ਪੜਚੋਲ ਕਰੋ

ਪਾਕਿਸਤਾਨ ਨੂੰ ਇੱਕ ਹੋਰ ਝਟਕਾ ! ਭਾਰਤ ਨੇ ਹਰ ਤਰ੍ਹਾਂ ਦੀਆਂ ਡਾਕ ਤੇ ਪਾਰਸਲ ਸੇਵਾਵਾਂ 'ਤੇ ਲਾਈ ਪਾਬੰਦੀ

ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਆਉਣ ਵਾਲੀਆਂ ਹਰ ਤਰ੍ਹਾਂ ਦੀਆਂ ਡਾਕ ਤੇ ਪਾਰਸਲ ਸੇਵਾਵਾਂ ਦੇ ਆਦਾਨ-ਪ੍ਰਦਾਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਹਵਾਈ ਤੇ ਜ਼ਮੀਨੀ ਦੋਵਾਂ ਮਾਰਗਾਂ 'ਤੇ ਲਾਗੂ ਹੋਵੇਗਾ।

india pakistan conflict: ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਆਉਣ ਵਾਲੀਆਂ ਹਰ ਤਰ੍ਹਾਂ ਦੀਆਂ ਡਾਕ ਤੇ ਪਾਰਸਲ ਸੇਵਾਵਾਂ ਦੇ ਆਦਾਨ-ਪ੍ਰਦਾਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਹਵਾਈ ਤੇ ਜ਼ਮੀਨੀ ਦੋਵਾਂ ਮਾਰਗਾਂ 'ਤੇ ਲਾਗੂ ਹੋਵੇਗਾ। 

ਭਾਰਤ ਨੇ ਅੱਜ ਪਾਕਿਸਤਾਨ ਵਿਰੁੱਧ ਕਈ ਵੱਡੇ ਫੈਸਲੇ ਲਏ ਹਨ, ਜਿਸ ਵਿੱਚ ਹਰ ਤਰ੍ਹਾਂ ਦੇ ਆਯਾਤ 'ਤੇ ਪੂਰੀ ਤਰ੍ਹਾਂ ਪਾਬੰਦੀ ਤੇ ਭਾਰਤੀ ਬੰਦਰਗਾਹਾਂ ਵਿੱਚ ਪਾਕਿਸਤਾਨੀ ਝੰਡੇ ਵਾਲੇ ਜਹਾਜ਼ਾਂ ਦੇ ਦਾਖਲੇ 'ਤੇ ਪਾਬੰਦੀ ਸ਼ਾਮਲ ਹੈ। ਹੁਣ ਡਾਕ ਵਿਭਾਗ ਦੁਆਰਾ ਜਾਰੀ ਇੱਕ ਜਨਤਕ ਨੋਟਿਸ ਵਿੱਚ ਕਿਹਾ ਗਿਆ ਹੈ, "ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਹਵਾਈ ਅਤੇ ਜ਼ਮੀਨੀ ਮਾਰਗਾਂ ਰਾਹੀਂ ਆਉਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਡਾਕ ਅਤੇ ਪਾਰਸਲਾਂ ਦੀ ਆਵਾਜਾਈ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ।"

ਭਾਰਤ ਅਤੇ ਪਾਕਿਸਤਾਨ ਵਿਚਕਾਰ ਡਾਕ ਸੇਵਾਵਾਂ ਦਾ ਆਦਾਨ-ਪ੍ਰਦਾਨ ਲੰਬੇ ਸਮੇਂ ਤੋਂ ਸੀਮਤ ਪੱਧਰ 'ਤੇ ਜਾਰੀ ਸੀ। ਹਾਲਾਂਕਿ, ਅਗਸਤ 2019 ਵਿੱਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਕੁਝ ਸਮੇਂ ਲਈ ਡਾਕ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ ਜੋ ਬਾਅਦ ਵਿੱਚ ਤਿੰਨ ਮਹੀਨਿਆਂ ਬਾਅਦ ਬਹਾਲ ਕਰ ਦਿੱਤੀਆਂ ਗਈਆਂ ਸਨ ਪਰ ਹੁਣ, ਭਾਰਤ ਸਰਕਾਰ ਨੇ ਮੌਜੂਦਾ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਸਾਰੀਆਂ ਡਾਕ ਅਤੇ ਪਾਰਸਲ ਸੇਵਾਵਾਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਕੀ ਪਵੇਗਾ ਇਸ ਦਾ ਅਸਰ ?

ਇਸ ਮੁਅੱਤਲੀ ਨਾਲ ਦੋਵਾਂ ਦੇਸ਼ਾਂ ਵਿਚਕਾਰ ਪੱਤਰ ਵਿਹਾਰ, ਵਪਾਰਕ ਡਾਕ ਅਤੇ ਨਿੱਜੀ ਪਾਰਸਲਾਂ ਦਾ ਆਦਾਨ-ਪ੍ਰਦਾਨ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ। ਮਾਹਿਰਾਂ ਦਾ ਮੰਨਣਾ ਹੈ ਕਿ ਇਸਦਾ ਸਭ ਤੋਂ ਵੱਧ ਪ੍ਰਭਾਵ ਉਨ੍ਹਾਂ ਲੋਕਾਂ 'ਤੇ ਪਵੇਗਾ ਜੋ ਦੋਵਾਂ ਦੇਸ਼ਾਂ ਵਿਚਕਾਰ ਪਰਿਵਾਰਕ ਜਾਂ ਕਾਰੋਬਾਰੀ ਪੱਤਰ ਵਿਹਾਰ 'ਤੇ ਨਿਰਭਰ ਕਰਦੇ ਹਨ। ਇਸ ਤੋਂ ਇਲਾਵਾ, ਇਸ ਕਦਮ ਦਾ ਪਾਕਿਸਤਾਨ ਦੀ ਆਰਥਿਕਤਾ 'ਤੇ ਵੀ ਅਸਰ ਪੈ ਸਕਦਾ ਹੈ ਕਿਉਂਕਿ ਭਾਰਤ ਤੋਂ ਆਯਾਤ ਕੀਤੇ ਜਾਣ ਵਾਲੇ ਕੁਝ ਸਮਾਨ ਨੂੰ ਡਾਕ ਸੇਵਾਵਾਂ ਰਾਹੀਂ ਲਿਜਾਇਆ ਜਾਂਦਾ ਸੀ। 

ਟਾਪ ਹੈਡਲਾਈਨ

Flood Risk In Many Cities: ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...
ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...
COVID Alert in Andra Pradesh: ਆਂਧਰਪ੍ਰਦੇਸ਼ 'ਚ 4 ਕੋਰੋਨਾ ਮਰੀਜ਼ਾਂ 'ਚ ਮਿਲਿਆ ਖਤਰਨਾਕ ਓਮੀਕ੍ਰੋਨ RF.5 ਵੈਰੀਐਂਟ, ਜਾਣੋ ਇਹ ਕਿੰਨਾ ਖ਼ਤਰਨਾਕ?
COVID Alert in Andra Pradesh: ਆਂਧਰਪ੍ਰਦੇਸ਼ 'ਚ 4 ਕੋਰੋਨਾ ਮਰੀਜ਼ਾਂ 'ਚ ਮਿਲਿਆ ਖਤਰਨਾਕ ਓਮੀਕ੍ਰੋਨ RF.5 ਵੈਰੀਐਂਟ, ਜਾਣੋ ਇਹ ਕਿੰਨਾ ਖ਼ਤਰਨਾਕ?
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget