ਪੜਚੋਲ ਕਰੋ
Advertisement
Coronavirus in India: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 8774 ਨਵੇਂ ਕੇਸ, 621 ਲੋਕਾਂ ਦੀ ਮੌਤ
Covid-19 New Cases: ਕੋਰੋਨਾ ਦੇ ਨਵੇਂ ਕੇਸਾਂ ਦੇ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਐਕਟਿਵ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 1 ਲੱਖ 5 ਹਜ਼ਾਰ 691 ਹੋ ਗਈ ਹੈ।
Covid-19 Update: ਅੱਜ ਕੋਰੋਨਾ ਸੰਕਰਮਣ ਦੇ 8 ਹਜ਼ਾਰ 774 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ ਪਿਛਲੇ 24 ਘੰਟਿਆਂ ਦੌਰਾਨ 621 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸ ਸਮੇਂ ਦੌਰਾਨ ਕੁੱਲ 9 ਹਜ਼ਾਰ 481 ਕੋਰੋਨਾ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਮੁਤਾਬਕ ਕੋਰੋਨਾ ਦੇ ਨਵੇਂ ਕੇਸਾਂ ਦੇ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਐਕਟਿਵ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 1 ਲੱਖ 5 ਹਜ਼ਾਰ 691 ਹੋ ਗਈ ਹੈ।
ਇਹ ਵੀ ਪੜ੍ਹੋ: ਕੌਣ ਹੋਏਗਾ Shiromani Committee ਦਾ ਅਗਲਾ ਪ੍ਰਧਾਨ? ਸੁਖਬੀਰ ਬਾਦਲ ਨੇ ਬੁਲਾਈ ਕਮੇਟੀ ਮੈਂਬਰਾਂ ਦੀ ਮੀਟਿੰਗ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement