ਪੜਚੋਲ ਕਰੋ

India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ

India Condoles Death of Khamenei  : ਭਾਰਤ ਨੇ ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨਈ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।

India Condoles Death of Khamenei  : ਭਾਰਤ ਨੇ ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨਈ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਵੀਰਵਾਰ ਦੁਪਹਿਰ ਨੂੰ ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨਵੀਂ ਦਿੱਲੀ ਵਿੱਚ ਈਰਾਨ ਦੇ  ਦੂਤਾਵਾਸ ਪਹੁੰਚੇ ਅਤੇ ਸ਼ਰਧਾਂਜਲੀ ਪੁਸਤਕ 'ਤੇ ਭਾਰਤ ਵੱਲੋਂ ਦਸਤਖਤ ਕੀਤੇ ਅਤੇ ਦੁੱਖ ਪ੍ਰਗਟ ਕੀਤਾ।

28 ਫਰਵਰੀ ਨੂੰ ਇਜ਼ਰਾਈਲ ਅਤੇ ਅਮਰੀਕ ਦੇ ਸਾਂਝੇ ਫੌਜੀ ਹਮਲੇ ਵਿੱਚ 86 ਸਾਲਾ ਅਲੀ ਖਾਮੇਨਈ ਦੀ ਮੌਤ ਹੋ ਗਈ ਸੀ। ਖਾਮੇਨਈ ਸੀਨੀਅਰ ਅਧਿਕਾਰੀਆਂ ਨਾਲ ਜਿਸ ਇਮਾਰਤ 'ਚ ਬੈਠ ਕੇ ਮੀਟਿੰਗ ਕਰ ਰਹੇ ਸਨ, ਹਮਲੇ 'ਚ ਉਨ੍ਹਾਂ ਸਮੇਤ 44 ਹੋਰ ਲੋਕਾਂ ਦੀ ਮੌਤ ਹੋ ਗਈ। ਈਰਾਨੀ ਰੱਖਿਆ ਮੰਤਰੀ ਅਤੇ ਆਈਆਰਜੀਸੀ ਦੇ ਮੁਖੀ ਮ੍ਰਿਤਕਾਂ ਵਿੱਚ ਸ਼ਾਮਲ ਸਨ।

ਦੱਸ ਦੇਈਏ ਕਿ ਭਾਰਤ ਸਰਕਾਰ ਨੇ ਪਿਛਲੇ ਚਾਰ ਦਿਨਾਂ ਤੋਂ ਖਾਮੇਨਈ ਦੀ ਮੌਤ 'ਤੇ ਚੁੱਪੀ ਧਾਰੀ ਹੋਈ ਸੀ। ਵਿਰੋਧੀ ਪਾਰਟੀਆਂ ਨੇ ਈਰਾਨ ਨਾਲ ਭਾਰਤ ਦੇ ਲੰਬੇ ਸਮੇਂ ਤੋਂ ਚੱਲ ਰਹੇ ਸਬੰਧਾਂ ਦਾ ਹਵਾਲਾ ਦਿੰਦੇ ਹੋਏ ਮੋਦੀ ਸਰਕਾਰ ਦੇ ਇਸ ਰੁਖ਼ ਦੀ ਆਲੋਚਨਾ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਅਦ ਵਿੱਚ ਮੱਧ ਪੂਰਬ ਦੀ ਸਥਿਤੀ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਰਤ ਨੇ ਹਮੇਸ਼ਾ ਅਜਿਹੇ ਵਿਵਾਦਾਂ ਨੂੰ ਹੱਲ ਕਰਨ ਲਈ ਗੱਲਬਾਤ ਅਤੇ ਕੂਟਨੀਤੀ ਦੀ ਵਕਾਲਤ ਕੀਤੀ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Tamil Nadu Firecracker Blast : ਤਾਮਿਲਨਾਡੂ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, ਹੁਣ ਤੱਕ 18 ਮੌਤਾਂ , PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ 
Tamil Nadu Firecracker Blast : ਤਾਮਿਲਨਾਡੂ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, ਹੁਣ ਤੱਕ 18 ਮੌਤਾਂ , PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ 
Women Reservation act 2023 :
Women Reservation act 2023 : "ਮਹਿਲਾ ਰਾਖਵੇਂਕਰਨ ਦੇ ਵਿਰੋਧ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,"  PM ਮੋਦੀ ਦੇ ਸੰਬੋਧਨ 'ਤੇ ਮਮਤਾ ਬੈਨਰਜੀ ਦੀ ਪਹਿਲੀ ਪ੍ਰਤੀਕਿਰਿਆ 
 ਸਾਬਕਾ ਰੇਲ ਮੰਤਰੀ ਦਿਨੇਸ਼ ਤ੍ਰਿਵੇਦੀ ਬੰਗਲਾਦੇਸ਼ ਵਿੱਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਹੋਣਗੇ, ਬੰਗਾਲ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਇੱਕ ਵੱਡਾ ਕਦਮ!
 ਸਾਬਕਾ ਰੇਲ ਮੰਤਰੀ ਦਿਨੇਸ਼ ਤ੍ਰਿਵੇਦੀ ਬੰਗਲਾਦੇਸ਼ ਵਿੱਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਹੋਣਗੇ, ਬੰਗਾਲ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਇੱਕ ਵੱਡਾ ਕਦਮ!
Amarnath Yatra : ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ , ਪਹਿਲੇ 3 ਦਿਨਾਂ 'ਚ 2 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੀ ਰਜਿਸਟ੍ਰੇਸ਼ਨ 
Amarnath Yatra : ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ , ਪਹਿਲੇ 3 ਦਿਨਾਂ 'ਚ 2 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੀ ਰਜਿਸਟ੍ਰੇਸ਼ਨ 
Advertisement

ਵੀਡੀਓਜ਼

ED ਰੇਡਾਂ ‘ਤੇ ਚੀਮਾ ਦਾ ਧਮਾਕੇਦਾਰ ਬਿਆਨ — BJP ‘ਤੇ ਸਿੱਧਾ ਵਾਰ
ਮਸਾਜ ਸੈਂਟਰ ਦੇ ਨਾਮ ‘ਤੇ ਗੰਦਾ ਧੰਦਾ! ਪੁਲਿਸ ਦੀ ਰੇਡ ‘ਚ ਵੱਡਾ ਖੁਲਾਸਾ
ਅੱਗ ਨਾਲ ਸੁਆਹ ਹੋਈ ਕਣਕ, ਪਰ ਲੀਡਰਾਂ ਦੀ ਸਿਆਸਤ ਚਮਕੀ
ਸਿਤਾਰ ‘ਤੇ ਗੁਰਬਾਣੀ — ਚੰਡੀਗੜ੍ਹ ‘ਚ ਬਣਿਆ ਰੂਹਾਨੀ ਮਾਹੌਲ
Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Women Reservation act 2023 :
Women Reservation act 2023 : "ਮਹਿਲਾ ਰਾਖਵੇਂਕਰਨ ਦੇ ਵਿਰੋਧ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,"  PM ਮੋਦੀ ਦੇ ਸੰਬੋਧਨ 'ਤੇ ਮਮਤਾ ਬੈਨਰਜੀ ਦੀ ਪਹਿਲੀ ਪ੍ਰਤੀਕਿਰਿਆ 
Punjab News: ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Embed widget