ਪੜਚੋਲ ਕਰੋ

'ਪਹਿਲਾਂ ਆਪਣਾ ਮੁਲਕ ਸੰਭਾਲ ਲਓ', UNHRC 'ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਰਾਰਾ ਜਵਾਬ, ਕਿਹਾ- ਕਸ਼ਮੀਰ ਸਾਡਾ ਹਿੱਸਾ ਸੀ, ਹੈ ਤੇ ਹਮੇਸ਼ਾ ਰਹੇਗਾ

Pakistan Vs India: ਭਾਰਤ ਨੇ ਇੱਕ ਵਾਰ ਫਿਰ ਕਸ਼ਮੀਰ ਮੁੱਦੇ ਨੂੰ ਲੈ ਕੇ UNHRC ਵਿੱਚ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਹੈ। ਭਾਰਤ ਨੇ ਅੱਤਵਾਦ ਅਤੇ ਘੱਟ ਗਿਣਤੀਆਂ 'ਤੇ ਅੱਤਿਆਚਾਰਾਂ ਲਈ ਵੀ ਪਾਕਿਸਤਾਨ ਦੀ ਨਿੰਦਾ ਕੀਤੀ ਹੈ।

UNHRC: ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (UNHRC) 'ਚ ਪਾਕਿਸਤਾਨ  (Pakistan) ਦੀ ਵਿਦੇਸ਼ ਰਾਜ ਮੰਤਰੀ ਹਿਨਾ ਰੱਬਾਨੀ ਖਾਰ (Hina Rabbani Khar) ਨੇ ਇਕ ਵਾਰ ਫਿਰ ਭਾਰਤ 'ਤੇ ਝੂਠੇ ਦੋਸ਼ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਭਾਰਤ ਨੇ ਉਸ ਦੇ ਸਾਰੇ ਦੋਸ਼ਾਂ ਦਾ ਢੁੱਕਵਾਂ ਜਵਾਬ ਦਿੱਤਾ ਹੈ। ਭਾਰਤੀ ਡਿਪਲੋਮੈਟ ਸੀਮਾ ਪੁਜਾਨੀ (Seema Pujani) ਨੇ ਅੱਤਵਾਦ ਦੇ ਮੁੱਦੇ 'ਤੇ ਪਾਕਿਸਤਾਨ ਨੂੰ ਆੜੇ ਹੱਥੀਂ ਲੈਂਦਿਆਂ ਤੇ ਉਸ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ ਹੈ।

ਸੀਮਾ ਪੁਜਾਨੀ ਨੇ ਕਿਹਾ ਕਿ ਅੱਜ ਪਾਕਿਸਤਾਨ ਵਿੱਚ ਕੋਈ ਵੀ ਧਾਰਮਿਕ ਘੱਟ ਗਿਣਤੀ ਆਜ਼ਾਦੀ ਨਾਲ ਨਹੀਂ ਰਹਿ ਸਕਦੀ ਅਤੇ ਨਾ ਹੀ ਆਪਣੇ ਧਰਮ ਦਾ ਪਾਲਣ ਕਰ ਸਕਦੀ ਹੈ। ਦੁਨੀਆ ਭਰ ਵਿੱਚ ਹਜ਼ਾਰਾਂ ਨਾਗਰਿਕਾਂ ਦੀ ਮੌਤ ਲਈ ਪਾਕਿਸਤਾਨ ਦੀਆਂ ਨੀਤੀਆਂ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਪਾਕਿਸਤਾਨ ਦੇ ਆਪਣੇ ਜਾਂਚ ਕਮਿਸ਼ਨ ਨੂੰ ਪਿਛਲੇ ਇੱਕ ਦਹਾਕੇ ਵਿੱਚ ਜਬਰੀ ਲਾਪਤਾ ਹੋਣ ਦੀਆਂ 8,463 ਸ਼ਿਕਾਇਤਾਂ ਮਿਲੀਆਂ ਹਨ। ਬਲੋਚ ਲੋਕਾਂ ਨੇ ਇਸ ਵਹਿਸ਼ੀ ਨੀਤੀ ਦਾ ਖਮਿਆਜ਼ਾ ਭੁਗਤਿਆ ਹੈ। ਵਿਦਿਆਰਥੀ, ਡਾਕਟਰ, ਇੰਜੀਨੀਅਰ, ਅਧਿਆਪਕ ਤੇ ਸਮਾਜ ਦੇ ਆਗੂ ਨਿਯਮਿਤ ਤੌਰ 'ਤੇ ਗਾਇਬ ਹੋ ਜਾਂਦੇ ਹਨ।

'Propaganda ਫੈਲਾ ਰਿਹਾ ਪਾਕਿਸਤਾਨ'

ਭਾਰਤ ਨੇ ਵੀ ਕਸ਼ਮੀਰ ਨੂੰ ਲੈ ਕੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਹੈ। ਪੁਜਾਨੀ ਨੇ ਕਿਹਾ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪੂਰੇ ਖੇਤਰ ਭਾਰਤ ਦਾ ਹਿੱਸਾ ਸਨ, ਹਨ ਅਤੇ ਹਮੇਸ਼ਾ ਰਹਿਣਗੇ। ਗੁਆਂਢੀ ਦੇਸ਼ ਹਮੇਸ਼ਾ ਹੀ ਭਾਰਤ ਵਿਰੁੱਧ ਭੰਡੀ ਪ੍ਰਚਾਰ ਕਰਨ 'ਚ ਜੁਟਿਆ ਰਿਹਾ ਹੈ। ਇਹ ਪਾਕਿਸਤਾਨ ਦੀਆਂ ਗਲਤ ਤਰਜੀਹਾਂ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤੀ ਖੇਤਰ 'ਤੇ ਨਾਜਾਇਜ਼ ਕਬਜ਼ਾ ਕਰ ਰਿਹਾ ਹੈ।

'ਪਾਕਿਸਤਾਨ ਨੇ ਅੱਤਵਾਦੀਆਂ ਨੂੰ ਦਿੱਤੀ ਸੁਰੱਖਿਆ'

ਪਾਕਿਸਤਾਨ ਵੱਲੋਂ ਸਪਾਂਸਰ ਕੀਤੇ ਗਏ ਅੱਤਵਾਦ ਦਾ ਪਰਦਾਫਾਸ਼ ਕਰਦੇ ਹੋਏ ਭਾਰਤੀ ਡਿਪਲੋਮੈਟ ਨੇ ਕਿਹਾ, "ਪਾਕਿਸਤਾਨ ਨੇ ਹਮੇਸ਼ਾ ਅੱਤਵਾਦੀਆਂ ਦੀ ਰੱਖਿਆ ਕੀਤੀ ਹੈ। ਅੱਤਵਾਦੀ ਹਾਫਿਜ਼ ਸਈਦ ਅਤੇ ਅੱਤਵਾਦੀ ਮਸੂਦ ਅਜ਼ਹਰ ਨੂੰ ਸਾਲਾਂ ਤੋਂ ਪਾਲਿਆ ਗਿਆ ਹੈ। ਅੱਤਵਾਦੀ ਓਸਾਮਾ ਬਿਨ ਲਾਦੇਨ ਪਾਕਿਸਤਾਨੀ ਫੌਜ ਦੀ ਸੁਰੱਖਿਆ ਕਾਲੋਨੀ ਦੇ ਕੋਲ ਰਹਿੰਦਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

SGPC on Yoga Girl |'ਅਸੀਂ ਏਡੇ ਜਾਬਰ ਵੀ ਨਹੀਂ...', ਯੋਗਾ ਗਰਲ ਨੂੰ ਮਾਫ਼ ਕਰੇਗੀ SGPC ?SGPC Warning to Kangana Ranaut | ਕੰਗਨਾ ਦੀ ਭੜਕਾਊ ਬਿਆਨਬਾਜ਼ੀ 'ਤੇ SGPC ਦੀ ਚਿਤਾਵਨੀAmritpal Father | ਮੁਲਾਕਾਤ ਤੋਂ ਬਾਅਦ ਪਿਤਾ ਨੇ ਦੱਸਿਆ ਅੰਮ੍ਰਿਤਪਾਲ ਦਾ ਹਾਲAmritpal Mother Big statement | ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget