ਪੜਚੋਲ ਕਰੋ

ਕਿੱਧਰ ਨੂੰ ਜਾ ਰਿਹਾ ਭਾਰਤ? ਪੜ੍ਹੋ ਹੋਸ਼ ਉਡਾਉਣ ਵਾਲੀ ਰਿਪੋਰਟ

ਭਾਰਤ ਵਿੱਚ ਅੱਜ ਗਣਤੰਤਰ ਦਿਹਾੜਾ ਮਨਾਇਆ ਜਾਂਦਾ ਹੈ ਪਰ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਮੋਦੀ ਸਰਕਾਰ ਦੀ ਸਖ਼ਤ 'ਤੇ ਸਵਾਲ ਉੱਠ ਰਹੇ ਹਨ। ਅਜਿਹੇ ਵਿੱਚ ਇੱਕ ਰਿਪੋਰਟ ਆਈ ਹੈ ਜੋ ਹਰ ਭਾਰਤੀ ਦੇ ਹੋਸ਼ ਉਠਾਉਣ ਵਾਲੀ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿੱਚ ਲੋਕਤੰਤਰ ਨੂੰ ਖਤਰਾ ਹੈ। ਇਹ ਲਗਾਤਾਰ ਨਿਘਾਰ ਵੱਲ ਜਾ ਰਿਹਾ ਹੈ।

ਨਵੀਂ ਦਿੱਲੀ: ਭਾਰਤ ਵਿੱਚ ਅੱਜ ਗਣਤੰਤਰ ਦਿਹਾੜਾ ਮਨਾਇਆ ਜਾਂਦਾ ਹੈ ਪਰ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਮੋਦੀ ਸਰਕਾਰ ਦੀ ਸਖ਼ਤ 'ਤੇ ਸਵਾਲ ਉੱਠ ਰਹੇ ਹਨ। ਅਜਿਹੇ ਵਿੱਚ ਇੱਕ ਰਿਪੋਰਟ ਆਈ ਹੈ ਜੋ ਹਰ ਭਾਰਤੀ ਦੇ ਹੋਸ਼ ਉਠਾਉਣ ਵਾਲੀ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿੱਚ ਲੋਕਤੰਤਰ ਨੂੰ ਖਤਰਾ ਹੈ। ਇਹ ਲਗਾਤਾਰ ਨਿਘਾਰ ਵੱਲ ਜਾ ਰਿਹਾ ਹੈ। ਦਰਅਸਲ ਭਾਰਤ 2019 ਦੇ ਜਮਹੂਰੀ ਸੂਚਕ ਅੰਕ ’ਚ 10 ਸਥਾਨ ਤਿਲਕ ਕੇ 51ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਇਕਨਾਮਿਸਟ ਇੰਟੈਲੀਜੈਂਸ ਯੂਨਿਟ ਮੁਤਾਬਕ ਭਾਰਤ ’ਚ ‘ਆਮ ਨਾਗਰਿਕਾਂ ਦੇ ਅਧਿਕਾਰਾਂ ’ਚ ਘਾਣ’ ਕਰਕੇ ਜਮਹੂਰੀਅਤ ’ਚ ਗਿਰਾਵਟ ਦਾ ਰੁਝਾਨ ਦਰਜ ਹੋਇਆ ਹੈ। ਕੁੱਲ 167 ਮੁਲਕਾਂ ’ਚੋਂ ਭਾਰਤ ਨੂੰ 2018 ’ਚ ਓਵਰਆਲ 7.23 ਅੰਕ ਮਿਲੇ ਸਨ ਜੋ ਹੁਣ ਡਿੱਗ ਕੇ 6.90 ਰਹਿ ਗਏ ਹਨ। ਸੂਚਕ ਅੰਕ ਪੰਜ ਵਰਗਾਂ, ਚੋਣ ਪ੍ਰਕਿਰਿਆ ਤੇ ਬਹੁਲਵਾਦ, ਸਰਕਾਰ ਦੇ ਕੰਮਕਾਜ, ਸਿਆਸੀ ਭਾਈਵਾਲੀ, ਸਿਆਸੀ ਸਭਿਆਚਾਰ ਤੇ ਆਮ ਨਾਗਰਿਕਾਂ ਦੇ ਅਧਿਕਾਰਾਂ ’ਤੇ ਆਧਾਰਤ ਹੈ। ਭਾਰਤ ‘ਨੁਕਸਦਾਰ ਲੋਕਤੰਤਰ’ ਦੇ ਵਰਗ ’ਚ ਸ਼ਾਮਲ ਕੀਤਾ ਗਿਆ ਹੈ। ਇਸ ਤਹਿਤ 6 ਤੋਂ ਵੱਧ ਤੇ 8 ਜਾਂ ਇਸ ਤੋਂ ਘੱਟ ਅੰਕ ਦਿੱਤੇ ਜਾਂਦੇ ਹਨ। ਕੁੱਲ ਅੰਕਾਂ ਦੇ ਆਧਾਰ ’ਤੇ ਮੁਲਕਾਂ ਨੂੰ ਚਾਰ ’ਚੋਂ ਇੱਕ ਵਰਗ ’ਚ ਰੱਖਿਆ ਜਾਂਦਾ ਹੈ। ‘ਮੁਕੰਮਲ ਲੋਕਤੰਤਰ’ ਤਹਿਤ 8 ਤੋਂ ਜ਼ਿਆਦਾ ਅੰਕ ਮਿਲਦੇ ਹਨ ਜਦਕਿ ਬੇਰੜਾ (ਹਾਈਬ੍ਰਿਡ) ਸ਼ਾਸਨ ਤਹਿਤ 4 ਤੋਂ ਵੱਧ ਤੇ 6 ਤੋਂ ਘੱਟ ਤੇ ਨਿਰੰਕੁਸ਼ ਹਕੂਮਤ ਤਹਿਤ 4 ਜਾਂ ਉਸ ਤੋਂ ਘੱਟ ਅੰਕ ਮਿਲਦੇ ਹਨ। ਓਵਰਆਲ ਸੂਚੀ ’ਚ ਨਾਰਵੇ ਪਹਿਲੇ, ਆਈਸਲੈਂਡ ਦੂਜੇ ਅਤੇ ਸਵੀਡਨ ਤੀਜੇ ਸਥਾਨ ’ਤੇ ਰਿਹਾ। ਪਹਿਲੇ 10 ਸਥਾਨ ਹਾਸਲ ਕਰਨ ਵਾਲਿਆਂ ’ਚ ਨਿਊਜ਼ੀਲੈਂਡ (4), ਫਿਨਲੈਂਡ (5), ਆਇਰਲੈਂਡ (6), ਡੈਨਮਾਰਕ (7), ਕੈਨੇਡਾ (8), ਆਸਟਰੇਲੀਆ (9) ਤੇ ਸਵਿਟਜ਼ਰਲੈਂਡ (10) ਸ਼ਾਮਲ ਹਨ। ਦੱਖਣੀ ਕੋਰੀਆ ਆਲਮੀ ਰੈਂਕਿੰਗ ’ਚ ਫਾਡੀ ਯਾਨੀ 167ਵੇਂ ਸਥਾਨ ’ਤੇ ਰਿਹਾ।

ਟਾਪ ਹੈਡਲਾਈਨ

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget