ਪੜਚੋਲ ਕਰੋ

ਡਾਕ ਮਹਿਕਮੇ ‘ਚ ਬੰਪਰ ਭਰਤੀ, 10ਵੀਂ ਪਾਸ ਵੀ ਕਰ ਸਕਦੇ ਅਪਲਾਈ

ਭਾਰਤੀ ਡਾਕ ਵਿਭਾਗ ‘ਚ ਬੰਪਰ ਨੌਕਰੀਆਂ ਨਿਕਲੀਆਂ ਹਨ। ਆਂਧਰ ਪ੍ਰਦੇਸ਼, ਤੇਲੰਗਾਨਾ ਤੇ ਛੱਤੀਸਗੜ੍ਹ ਸਰਕਲ ‘ਚ ਪੇਂਡੂ ਡਾਕ ਸੇਵਕਾਂ (ਜੀਡੀਐਸ) ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਭਰਤੀ ਦੀ ਪ੍ਰਕ੍ਰਿਆ ਰਾਹੀਂ ਸ਼ਾਖਾ ਪੋਸਟ ਮਾਸਟਰ, ਸਹਾਇਕ ਬ੍ਰਾਂਚ ਪੋਸਟ ਮਾਸਟਰ ਤੇ ਡਾਕ ਸੇਵਕ ਦੇ ਅਹੁਦੇ ਭਰੇ ਜਾਣਗੇ।

ਨਵੀਂ ਦਿੱਲੀ: ਭਾਰਤੀ ਡਾਕ ਵਿਭਾਗ ‘ਚ ਬੰਪਰ ਨੌਕਰੀਆਂ ਨਿਕਲੀਆਂ ਹਨ। ਆਂਧਰ ਪ੍ਰਦੇਸ਼, ਤੇਲੰਗਾਨਾ ਤੇ ਛੱਤੀਸਗੜ੍ਹ ਸਰਕਲ ‘ਚ ਪੇਂਡੂ ਡਾਕ ਸੇਵਕਾਂ (ਜੀਡੀਐਸ) ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਭਰਤੀ ਦੀ ਪ੍ਰਕ੍ਰਿਆ ਰਾਹੀਂ ਸ਼ਾਖਾ ਪੋਸਟ ਮਾਸਟਰ, ਸਹਾਇਕ ਬ੍ਰਾਂਚ ਪੋਸਟ ਮਾਸਟਰ ਤੇ ਡਾਕ ਸੇਵਕ ਦੇ ਅਹੁਦੇ ਭਰੇ ਜਾਣਗੇ। ਆਂਧਰਾ ਪ੍ਰਦੇਸ਼ ‘ਚ ਸਭ ਤੋਂ ਜ਼ਿਆਦਾ 2707 ਆਸਾਮੀਆਂ ਨਿਕਲੀਆਂ ਹਨ। ਜਦਕਿ ਛੱਤੀਸਗੜ੍ਹ ‘ਚ 1799 ਤੇ ਤੇਲੰਗਾਨਾ ‘ਚ 970 ਅਹੁਦਿਆਂ ‘ਤੇ ਭਰਤੀ ਹੋਈ ਹੈ। ਨਾਮਜ਼ਦਗੀ ਤੇ ਭੁਗਤਾਨ ਦੀ ਅਦਾਇਗੀ ਪ੍ਰਕ੍ਰਿਆ ਮੰਗਲਵਾਰ 15 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਇਹ 14 ਨਵੰਬਰ ਤਕ ਜਾਰੀ ਰਹੇਗੀ। ਆਨਲਾਈਨ ਐਪਲੀਕੇਸ਼ਨ ਜਮ੍ਹਾਂ ਕਰਨ ਲਈ 22 ਅਕਤੂਬਰ ਤੋਂ 21 ਨਵੰਬਰ ਤਕ ਦਾ ਸਮਾਂ ਦਿੱਤਾ ਗਿਆ ਹੈ। ਬਿਨੈਕਾਰ ਦੀ ਉਮਰ 15 ਅਕਤੂਬਰ, 2019 ਤਕ 18 ਸਾਲ ਤੋਂ 40 ਸਾਲ ਤਕ ਹੋਣੀ ਚਾਹੀਦੀ ਹੈ। ਜਦਕਿ ਕੁਝ ਸ਼੍ਰੇਣੀਆਂ ‘ਚ ਉਮਰ ਪੱਖੋਂ ਛੂਟ ਦਿੱਤੀ ਗਈ ਹੈ। ਅਪਲਾਈ ਕਰਨ ਵਾਲੇ ਉਮੀਦਵਾਰ 10ਵੀਂ ਕਲਾਸ ਤਕ ਅੰਗਰੇਜ਼ੀ ‘ਚ ਪਾਸ ਹੋਣੇ ਜ਼ਰੂਰੀ ਹਨ। ਇਸ ਦੇ ਨਾਲ ਹੀ ਸਥਾਨਕ ਭਾਸ਼ਾਵਾਂ ਤੇ ਬੇਸਿਕ ਕੰਪਿਊਟਰ ਦੀ ਜਾਣਕਾਰੀ ਹੋਣੀ ਵੀ ਜ਼ਰੂਰੀ ਹੈ। ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ ‘ਤੇ ਹੋਵੇਗੀ। ਅਪਲਾਈ ਕਰਨ ਲਈ indiapost.gov.in ਜਾਂ appost.in/gdsonline ‘ਤੇ ਜਾ ਕੇ ਵੀ ਅਪਲਾਈ ਕਰ ਸਕਦਾ ਹੈ।

ਟਾਪ ਹੈਡਲਾਈਨ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget