ਪੜਚੋਲ ਕਰੋ

ਅਮਰੀਕਾ 'ਚ ਪੜ੍ਹਦੇ ਭਾਰਤੀ ਵਿਦਿਆਰਥੀਆਂ 'ਤੇ ਵਾਪਸੀ ਤਲਵਾਰ, ਭਾਰਤ ਨੇ ਚੁੱਕਿਆ ਮੁੱਦਾ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਰਮਿਆਨ ਤਾਜ਼ਾ ਟੈਲੀਫੋਨ ਗੱਲਬਾਤ ਦੌਰਾਨ ਇਸ ਮੁੱਦੇ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਨਵੀਂ ਦਿੱਲੀ: ਭਾਰਤ ਨੇ ਕਿਹਾ ਕਿ ਉਹ ਵਿਦੇਸ਼ੀ ਵਿਦਿਆਰਥੀਆਂ ਜਿਨ੍ਹਾਂ ਦੇ ਕੋਰਸ ਪੂਰੀ ਤਰ੍ਹਾਂ ਆਨਲਾਈਨ ਹਨ, ਦੇ ਵੀਜ਼ਾ ਵਾਪਸ ਲੈਣ ਦੇ ਅਮਰੀਕੀ ਫੈਸਲੇ ਨਾਲ ਚਿੰਤਤ ਹੈ। ਇਸ ਨਾਲ ਅਮਰੀਕਾ ਵਿੱਚ ਪੜ੍ਹ ਰਹੇ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਵਾਪਸੀ ਹੋ ਸਕਦੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਵਿਦੇਸ਼ ਸਕੱਤਰ ਹਰਸ਼ਵਰਧਨ ਸ਼ਰਨਗਲਾ ਨੇ ਮੰਗਲਵਾਰ ਨੂੰ ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਰਾਜਨੀਤਕ ਮਾਮਲਿਆਂ ਦੇ ਸੱਕਤਰ ਡੇਵਿਡ ਹੇਲ ਨਾਲ ਆਨਲਾਈਨ ਮੁਲਾਕਾਤ ਦੌਰਾਨ ਇਹ ਮੁੱਦਾ ਚੁੱਕਿਆ। ਅਮਰੀਕੀ ਵਿਦੇਸ਼ ਮੰਤਰਾਲਾ ਦੇ ਇਸ ਕਦਮ ਨਾਲ ਹਜ਼ਾਰਾਂ ਭਾਰਤੀ ਵਿਦਿਆਰਥੀਆਂ ‘ਤੇ ਮਾੜਾ ਪ੍ਰਭਾਵ ਪੈਣ ਦੀ ਉਮੀਦ ਹੈ। ਸ੍ਰੀਵਾਸਤਵ ਨੇ ਕਿਹਾ ਕਿ ਅਸੀਂ ਇਸ ਤੋਂ ਚਿੰਤਤ ਹਾਂ ਤੇ ਅਸੀਂ ਆਪਣੀਆਂ ਚਿੰਤਾਵਾਂ ਅਮਰੀਕੀ ਪੱਖ ਨੂੰ ਦੱਸਿਆਂ ਹਨ। ਸ੍ਰੀਵਾਸਤਵ ਨੇ ਕਿਹਾ ਕਿ ਭਾਰਤ ਨੇ ਅਮਰੀਕਾ ਨੂੰ ਕਿਹਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ ਵਿਦਿਅਕ ਆਦਾਨ-ਪ੍ਰਦਾਨ ਤੇ ਲੋਕਾਂ ਦੇ ਸਬੰਧ ਦੀ ਭੂਮਿਕਾ ਨੂੰ ਧਿਆਨ ਵਿੱਚ ਰੱਖਣ ਦੀ ਲੋੜ ਹੈ। ਉਨ੍ਹਾਂ ਨੇ ਸਬੰਧਾਂ ਦੇ ਸਰਵਪੱਖੀ ਵਿਕਾਸ ਵਿਚ ਮੁੱਖ ਭੂਮਿਕਾ ਨਿਭਾਈ ਹੈ। ਅਮਰੀਕੀ ਪੱਖ ਨੇ ਇਸ ਸਬੰਧੀ ਸਾਡੀਆਂ ਚਿੰਤਾਵਾਂ ਨੂੰ ਨੋਟਿਸ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀਲੰਕਾ ਵੱਲੋਂ ਮੰਗੇ ਗਏ ਕਰਜ਼ੇ ਦੀ ਮੁੜ ਅਦਾਇਗੀ ਰੋਕ ਬਾਰੇ ਵੀ ਗੱਲਬਾਤ ਜਾਰੀ ਹੈ ਤੇ ਤਕਨੀਕੀ ਪੱਧਰ ’ਤੇ ਵਿਚਾਰ ਵਟਾਂਦਰੇ ਚੱਲ ਰਹੇ ਹਨ। ਇਸ ਦੇ ਨਾਲ ਹੀ ਕੁਵੈਤ ਵਿਚ ਪ੍ਰਸਤਾਵਿਤ ਪ੍ਰਵਾਸੀ ਕੋਟਾ ਬਿੱਲ ਨਾਲ ਸਬੰਧਤ ਘਟਨਾਕ੍ਰਮ ‘ਤੇ ਵੀ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਬਿੱਲ ਤਹਿਤ ਖਾੜੀ ਦੇਸ਼ ਵਿੱਚ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿਚ ਵੱਡੀ ਕਮੀ ਦੀ ਗੱਲ ਕੀਤੀ ਗਈ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget