ਪੜਚੋਲ ਕਰੋ

8ਵੀਂ ਪਾਸ ਬੇਰੁਜ਼ਗਾਰਾਂ ਲਈ ਮੋਦੀ ਦੀ ਨਵੀਂ ਸਕੀਮ, ਘਰ ਬੈਠੇ ਕਮਾਓ 50 ਹਜ਼ਾਰ ਮਹੀਨਾ

ਚੰਡੀਗੜ੍ਹ: ਚੋਣਾਂ ਦੇ ਮੱਦੇਨਜ਼ਰ ਮੋਦੀ ਸਰਕਾਰ ਲੋਕਾਂ ਨੂੰ ਲੁਭਾਉਣ ਲਈ ਹਰ ਹੀਲਾ ਵਰਤ ਰਹੀ ਹੈ। ਹੁਣ ਕੇਂਦਰ ਸਰਕਾਰ ਨੇ 8ਵੀਂ ਪਾਸ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਨਵੀਂ ਪਹਿਲ ਕੀਤੀ ਹੈ। ਇਸ ਲਈ ਸਰਕਾਰ ਡਾਕ ਵਿਭਾਗ ਪੋਸਟਲ ਫ੍ਰੈਂਚਾਇਜ਼ੀ ਸਕੀਮ ਲਾਂਚ ਕਰੇਗੀ। ਨੌਜਵਾਨ ਪੋਸਟ ਆਫ਼ਿਸ ਜ਼ਰੀਏ ਘਰ ਬੈਠੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ। ਇਸ ਤੋਂ ਹਰ ਮਹੀਨੇ 50 ਹਜ਼ਾਰ ਰੁਪਏ ਤਕ ਦੀ ਕਮਾਈ ਕੀਤੀ ਜਾ ਸਕਦੀ ਹੈ। ਨੌਜਵਾਨ ਨੂੰ ਸਿਰਫ 5 ਹਜ਼ਾਰ ਰੁਪਏ ਜ਼ਮਾਨਤ ਰਕਮ ਵਜੋਂ ਜਮ੍ਹਾ ਕਰਵਾਉਣੇ ਪੈਣਗੇ। ਕਿਵੇਂ ਖੋਲ੍ਹੀ ਜਾਏ ਫ੍ਰੈਂਚਾਇਜ਼ੀ? ਪੋਸਟ ਆਫਿਸ ਦੀ ਫ੍ਰੈਂਚਾਇਜ਼ੀ ਖੋਲ੍ਹਣ ਲਈ ਸਭ ਤੋਂ ਪਹਿਲਾਂ ਫਾਰਮ ਭਰ ਕੇ ਜਮ੍ਹਾ ਕਰਾਉਣਾ ਪਏਗਾ। ਤੁਹਾਡੇ ਚੋਣ ਹੋਣ ਬਾਅਦ ਇੰਡੀਆ ਪੋਸਟ ਨਾਲ MOU ’ਤੇ ਹਸਤਾਖ਼ਰ ਹੋਣਗੇ। ਇਸ ਲਈ ਘੱਟੋ-ਘੱਟ ਯੋਗਤਾ 8ਵੀਂ ਪਾਸ ਹੋਣਾ ਜ਼ਰੂਰੀ ਹੈ। ਪੋਸਟ ਆਫ਼ਿਸ ਦੀ ਫ੍ਰੈਂਚਾਇਜ਼ੀ ਤੋਂ ਕਮਿਸ਼ਨ ਦੇ ਆਧਾਰ ’ਤੇ ਕਮਾਈ ਹੋਏਗੀ। ਪੋਸਟ ਆਫ਼ਿਸ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ’ਤੇ ਕਮਿਸ਼ਨ ਮਿਲੇਗਾ। ਰਜਿਸਟਰਡ ਚੀਜ਼ਾਂ ਦੀ ਬੁਕਿੰਗ ’ਤੇ 3 ਰੁਪਏ ਕਮਿਸ਼ਨ ਦਿੱਤਾ ਜਾਏਗਾ। ਸਪੀਡ ਪੋਸਟ ’ਤੇ 5 ਰੁਪਏ, 100 ਤੋਂ 200 ਰੁਪਏ ਦੇ ਮਨੀਆਰਡਰ ’ਤੇ 3.50 ਤੇ 200 ਰੁਪਏ ਤੋਂ ਜ਼ਿਆਦਾ ਦੇ ਮਨੀਆਰਡਰ ’ਤੇ 5 ਰੁਪਏ ਦਾ ਕਮਿਸ਼ਨ ਮਿਲੇਗਾ। ਹਰ ਮਹੀਨੇ ਰਜਿਸਟਰੀ ਤੇ ਸਪੀਡ ਪੋਸਟ ਦੇ 1000 ਤੋਂ ਵੱਧ ਬੁਕਿੰਗ ’ਤੇ 20 ਫੀਸਦੀ ਵਾਧੂ ਕਮਿਸ਼ਨ ਮਿਲੇਗਾ। ਇਸੇ ਤਰ੍ਹਾਂ ਪੋਸਟੇਜ ਸਟਾਂਪ, ਪੋਸਟਲ ਸਟੇਸ਼ਨਰੀ ਤੇ ਮਨੀਆਰਡਰ ਫਾਰਮ ਦੀ ਵਿਕਰੀ ’ਤੇ ਵੀ ਵੇਚਮੁੱਲ ਦਾ 5 ਫੀਸਦੀ ਕਮਿਸ਼ਨ ਮਿਲੇਗਾ। ਮਾਲੀਆ ਸਟੈਂਪ ਤੇ ਸੈਂਟਰਲ ਰਿਕਰੂਟਮੈਂਟ ਵਰਗੀਆਂ ਸਟਾਂਪ ਦੀ ਵਿਕਰੀ ਸਮੇਤ ਰਿਟੇਲ ਸੇਵਾਵਾਂ ’ਤੇ ਡਾਕ ਵਿਭਾਗ ਨੂੰ ਹੋਈ ਕਮਾਈ ਦਾ 40 ਫੀਸਦੀ ਕਮਿਸ਼ਨ ਦਿੱਤਾ ਜਾਏਗਾ। ਜ਼ਿਆਦਾ ਜਾਣਕਾਰੀ ਲਈ https://www.indiapost.gov.in/VAS/Pages/Content/Franchise_Scheme.aspx ’ਤੇ ਕਲਿੱਕ ਕਰੋ। ਦੱਸ ਦੇਈਏ ਕਿ ਪੋਸਟ ਆਫਿਸ ਅਜਿਹੀ ਥਾਂ ਖੋਲ੍ਹਿਆ ਜਾ ਸਕਦਾ ਹੈ ਜਿੱਥੇ ਇਸ ਦੀ ਸਹੂਲਤ ਨਹੀਂ ਹੈ। ਸਕੀਮ ਦੀ ਚੰਗੀ ਗੱਲ ਇਹ ਹੈ ਕਿ ਇਸ ਨੂੰ ਸ਼ੁਰੂ ਕਰਨ ਲਈ ਕਿਸੇ ਦੁਕਾਨ ਜਾਂ ਦਫ਼ਤਰ ਦੀ ਲੋੜ ਨਹੀਂ, ਘਰ ਤੋਂ ਹੀ ਕਾਰੋਬਾਰ ਸ਼ੁਰੂ ਕੀਤਾ ਜਾ ਸਕਦਾ ਹੈ। ਸਮੇਂ ਦੀ ਵੀ ਕੋਈ ਪਾਬੰਧੀ ਨਹੀਂ। ਨੌਜਵਾਨ ਆਪਣੇ ਹਿਸਾਬ ਨਾਲ ਕੰਮ ਕਰ ਸਕਦਾ ਹੈ। 24 ਘੰਟੇ ਦੀ ਸਹੂਲਤ ਵੀ ਦਿੱਤੀ ਜਾ ਸਕਦਾ ਹੈ। ਇੰਡੀਆ ਪੋਸਟ ਨੇ ਨੌਜਵਾਨਾਂ ਤੋਂ ਇਲਾਵਾ ਪਾਨਵਾਲਿਆਂ, ਕਰਿਆਨੇ ਦੀ ਦੁਕਾਨ ਵਾਲਿਆਂ, ਸਟੇਸ਼ਨਰੀ ਸ਼ਾਪ, ਛੋਟੇ ਦੁਕਾਨਦਾਰ, ਕਾਰਨਰ ਸ਼ਾਪ ਆਦਿ ਨੂੰ ਵੀ ਇਹ ਕਾਰੋਬਾਰ ਕਰਨ ਦਾ ਮੌਕਾ ਦਿੱਤਾ ਹੈ। ਇਸ ਦੇ ਲਈ ਵਿਅਕਤੀ ਦੀ ਉਮਰ ਘੱਟ ਤੋਂ ਘੱਟ 18 ਸਾਲ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਹ ਘੱਟ ਤੋਂ ਘੱਟ 8ਵੀਂ ਪਾਸ ਹੋਣਾ ਚਾਹੀਦਾ ਹੈ ਤੇ ਕੰਪਿਊਟਰ ਦਾ ਬੁਨਿਆਦੀ ਗਿਆਨ ਹੋਣਾ ਲਾਜ਼ਮੀ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget