Covid-19 Update: ਅੱਜ ਕੋਰੋਨਾ ਸੰਕਰਮਣ ਦੇ 8 ਹਜ਼ਾਰ 774 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ ਪਿਛਲੇ 24 ਘੰਟਿਆਂ ਦੌਰਾਨ 621 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸ ਸਮੇਂ ਦੌਰਾਨ ਕੁੱਲ 9 ਹਜ਼ਾਰ 481 ਕੋਰੋਨਾ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਮੁਤਾਬਕ ਕੋਰੋਨਾ ਦੇ ਨਵੇਂ ਕੇਸਾਂ ਦੇ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਐਕਟਿਵ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 1 ਲੱਖ 5 ਹਜ਼ਾਰ 691 ਹੋ ਗਈ ਹੈ।
ਇਹ ਵੀ ਪੜ੍ਹੋ: ਕੌਣ ਹੋਏਗਾ Shiromani Committee ਦਾ ਅਗਲਾ ਪ੍ਰਧਾਨ? ਸੁਖਬੀਰ ਬਾਦਲ ਨੇ ਬੁਲਾਈ ਕਮੇਟੀ ਮੈਂਬਰਾਂ ਦੀ ਮੀਟਿੰਗ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904