ਪੜਚੋਲ ਕਰੋ

India vs Bharat: ਜੇਕਰ ਭਾਰਤ ਨੇ ਛੱਡਿਆ 'ਇੰਡਿਆ' ਦਾ ਸਾਥ ਤਾਂ ਪਾਕਿਸਤਾਨ ਚੁੱਕ ਸਕਦਾ ਫਾਇਦਾ, ਜਾਣੋ ਕੀ ਹੈ ਉਨ੍ਹਾਂ ਦਾ ਇਹ ਇਰਾਦਾ?

India vs Bharat:ਇਸ ਕਾਰਡ ਦੇ ਸਾਹਮਣੇ ਆਉਣ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸੰਸਦ ਦੇ ਵਿਸ਼ੇਸ਼ ਸੈਸ਼ਨ 'ਚ ਕੇਂਦਰ ਸਰਕਾਰ ਭਾਰਤ ਦੇ ਸੰਵਿਧਾਨ 'ਚੋਂ ਇੰਡਿਆ ਸ਼ਬਦ ਨੂੰ ਹਟਾਉਣ ਲਈ ਬਿੱਲ ਪਾਸ ਕਰ ਸਕਦੀ ਹੈ।

India vs Bharat: ਰਾਜਧਾਨੀ ਦਿੱਲੀ 'ਚ 9 ਅਤੇ 10 ਸਤੰਬਰ ਨੂੰ ਹੋਣ ਵਾਲੀ ਜੀ-20 ਬੈਠਕ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਵਿਦੇਸ਼ੀ ਮਹਿਮਾਨਾਂ ਨੂੰ ਭੇਜੇ ਗਏ ਡਿਨਰ ਕਾਰਡ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ, ਇਸ ਡਿਨਰ ਕਾਰਡ ਵਿੱਚ 'ਇੰਡਿਆ ਦੇ ਰਾਸ਼ਟਰਪਤੀ' ਦੀ ਬਜਾਏ 'ਭਾਰਤ ਦੇ ਰਾਸ਼ਟਰਪਤੀ' ਦੀ ਵਰਤੋਂ ਕੀਤੀ ਗਈ ਹੈ।

ਇਸ ਕਾਰਡ ਦੇ ਸਾਹਮਣੇ ਆਉਣ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸੰਸਦ ਦੇ ਵਿਸ਼ੇਸ਼ ਸੈਸ਼ਨ 'ਚ ਕੇਂਦਰ ਸਰਕਾਰ ਭਾਰਤ ਦੇ ਸੰਵਿਧਾਨ 'ਚੋਂ ਇੰਡਿਆ ਸ਼ਬਦ ਨੂੰ ਹਟਾਉਣ ਲਈ ਬਿੱਲ ਪਾਸ ਕਰ ਸਕਦੀ ਹੈ। ਜੇਕਰ ਭਾਰਤ ਦੇ ਸੰਵਿਧਾਨ ਵਿੱਚੋਂ ਇੰਡਿਆ ਸ਼ਬਦ ਨੂੰ ਹਟਾ ਦਿੱਤਾ ਗਿਆ ਤਾਂ ਪਾਕਿਸਤਾਨ ਇਸ ਨੂੰ ਹੜੱਪ ਲਵੇਗਾ। ਪਾਕਿਸਤਾਨ ਪਹਿਲਾਂ ਵੀ ਇੰਡਿਆ ਦੇ ਨਾਂ 'ਤੇ ਦਾਅਵਾ ਕਰਦਾ ਰਿਹਾ ਹੈ।

ਪਾਕਿਸਤਾਨ ਦੇ ਸਥਾਨਕ ਮੀਡੀਆ ਨੇ ਕਿਹਾ ਹੈ ਕਿ ਜੇਕਰ ਸੰਯੁਕਤ ਰਾਸ਼ਟਰ 'ਚ ਅਧਿਕਾਰਤ ਤੌਰ 'ਤੇ ਇੰਡਿਆ ਨਾਂ ਦੀ ਮਾਨਤਾ ਰੱਦ ਹੋ ਜਾਂਦੀ ਹੈ ਤਾਂ ਪਾਕਿਸਤਾਨ ਇੰਡਿਆ ਨਾਂ 'ਤੇ ਦਾਅਵਾ ਕਰ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਲੰਬੇ ਸਮੇਂ ਤੋਂ ਇਹ ਦਲੀਲ ਦਿੰਦਾ ਆ ਰਿਹਾ ਹੈ ਕਿ ਇੰਡਿਆ ਸਿੰਧੂ ਖੇਤਰ (Indus Region) ਦਾ ਹਵਾਲਾ ਦਿੰਦਾ ਹੈ। ਪਾਕਿਸਤਾਨ ਦੀ ਨਜ਼ਰ ਹੁਣ ਭਾਰਤ 'ਚ ਚੱਲ ਰਹੀ ਚਰਚਾ 'ਤੇ ਹੈ।

 

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕੀਤਾ-  ਇਹ ਖਬਰ ਅਸਲ ਦੇ ਵਿੱਚ ਸੱਚ ਹੈ... ਰਾਸ਼ਟਰਪਤੀ ਭਵਨ ਨੇ 9 ਸਤੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ ਲਈ ਸੱਦਾ ਪੱਤਰ 'ਇੰਡਿਆ ਦੇ ਰਾਸ਼ਟਰਪਤੀ' ਦੀ ਬਜਾਏ 'ਭਾਰਤ ਦੇ ਰਾਸ਼ਟਰਪਤੀ' ਦੇ ਨਾਂ 'ਤੇ ਭੇਜਿਆ ਹੈ। 

ਪੀਐਮ ਮੋਦੀ ਦੀ ਇੰਡੋਨੇਸ਼ੀਆ ਦੌਰੇ ਦੀ ਚਿੱਠੀ ਵੀ ਸਾਹਮਣੇ ਆ ਗਈ

ਇੰਡਿਆ ਜਾਂ ਭਾਰਤ' ਦੇ ਮੁੱਦੇ 'ਤੇ ਸਿਆਸੀ ਖਿੱਚੋਤਾਣ ਦੇ ਵਿਚਕਾਰ, ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇੰਡੋਨੇਸ਼ੀਆ ਦੌਰੇ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਪੱਤਰ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ‘Prime Minister of Bharat’ ਨਾਲ ਸੰਬੋਧਿਤ ਕੀਤਾ ਗਿਆ ਹੈ। 

 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

 

 

 

 

 

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Embed widget