ਪੜਚੋਲ ਕਰੋ

ਵੱਡਾ ਖੁਲਾਸਾ! ਆਪਣੀ ਮਜਬੂਤ ਪ੍ਰਣਾਲੀ ਦਾ ਹਵਾਲਾ ਦੇ ਭਾਰਤ ਨੇ ਠੁਕਰਾ ਦਿੱਤੀ ਸੰਯੁਕਤ ਰਾਸ਼ਟਰ ਦੀ ਸਹਾਇਤਾ

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਲਰ ਐਂਟੋਨੀਓ ਗੁਟੇਰੇਜ਼ ਦੇ ਉਪ ਬੁਲਾਰੇ ਫ਼ਰਹਾਨ ਹੱਕ ਨੇ ਕਿਹਾ, "ਅਸੀਂ ਆਪਣੀ ਏਕੀਕ੍ਰਿਤ ਸਪਲਾਈ ਚੇਨ ਦੀ ਸਹਾਇਤਾ ਦੀ ਪੇਸ਼ਕਸ਼ ਕਰਦੇ ਹਾਂ।

ਸੰਯੁਕਤ ਰਾਸ਼ਟਰ: ਕੋਰੋਨਾ ਦੇ ਕਹਿਰ ਵਿਚਾਲੇ ਵੱਡਾ ਖੁਲਾਸਾ ਹੋਇਆ ਹੈ। ਭਾਰਤ ਨੇ ਆਪਣੀ ਮਜਬੂਤ ਪ੍ਰਣਾਲੀ ਦਾ ਹਵਾਲਾ ਦਿੰਦੇ ਹੋਏ ਭਾਰਤ ਨੇ ਸੰਯੁਕਤ ਰਾਸ਼ਟਰ ਦੀ ਸਪਲਾਈ ਚੇਨ ਸਹਾਇਤਾ ਨੂੰ ਠੁਕਰਾ ਦਿੱਤਾ ਸੀ। ਸੰਯੁਕਤ ਰਾਸ਼ਟਰ ਦੇ ਬੁਲਾਰੇ ਅਨੁਸਾਰ ਭਾਰਤ ਨੇ ਸੰਯੁਕਤ ਏਜੰਸੀ ਵੱਲੋਂ ਏਕੀਕ੍ਰਿਤ ਸਪਲਾਈ ਚੇਨ ਤੋਂ ਮਦਦ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਤੇ ਕਿਹਾ ਹੈ ਕਿ ਕੋਵਿਡ-19 ਨਾਲ ਲੜਨ ਲਈ ਉਨ੍ਹਾਂ ਕੋਲ 'ਮਜਬੂਤ' ਸਿਸਟਮ ਹੈ।

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਲਰ ਐਂਟੋਨੀਓ ਗੁਟੇਰੇਜ਼ ਦੇ ਉਪ ਬੁਲਾਰੇ ਫ਼ਰਹਾਨ ਹੱਕ ਨੇ ਕਿਹਾ, "ਅਸੀਂ ਆਪਣੀ ਏਕੀਕ੍ਰਿਤ ਸਪਲਾਈ ਚੇਨ ਦੀ ਸਹਾਇਤਾ ਦੀ ਪੇਸ਼ਕਸ਼ ਕਰਦੇ ਹਾਂ। ਸਾਨੂੰ ਇਸ ਪੇਸ਼ਕਸ਼ 'ਤੇ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਇਸ ਦੀ ਲੋੜ ਨਹੀਂ, ਕਿਉਂਕਿ ਭਾਰਤ ਕੋਲ ਇਸ ਨਾਲ ਨਜਿੱਠਣ ਲਈ ਮਜ਼ਬੂਤ ਸਿਸਟਮ ਮੌਜੂਦ ਹੈ ਪਰ ਸਾਡੀ ਪੇਸ਼ਕਸ਼ ਹੁਣ ਵੀ ਬਰਕਰਾਰ ਹੈ ਤੇ ਅਸੀਂ ਤਿਆਰ ਹਾਂ। ਅਸੀਂ ਜੋ ਵੀ ਕਰ ਸਕਦੇ ਹਾਂ, ਉਸ 'ਚ ਮਦਦ ਕਰਾਂਗੇ।

ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਦੇ ਮੁਖੀ ਦੀ ਸੱਕਤਰ ਮਾਰੀਆ ਲੂਏਜ਼ਾ ਰਿਬੇਰੋ ਵਿਓਟੀ ਨੇ ਕਿਹਾ ਸੀ ਕਿ ਭਾਰਤ 'ਚ ਕੋਵਿਡ-19 ਦੀ ਸਥਿਤੀ ਦੇ ਸੰਬੰਧ 'ਚ ਸੰਯੁਕਤ ਰਾਸ਼ਟਰ 'ਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤ੍ਰਿਮੂਰਤੀ ਨਾਲ ਸੰਪਰਕ 'ਚ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਦਿੱਤੀ ਜਾਣ ਵਾਲੀਆਂ ਮਦਦਾਂ 'ਚ ਲੋੜ ਪੈਣ 'ਤੇ ਆਪਣੀ ਏਕੀਕ੍ਰਿਤ ਸਪਲਾਈ ਚੇਨ ਤੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਸਾਨੂੰ ਦੱਸਿਆ ਗਿਆ ਸੀ ਕਿ ਇਸ ਸਮੇਂ ਇਸ ਦੀ ਜ਼ਰੂਰਤ ਨਹੀਂ, ਕਿਉਂਕਿ ਭਾਰਤ ਨੇ ਸਥਿਤੀ ਨਾਲ ਨਜਿੱਠਣ ਲਈ ਤਰਕਸ਼ੀਲ ਤੌਰ 'ਤੇ ਆਪਣੇ ਸਿਸਟਮ ਨੂੰ ਮਜ਼ਬੂਤ ਕੀਤਾ ਹੈ ਪਰ ਅਸੀਂ ਆਪਣੀ ਪੇਸ਼ਕਸ਼ 'ਤੇ ਪੱਕੇ ਹਾਂ ਤੇ ਜੋ ਵੀ ਅਸੀਂ ਮਦਦ ਕਰ ਸਕਦੇ ਹਾਂ ਕਰਨ ਲਈ ਤਿਆਰ ਹਾਂ।

ਉਨ੍ਹਾਂ ਇਹ ਵੀ ਕਿਹਾ ਕਿ ਸੰਯੁਕਤ ਰਾਸ਼ਟਰ ਇਹ ਸੁਨਿਸ਼ਚਿਤ ਕਰ ਰਿਹਾ ਹੈ ਕਿ ਉਸ ਦੇ ਅੰਤਰਰਾਸ਼ਟਰੀ ਤੇ ਰਾਸ਼ਟਰੀ ਕਰਮਚਾਰੀ ਭਾਰਤ 'ਚ ਸੁਰੱਖਿਅਤ ਰਹਿਣ ਤਾਂ ਜੋ ਭਾਰਤ ਦੀ ਸਿਹਤ ਪ੍ਰਣਾਲੀ ਉੱਤੇ ਬੋਝ ਨਾ ਵਧੇ।

ਇਹ ਵੀ ਪੜ੍ਹੋ:  ‘ਕੋਵੈਕਸੀਨ’ ਬਾਰੇ ਅਮਰੀਕਾ ਦਾ ਵੱਡਾ ਦਾਅਵਾ, ਕੋਰੋਨਾ ਦੇ 617 ਵੈਰੀਐਂਟਸ ਨੂੰ ਬੇਅਸਰ ਕਰ ਸਕਦਾ ਟੀਕਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ
Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ
CJP ਦੇ ਅੰਦੋਲਨ ਤੋਂ ਪਹਿਲਾਂ ਰੇਲਵੇ ਦਾ ਵੱਡਾ ਫੈਸਲਾ, ਦਿੱਲੀ ਆਉਣ ਵਾਲੀਆਂ ਸਾਰੀਆਂ ਮੇਲ-ਐਕਸਪ੍ਰੈਸ ਰੇਲਾਂ ਰੱਦ
CJP ਦੇ ਅੰਦੋਲਨ ਤੋਂ ਪਹਿਲਾਂ ਰੇਲਵੇ ਦਾ ਵੱਡਾ ਫੈਸਲਾ, ਦਿੱਲੀ ਆਉਣ ਵਾਲੀਆਂ ਸਾਰੀਆਂ ਮੇਲ-ਐਕਸਪ੍ਰੈਸ ਰੇਲਾਂ ਰੱਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget