ਪੜਚੋਲ ਕਰੋ

ਖੁਸ਼ਖਬਰੀ : 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ, ਭਾਰਤ ਸਰਕਾਰ ਨੇ ਦਿੱਤੀ ਮਨਜ਼ੂਰੀ

ਭਾਰਤ ਨੇ ਮਾਰਚ 2020 'ਚ ਕੋਰੋਨਾ ਮਹਾਮਾਰੀ ਦੇ ਦਸਤਕ ਦੇਣ ਤੋਂ ਬਾਅਦ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ 'ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ ਬਾਅਦ ਵਿੱਚ ਵੰਦੇ ਭਾਰਤ ਉਡਾਣਾਂ ਅਤੇ ਬਬਲ ਸਮਝੌਤੇ ਰਾਹੀਂ ਉਡਾਣ ਸੇਵਾ ਸ਼ੁਰੂ ਕੀਤੀ ਗਈ ਸੀ।

International Flights To Resume:  ਨਵੇਂ ਸਾਲ ਤੇ ਕ੍ਰਿਸਮਿਸ ਦੇ ਮੌਕੇ 'ਤੇ ਵਿਦੇਸ਼ ਜਾਣ ਵਾਲੇ ਹਵਾਈ ਯਾਤਰੀਆਂ ਲਈ ਖੁਸ਼ਖਬਰੀ ਹੈ। ਸਰਕਾਰ ਨੇ 14 ਦੇਸ਼ਾਂ ਨੂੰ ਛੱਡ ਕੇ ਬਾਕੀ ਦੇਸ਼ਾਂ ਲਈ ਅੰਤਰਰਾਸ਼ਟਰੀ ਯਾਤਰਾ  (International Travelling) ਦੀ ਇਜਾਜ਼ਤ ਦਿੱਤੀ ਹੈ।

ਅੰਤਰਰਾਸ਼ਟਰੀ ਉਡਾਣਾਂ 15 ਦਸੰਬਰ ਤੋਂ ਸ਼ੁਰੂ ਹੋਣਗੀਆਂ

15 ਦਸੰਬਰ ਤੋਂ ਬ੍ਰਿਟੇਨ, ਫਰਾਂਸ, ਜਰਮਨੀ, ਨੀਦਰਲੈਂਡ, ਫਿਨਲੈਂਡ, ਦੱਖਣੀ ਅਫਰੀਕਾ, ਬ੍ਰਾਜ਼ੀਲ, ਚੀਨ, ਮਾਰੀਸ਼ਸ, ਸਿੰਗਾਪੁਰ ਬੰਗਲਾਦੇਸ਼, ਬੋਤਸਵਾਨਾ ਅਤੇ ਜ਼ਿੰਬਾਬਵੇ ਅਤੇ ਨਿਊਜ਼ੀਲੈਂਡ ਸਮੇਤ 14 ਦੇਸ਼ਾਂ ਨੂੰ ਛੱਡ ਕੇ ਬਾਕੀ ਦੇਸ਼ਾਂ ਲਈ ਰੈਗੂਲਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ ਮੱਦੇਨਜ਼ਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ 14 ਦੇਸ਼ਾਂ 'ਚੋਂ ਕਈ ਦੇਸ਼ਾਂ ਦੇ ਨਾਲ ਏਅਰ ਬਬਲ ਐਗਰੀਮੈਂਟ ਦੇ ਤਹਿਤ ਫਲਾਈਟ ਸਰਵਿਸ ਚੱਲ ਰਹੀ ਹੈ।

ਮਾਰਚ 2020 ਤੋਂ ਪਾਬੰਦੀ ਸੀ

ਭਾਰਤ ਨੇ ਮਾਰਚ 2020 'ਚ ਕੋਰੋਨਾ ਮਹਾਮਾਰੀ ਦੇ ਦਸਤਕ ਦੇਣ ਤੋਂ ਬਾਅਦ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ 'ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ ਬਾਅਦ ਵਿੱਚ ਵੰਦੇ ਭਾਰਤ ਉਡਾਣਾਂ ਅਤੇ ਬਲ ਸਮਝੌਤੇ ਰਾਹੀਂ ਉਡਾਣ ਸੇਵਾ ਸ਼ੁਰੂ ਕੀਤੀ ਗਈ ਸੀ। 14 ਦੇਸ਼ਾਂ ਵਿਚ ਜਿੱਥੇ ਅੰਤਰਰਾਸ਼ਟਰੀ ਉਡਾਣ ਸੇਵਾ ਸੇਵਾ ਨੂੰ ਨਿਯਮਤ ਨਹੀਂ ਕੀਤਾ ਗਿਆ ਹੈ, ਉੱਥੇ ਬਬਲ ਸਮਝੌਤੇ ਦੇ ਤਹਿਤ ਅੰਤਰਰਾਸ਼ਟਰੀ ਉਡਾਣਾਂ ਦੀ ਸੇਵਾ ਜਾਰੀ ਰਹੇਗੀ। ਸਰਕਾਰ ਦੇ ਇਸ ਫੈਸਲੇ ਨਾਲ ਸੰਕਟ 'ਚੋਂ ਗੁਜ਼ਰ ਰਹੀ ਏਅਰਲਾਈਨ ਇੰਡਸਟਰੀ ਨੂੰ ਫਾਇਦਾ ਹੋਵੇਗਾ ਤਾਂ ਹਵਾਈ ਕਿਰਾਏ ਨੂੰ ਘੱਟ ਰੱਖਣ 'ਚ ਮਦਦ ਮਿਲੇਗੀ।

ਵੈਕਸੀਨ ਕਵਰੇਜ ਵਧਾਉਣਾ

ਦਸੰਬਰ ਤਕ ਟੀਕਾਕਰਨ ਦਾ ਘੇਰਾ ਵੀ ਵਧੇਗਾ। ਦੇਸ਼ ਦੇ 40 ਫੀਸਦੀ ਨਾਗਰਿਕਾਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਗ੍ਰਹਿ ਅਤੇ ਸਿਹਤ ਮੰਤਰਾਲਿਆਂ ਨਾਲ ਚਰਚਾ ਤੋਂ ਬਾਅਦ ਲਿਆ ਗਿਆ ਹੈ। ਲੌਕਡਾਊਨ ਦੌਰਾਨ ਅੰਤਰਰਾਸ਼ਟਰੀ ਉਡਾਣਾਂ ਵਾਂਗ ਘਰੇਲੂ ਉਡਾਣਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਦੋ ਮਹੀਨਿਆਂ ਦੇ ਬ੍ਰੇਕ ਤੋਂ ਬਾਅਦ ਮਈ 2020 ਵਿਚ ਸੀਮਤ ਸਮਰੱਥਾ ਦੇ ਨਾਲ ਘਰੇਲੂ ਉਡਾਣ ਸੰਚਾਲਨ ਸ਼ੁਰੂ ਕੀਤਾ ਗਿਆ ਸੀ। ਪਰ ਇਸ ਸਾਲ ਅਕਤੂਬਰ ਤੋਂ ਘਰੇਲੂ ਉਡਾਣਾਂ ਨੂੰ ਪੂਰੀ ਸਮਰੱਥਾ ਨਾਲ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget