ਪੜਚੋਲ ਕਰੋ

ਚੀਨ ਤੋਂ ਬਾਅਦ ਸਭ ਤੋਂ ਜ਼ਿਆਦਾ ਭਾਰਤ ਤੋਂ ਅਮਰੀਕਾ ਪੜ੍ਹਨ ਜਾਂਦੇ ਨੌਜਵਾਨ

ਰਿਪੋਰਟ ਦੇ ਅਨੁਸਾਰ ਅਮਰੀਕਾ ਜਾਣ ਵਾਲੇ ਕੁੱਲ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 10,95,299 ਰਹੀ ਜੋ ਪਿਛਲੇ ਸਾਲ ਨਾਲੋਂ 0.05 ਫੀਸਦੀ ਵਧੇਰੇ ਹੈ ਤੇ ਅਮਰੀਕਾ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਕੁੱਲ ਵਿਦਿਆਰਥੀਆਂ ਦਾ 5.5 ਫੀਸਦੀ ਹੈ। ਕੁੱਲ ਵਿਦੇਸ਼ੀ ਵਿਦਿਆਰਥੀਆਂ ਵਿਚੋਂ 50 ਫੀਸਦੀ ਤੋਂ ਵੱਧ ਭਾਰਤ ਤੇ ਚੀਨ ਦੇ ਵਿਦਿਆਰਥੀ ਹਨ।

ਵਾਸ਼ਿੰਗਟਨ: ਭਾਰਤ ਨੇ ਸਾਲ 2018-19 ਵਿੱਚ ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਅਮਰੀਕਾ ਭੇਜਿਆ, ਜਦਕਿ ਚੀਨ ਲਗਾਤਾਰ 10ਵੇਂ ਸਾਲ ਸਭ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਅਮਰੀਕਾ ਭੇਜਣ ਵਾਲਾ ਦੇਸ਼ ਰਿਹਾ। ਸੋਮਵਾਰ ਨੂੰ ਜਾਰੀ ਕੀਤੀ ਰਿਪੋਰਟ 2019 ਓਪਨ ਡੋਰਸ ਰਿਪੋਰਟ ਆਨ ਇੰਟਰਨੈਸ਼ਨਲ ਐਜ਼ੂਕੇਸ਼ਨ ਐਕਸਚੇਂਜ ਮੁਤਾਬਕ ਅਮਰੀਕਾ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਸਾਲ 2018-19 ਵਿੱਚ ਸਭ ਤੋਂ ਵੱਧ ਰਹੀ। ਇਹ ਲਗਾਤਾਰ ਚੌਥਾ ਸਾਲ ਹੈ ਜਦੋਂ 10 ਲੱਖ ਤੋਂ ਜ਼ਿਆਦਾ ਵਿਦਿਆਰਥੀ ਅਮਰੀਕਾ ਪਹੁੰਚੇ।

ਯੂਐਸ ਦੇ ਵਣਜ ਵਿਭਾਗ ਦੇ ਅੰਕੜਿਆਂ ਅਨੁਸਾਰ ਸਾਲ 2018 ਵਿੱਚ ਅਮਰੀਕਾ ਦੀ ਆਰਥਿਕਤਾ ਵਿੱਚ ਵਿਦੇਸ਼ੀ ਵਿਦਿਆਰਥੀਆਂ ਦਾ ਯੋਗਦਾਨ 44.7 ਅਰਬ ਡਾਲਰ ਸੀ, ਜੋ ਪਿਛਲੇ ਸਾਲਾਂ ਨਾਲੋਂ 5.5 ਫੀਸਦੀ ਵੱਧ ਹੈ। ਹਾਲਾਂਕਿ, ਸਾਲ 2018-19 ਵਿੱਚ 3,69,548 ਵਿਦਿਆਰਥੀਆਂ ਦੇ ਨਾਲ, ਚੀਨ ਲਗਾਤਾਰ 10ਵੇਂ ਸਾਲ ਵਿਦਿਆਰਥੀਆਂ ਨੂੰ ਅਮਰੀਕਾ ਭੇਜਣ ਵਾਲਾ ਸਭ ਤੋਂ ਵੱਡਾ ਦੇਸ਼ ਬਣ ਗਿਆ। ਉੱਧਰ ਇਸੇ ਸਾਲ ਭਾਰਤ ਨੇ 2,02,014 ਵਿਦਿਆਰਥੀਆਂ ਨੂੰ ਅਮਰੀਕਾ ਭੇਜਿਆ। ਇਹ ਗਿਣਤੀ ਚੀਨ ਤੋਂ ਬਾਅਦ ਕਿਸੇ ਵੀ ਦੇਸ਼ ਦੀ ਸਭ ਤੋਂ ਵੱਧ ਹੈ।

ਰਿਪੋਰਟ ਦੇ ਅਨੁਸਾਰ ਅਮਰੀਕਾ ਜਾਣ ਵਾਲੇ ਕੁੱਲ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 10,95,299 ਰਹੀ ਜੋ ਪਿਛਲੇ ਸਾਲ ਨਾਲੋਂ 0.05 ਫੀਸਦੀ ਵਧੇਰੇ ਹੈ ਤੇ ਅਮਰੀਕਾ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਕੁੱਲ ਵਿਦਿਆਰਥੀਆਂ ਦਾ 5.5 ਫੀਸਦੀ ਹੈ। ਕੁੱਲ ਵਿਦੇਸ਼ੀ ਵਿਦਿਆਰਥੀਆਂ ਵਿਚੋਂ 50 ਫੀਸਦੀ ਤੋਂ ਵੱਧ ਭਾਰਤ ਤੇ ਚੀਨ ਦੇ ਵਿਦਿਆਰਥੀ ਹਨ।

ਇਹ ਰਿਪੋਰਟ ਇੰਸਟੀਚਿਊਟ ਆਫ ਇੰਟਰਨੈਸ਼ਨਲ ਐਜੂਕੇਸ਼ਨ ਤੇ ਵਿਦੇਸ਼ ਮੰਤਰਾਲੇ ਦੇਵ ਬਿਊਰੋ ਆਫ ਐਜੂਕੇਸ਼ਨ ਤੇ ਕਲਚਰਲ ਅਫੇਅਰਸ ਵੱਲੋਂ ਜਾਰੀ ਕੀਤੀ ਗਈ ਹੈ।

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget