ਪੜਚੋਲ ਕਰੋ

ਦੇਸ਼ ਦੀਆਂ ਖ਼ਬਰਾਂ ਸਿਰਫ਼ ਦੋ ਮਿੰਟ 'ਚ

1ਪਾਕਿਸਤਾਨ ਵੱਲੋਂ ਭਾਰਤੀ ਇਲਾਕਿਆਂ ਵਿੱਚ ਲਗਾਤਾਰ ਫਾਇਰਿੰਗ ਕੀਤੀ ਜਾ ਰਹੀ ਹੈ। ਕੁਪਵਾੜਾ ਦੇ ਮਾਛਿਲ ਸੈਕਟਰ ਵਿੱਚ ਸੀਜ-ਫਾਇਰ ਦੀ ਉਲੰਘਣਾ ਦੇ ਦੌਰਾਨ ਬੀਐਸਐਫ ਦੇ ਹੈੱਡ ਕਾਂਸਟੇਬਲ ਨਿਤਿਨ ਸੁਭਾਸ਼ ਸ਼ਹੀਦ ਹੋ ਗਏ ਹਨ। ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਹੁਣ ਤੱਕ 53 ਵਾਰ ਸੀਜ ਫਾਇਰ ਦੀ ਉਲੰਘਣਾ ਕਰ ਚੁੱਕਾ ਹੈ। 2 ਇਸ ਦੇ ਨਾਲ ਹੀ ਐਲ ਓ ਸੀ ਦੇ ਨਜ਼ਦੀਕ ਸੈਨਾ ਦੀ ਗਸ਼ਤ ਕਰ ਰਹੀ ਟੁਕੜੀ ਉੱਤੇ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਇੱਕ ਸੈਨਿਕ ਮਨਦੀਪ ਸਿੰਘ ਸ਼ਹੀਦ ਹੋ ਗਿਆ। ਜਵਾਬੀ ਕਾਰਵਾਈ ਵਿੱਚ ਇੱਕ ਦਹਿਸ਼ਤਗਰਦ ਵੀ ਮਾਰਿਆ ਗਿਆ। 3 ਦਹਿਸ਼ਤਗਰਦ ਨੇ ਪਾਕਿਸਤਾਨ ਜਾਣ ਤੋਂ ਪਹਿਲਾਂ ਸ਼ਹੀਦ ਸੈਨਿਕ ਦੀ ਦੇਹ ਨਾਲ ਬੁਰਾ ਵਿਵਹਾਰ ਵੀ ਕੀਤਾ। ਖ਼ਾਸ ਗੱਲ ਇਹ ਹੈ ਕਿ ਜਦੋਂ ਦਹਿਸ਼ਤਗਰਦ ਇਹ ਕਾਰਵਾਈ ਕਰ ਰਹੇ ਸਨ ਤਾਂ ਪਾਕਿਸਤਾਨ ਸੈਨਾ ਉਨ੍ਹਾਂ ਨੂੰ ਕਵਰ ਫਾਇਰ ਦੇ ਰਹੀ ਸੀ। 4 ਘਟਨਾ ਤੋਂ ਬਾਅਦ ਭਾਰਤੀ ਸੈਨਾ ਨੇ ਐਲਾਨ ਕੀਤਾ ਹੈ ਕਿ ਇਸ ਦਾ ਬਦਲਾ ਲਿਆ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਰਾਤੀ 11 ਵਜੇ ਡੀਜੀਐਮਓ ਨੇ ਪ੍ਰਧਾਨ ਮੰਤਰੀ , ਰੱਖਿਆ ਮੰਤਰੀ ਅਤੇ ਕੌਮੀ ਸੁਰੱਖਿਆ ਸਲਾਹਕਾਰ ਨੂੰ ਪੂਰੀ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਦੂਜੇ ਪਾਸੇ ਪਾਕਿਸਤਾਨ ਦੀਆਂ ਹਰਕਤਾਂ ਨੂੰ ਦੇਖਦੇ ਹੋਏ ਸੀਮਾ ਨਾਲ ਲੱਗਦੇ ਇਲਾਕਿਆਂ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ। 5 ਪਿਛਲੇ 24 ਘੰਟਿਆਂ ਵਿਚ 70 ਭਾਰਤੀ ਚੌਂਕੀਆਂ ਤੇ ਫਾਇਰਿੰਗ ਕੀਤੀ ਗਈ ਹੈ। ਬੀਐਸਐਫ ਮੁਤਾਬਿਕ ਭਾਰਤ ਦੀ ਜਵਾਬੀ ਕਾਰਵਾਈ ਵਿਚ ਹੁਣ ਤਕ 15 ਪਾਕਿਸਤਾਨੀ ਰੇਂਜਰਜ਼ ਮਾਰੇ ਜਾ ਚੁੱਕੇ ਹਨ । 6 ਜੰਮੂ ਕਸ਼ਮੀਰ ਦੇ ਚਾਂਬ ਇਲਾਕੇ ਦੇ ਗਿਗਰਿਆਲ ਪਿੰਡ ਵਿੱਚ ਪਾਕਿਸਤਾਨੀ ਗੋਲੀਬਾਰੀ ਵਿੱਚ ਮਾਰੇ ਗਏ ਸ਼ਖ਼ਸ ਦੇ ਪਰਿਵਾਰ ਨੂੰ ਭਾਜਪਾ ਸਾਂਸਦ ਜੁਗਲ ਕਿਸ਼ੋਰ ਸ਼ਰਮਾ ਨੇ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜਦਕਿ ਕੇਂਦਰ ਸਰਕਾਰ ਵੀ ਪਹਿਲਾਂ ਹੀ ਗੋਲੀਬਾਰੀ ਵਿੱਚ ਮਰਨ ਵਾਲੇ ਨਾਗਰਿਕਾਂ ਦੇ ਪਰਿਵਾਰਾਂ ਲਈ ਪੰਜ ਲੱਖ ਦਾ ਮੁਆਵਜ਼ਾ ਮਨਜ਼ੂਰ ਕਰ ਚੁੱਕੀ ਹੈ। 7 ਮਹਾਂਰਾਸ਼ਟਰ ਦੇ ਔਰੰਗਾਬਾਦ ਵਿੱਚ ਪਟਾਕਿਆਂ ਦੀਆਂ ਕਰੀਬ ਡੇਢ ਸੌ ਦੁਕਾਨਾਂ ਵਿੱਚ ਭਿਆਨਕ ਅੱਗ ਲੱਗ ਗਈ। ਇਹ ਦੁਕਾਨਾਂ ਵੱਡੇ ਮੈਦਾਨ ਵਿੱਚ ਸਜੀਆਂ ਹੋਈਆਂ ਸਨ। ਜਿਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ਤੇ ਪਹੁੰਚੀਆਂ। ਹਾਲਾਂਕਿ ਅੱਗ ਲੱਗਣ ਦਾ ਕਾਰਨ ਫ਼ਿਲਹਾਲ ਸਪਸ਼ਟ ਨਹੀਂ ਹਨ। 8…ਗਯਾ ਦੇ ਅਦਿੱਤਿਆ ਹੱਤਿਆ ਕਾਂਡ ਦੇ ਮੁਲਜ਼ਮ ਅਤੇ ਜੇਡੀਯੂ ਦੀ ਵਿਧਾਇਕ ਮਨੋਰਮਾ ਦੇਵੀ ਦੇ ਬੇਟੇ ਰੌਕੀ ਯਾਦਵ ਨੇ ਅੱਜ ਆਤਮ ਸਮਰਪਣ ਕਰ ਦਿੱਤਾ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਨੂੰ ਜ਼ਮਾਨਤ ਦੇਣ ਵਾਲੇ ਹਾਈਕੋਰਟ ਦੇ ਆਦੇਸ਼ ਉੱਤੇ ਰੋਕ ਲੱਗਾ ਦਿੱਤੀ ਸੀ।

ਟਾਪ ਹੈਡਲਾਈਨ

Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
Embed widget