ਪੜਚੋਲ ਕਰੋ

ਟੀਮ ਇੰਡੀਆ ਦੇਵੇਗੀ ਦੀਵਾਲੀ ਦਾ ਤੋਹਫਾ

ਮੁੰਬਈ: ਭਾਰਤ-ਵੈਸਟਇੰਡੀਜ਼ ‘ਚ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਅੱਜ ਦੂਜਾ ਮੈਚ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਸਟੇਡੀਅਮ ‘ਚ ਹੋਣਾ ਹੈ। ਸਟੇਡੀਅਮ ਦਾ ਪਹਿਲਾਂ ਨਾਂ ਇਕਾਨਾ ਸੀ ਜਿਸ ਨੂੰ ਯੂਪੀ ਸਰਕਾਰ ਨੇ ਮੈਚ ਤੋਂ 24 ਘੰਟੇ ਪਹਿਲਾਂ ਬਦਲ ਦਿੱਤਾ ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸਮਰਪਿਤ ਕਰ ਦਿੱਤਾ। ਇਹ ਸਟੇਡੀਅਮ ਲਖਨਊ ਦਾ ਤੀਜਾ ਸਟੇਡੀਅਮ ਹੈ ਜਿੱਥੇ ਪਹਿਲੀ ਵਾਰ ਕੋਈ ਇੰਟਰਨੈਸ਼ਨਲ ਮੈਚ ਹੋਣਾ ਹੈ। ਭਾਰਤ ਤੇ ਵੈਸਟਇੰਡੀਜ਼ ‘ਚ ਹੋ ਰਹੀ ਸੀਰੀਜ਼ ਦੀ ਗੱਲ ਕਰੀਏ ਤਾਂ ਇਸ ‘ਚ ਭਾਰਤ ਪਹਿਲਾਂ ਮੈਚ ਜਿੱਤ ਕੇ 1-0 ਨਾਲ ਅੱਗੇ ਚਲ ਰਹੀ ਹੈ। ਪਿਛਲੀ ਵਾਰ ਲਖਨਊ ‘ਚ 1994 ‘ਚ ਭਾਰਤ-ਸ਼੍ਰੀਲੰਕਾ ‘ਚ ਟੈਸਟ ਮੈਚ ਕੇਡੀ ਸਿੰਘ ਸਟੇਡੀਅਮ ‘ਚ ਖੇਡੀਆ ਗਿਆ ਸੀ। ਟੀਮ ਇੰਡੀਆ ਦੇਵੇਗੀ ਦੀਵਾਲੀ ਦਾ ਤੋਹਫਾ ਖਾਸ ਗੱਲਾਂ:
  • ਅੱਜ ਦੀ ਪਿੱਚ ਦੇ ਮੁਤਾਬਕ ਮੈਚ ਸਲੌਅ ਸਕੋਰਿੰਗ ਵਾਲਾ ਹੋ ਸਕਦਾ ਹੈ।
 
  • ਪਹਿਲੇ ਮੈਚ ‘ਚ ਵਿੰਡੀਜ਼ ਦੀਆਂ ਤਿੰਨ ਵਿਕਟਾਂ ਲੈਣ ਵਾਲੇ ਚਾਈਨਾਮੈਨ ਗੇਂਦਬਾਜ਼ ਕੁਲਦੀਪ ਯਾਦਵ ਆਪਣਾ ਸੂਬੇ ‘ਚ ਪਹਿਲਾਂ ਇੰਟਰਨੈਸ਼ਨਲ ਮੈਚ ਖੇਡਣਗੇ।
 
  • ਡੈਬਿਊ ਖਿਲਾੜੀ ਖਲੀਲ ਅਹਿਮਦ ਤੇ ਆਲਰਾਉਂਡਰ ਕਰੁਣਾਲ ਪਾਂਡਿਆ ਤੋਂ ਬੇਹਤਰ ਪ੍ਰਦਰਸ਼ਨ ਦੀ ਉਮੀਦ ਹੈ।
 
  • ਵੈਸਟਇੰਡੀਜ਼ ਨੂੰ ਇਸ ਸਮੇਂ ਆਲਰਾਉਂਡਰ ਆਂਦਰੇ ਰਸੇਲ ਦੀ ਕਮੀ ਜ਼ਰੂਰ ਮਹਿਸੂਸ ਹੋ ਰਹੀ ਹੋਣੀ ਹੈ।
 
  • ਵੈਸਟਇੰਡੀਜ਼ ਨੂੰ ਇਸ ਮੈਚ ‘ਚ ਸ਼ਾਈ ਹੋਪ ਤੇ ਸ਼ਿਮਰੌਨ ਹੇਟਮੇਅਰ ਤੋਂ ਉਮੀਦਾਂ ਹਨ। ਦੋਨਾਂ ਨੇ ਵਨ-ਡੇਅ ਸੀਰੀਜ਼ ‘ਚ ਸੈਂਕੜਾ ਜੜਿਆ ਸੀ।

ਟਾਪ ਹੈਡਲਾਈਨ

CJP Protest :  ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਕੀ ਹੋਵੇਗਾ ਕਾਕਰੋਚ ਜਨਤਾ ਪਾਰਟੀ ਦਾ ਅਗਲਾ ਕਦਮ? ਅਭਿਜੀਤ ਦੀਪਕੇ ਨੇ ਕੀਤਾ ਸਪੱਸ਼ਟ
CJP Protest :  ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਕੀ ਹੋਵੇਗਾ ਕਾਕਰੋਚ ਜਨਤਾ ਪਾਰਟੀ ਦਾ ਅਗਲਾ ਕਦਮ? ਅਭਿਜੀਤ ਦੀਪਕੇ ਨੇ ਕੀਤਾ ਸਪੱਸ਼ਟ
Big News: ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget