ਸ਼ਾਮਲ ਹੋਵੇਗੀ AAP, ਅਰਵਿੰਦ ਕੇਜਰੀਵਾਲ ਨੇ ਕੀਤੀ ਪੁਸ਼ਟੀ

AAP In INDIA Meeting: 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਣੇ ਵਿਰੋਧੀ ਗਠਜੋੜ INDIA ਦੀ ਤੀਜੀ ਮੀਟਿੰਗ ਮੁੰਬਈ ਵਿੱਚ ਹੋਣ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਇਸ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ।

Arvind Kejriwal On INDIA Meeting: ਆਮ ਆਦਮੀ ਪਾਰਟੀ (AAP) ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਹੋਣ ਵਾਲੀ I.N.D.I.A (ਭਾਰਤ) ਦੀ ਮੀਟਿੰਗ ਵਿੱਚ ਹਿੱਸਾ ਲਵੇਗੀ। ਇਸ ਗੱਲ ਦੀ ਪੁਸ਼ਟੀ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੀ ਹੈ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ਹਾਂ, ਅਸੀਂ ਮੁੰਬਈ ਜਾਵਾਂਗੇ ਅਤੇ ਜੋ ਵੀ ਰਣਨੀਤੀ ਬਣਾਈ ਜਾਵੇਗੀ, ਉਸ ਦੀ ਜਾਣਕਾਰੀ ਦਿੱਤੀ ਜਾਵੇਗੀ।

ਇਹ ਮੀਟਿੰਗ 31 ਅਗਸਤ ਅਤੇ 1 ਸਤੰਬਰ ਨੂੰ ਮੁੰਬਈ ਵਿੱਚ ਹੋਣੀ ਹੈ। ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਵਿਚਾਲੇ ਕਈ ਮਾਮਲਿਆਂ 'ਤੇ ਅਸਹਿਮਤੀ ਦੇਖਣ ਤੋਂ ਬਾਅਦ ਖਦਸ਼ਾ ਜਤਾਇਆ ਜਾ ਰਿਹਾ ਸੀ ਕਿ ਉਹ ਬੈਠਕ 'ਚ ਸ਼ਾਮਲ ਹੋਣਗੇ ਜਾਂ ਨਹੀਂ। ਹੁਣ ਕਲੀਅਰ ਹੋ ਗਿਆ ਹੈ ਕਿ ਸੀਐਮ ਕੇਜਰੀਵਾਲ ਇਸ ਮੀਟਿੰਗ ਵਿੱਚ ਹਿੱਸਾ ਲੈਣ ਜਾ ਰਹੇ ਹਨ।

ਇਹ ਵੀ ਪੜ੍ਹੋ: Sukhbir Badal: ਸੁਖਬੀਰ ਬਾਦਲ ਗੁੰਮਸ਼ੁਦਾ! ਹੜ੍ਹ ਮਾਰੇ ਹਲਕੇ ਫਿਰੋਜ਼ਪੁਰ 'ਚ ਲੱਗੇ ਪੋਸਟਰ

'ਮੈਂ ਜੋ ਕਹਿੰਦਾ ਹਾਂ ਉਹ ਕਰਦਾ ਹਾਂ'

ਇਸ ਤੋਂ ਇਲਾਵਾ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ, ''ਚੋਣਾਂ ਤੋਂ ਪਹਿਲਾਂ ਮੈਂ ਗਾਰੰਟੀ ਦਿੱਤੀ ਸੀ ਕਿ ਮੈਂ ਸਾਰੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਾਂਗਾ, ਅੱਜ ਉਹ ਕਰ ਰਿਹਾ ਹਾਂ। ਮੈਂ ਜੋ ਕਹਿੰਦਾ ਹਾਂ ਉਹ ਕਰਦਾ ਹਾਂ। ਰੈਗੂਲਰ ਕਰਨਾ ਇੱਕ ਵੱਡਾ ਕੰਮ ਹੈ। ਬਾਕੀ ਲੋਕਾਂ ਨੂੰ ਵੀ ਰੈਗੂਲਰ ਕੀਤਾ ਜਾਵੇਗਾ। ਇਸ ਵਿੱਚ ਕੁਝ ਸਮਾਂ ਲੱਗ ਸਕਦਾ ਹੈ ਪਰ ਸਾਰਿਆਂ ਨੂੰ ਰੈਗੂਲਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab News: ਮੋਗਾ ਨਗਰ ਨਿਗਮ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਬਲਜੀਤ ਸਿੰਘ ਚੰਨੀ ਬਣੇ ਨਵੇਂ ਮੇਅਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget